cliqindia
  • English
  • Hindi
  • Punjabi
  • Marathi
  • German
  • Gujarati
  • Urdu
  • Telugu
  • Bengali
  • Kannada
  • Odia
  • Assamese
  • Nepali
  • Spanish
  • French
  • Japanese
  • Arabic
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
Notification
cliqindia
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Noida
  • Breaking
  • National
  • International
  • Entertainment
  • Crime
  • Business
  • Sports
CliQ INDIA Sites > CliQ INDIA Punjabi > Regional > ਆਂਗਨਵਾੜੀ ਵਰਕਰਾਂ ਦਾ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਅਹਿਮ ਯੋਗਦਾਨ : ਡਾ. ਬਲਜੀਤ ਕੌਰ
Regional

ਆਂਗਨਵਾੜੀ ਵਰਕਰਾਂ ਦਾ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਅਹਿਮ ਯੋਗਦਾਨ : ਡਾ. ਬਲਜੀਤ ਕੌਰ

CliQ INDIA
Last updated: September 30, 2023 6:26 am
CliQ INDIA
Share
2 Min Read
SHARE

ਫ਼ਤਹਿਗੜ੍ਹ ਸਾਹਿਬ/ਚੰਡੀਗੜ੍ਹ, 29 ਸਤੰਬਰ (ਹਿ. ਸ.)। ਆਂਗਨਵਾੜੀ ਵਰਕਰ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਅਹਿਮ ਭੁਮਿਕਾ ਨਿਭਾਉਂਦੇ ਹਨ ਕਿਉਂਕਿ ਬੱਚੇ ਦੇ ਕੁੱਖ ਵਿੱਚ ਆਉਣ ਤੋਂ ਲੈ ਕੇ ਉਸ ਦੇ ਵੱਡੇ ਹੋਣ ਤੱਕ ਦਿੱਤੀ ਜਾਣ ਵਾਲੀ ਪੌਸ਼ਟਿਕ ਖੁਰਾਕ ਤੇ ਬਿਮਾਰੀਆਂ ਤੋਂ ਬਚਾਅ ਲਈ ਆਂਗਨਵਾੜੀ ਵਰਕਰਾਂ ਦਾ ਵੱਡਾ ਯੋਗਦਾਨ ਹੁੰਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਦੇ ਗਿਆਨੀ ਦਿੱਤੀ ਸਿੰਘ ਆਡੀਟੋਰੀਅਮ ਵਿਖੇ ਕਰਵਾਏ ਗਏ ਰਾਜ ਪੱਧਰੀ ਪੋਸ਼ਣ ਮਾਹ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਿਲਾ ਸ਼ਸ਼ਕਤੀਕਰਨ ਨਾਲ ਸਮਾਜ ਦੀ ਨੀਂਹ ਮਜਬੂਤ ਕਰਨ ਲਈ ਦਿਨ ਰਾਤ ਮਿਹਨਤ ਕਰ ਰਹੀ ਹੈ ਤਾਂ ਜੋ ਔਰਤਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾ ਸਕੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਦੇ ਸਮਾਜ ਵਿੱਚ ਮਹਿਲਾਵਾਂ ਹਰ ਖੇਤਰ ਵਿੱਚ ਅੱਗੇ ਨਿਕਲ ਚੁੱਕੀਆਂ ਹਨ। । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਹਿਲਾ ਸ਼ਸ਼ਕਤੀਕਰਨ ਤੇ ਬਹੁਤ ਜੋਰ ਦਿੱਤਾ ਹੈ ਅਤੇ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜ ਹਜ਼ਾਰ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀ ਮੈਰਿਟ ਦੇ ਆਧਾਰ ਤੇ ਭਰਤੀ ਕੀਤੀ ਗਈ।

ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਵਿਸ਼ੇਸ਼ ਪ੍ਰਮੁੱਖ ਸਕੱਤਰ ਰਾਜੀ ਪੀ. ਸ਼੍ਰੀਵਾਸਤਵਾ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੁਪੋਸ਼ਿਤ ਬੱਚਿਆਂ, ਅਨੀਮੀਆ ਪੀੜ੍ਹਤ ਬੱਚਿਆਂ, ਘਰੇਲੂ ਹਿੰਸਾਂ ਦਾ ਸ਼ਿਕਾਰ ਔਰਤਾਂ ਦੇ ਹੱਕਾਂ ਲਈ ਹਰੇਕ ਜ਼ਿਲ੍ਹੇ ਵਿੱਚ ਸਖੀ ਵਨ ਸਟਾਪ ਕੇਂਦਰ ਖੋਲ੍ਹੇ ਗਏ ਹਨ ਤਾਂ ਜੋ ਔਰਤਾਂ ਨੂੰ ਸਮਾਜ ਸੁਰਿਖਅਤ ਮਾਹੌਲ ਮਿਲ ਸਕੇ ।

ਇਸ ਮੌਕੇ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿਹਾ ਪੋਸ਼ਣ ਮਾਂਹ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਜਿਸ ਵਿੱਚ ਆਂਗਨਵਾੜੀ ਵਰਕਰਾਂ ਨੇ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ । ਇਸ ਮੌਕੇ ਆਂਗਨਵਾੜੀ ਕੇਂਦਰਾਂ ਵਿੱਚ ਦਿੱਤੀਆਂ ਜਾਣ ਵਾਲੀਆ ਸਹੂਲਤਾਂ ਬਾਰੇ ਨਾਟਕ ਪੇਸ਼ ਕੀਤਾ ਗਿਆ ਅਤੇ ਲੜਕੀਆਂ ਨੇ ਆਤਮ ਰੱਖਿਆ ਲਈ ਮਾਰਸ਼ਲ ਆਰਟ ਦੀ ਪੇਸ਼ਕਾਰੀ ਵੀ ਕੀਤੀ। ਡਾ. ਬਲਜੀਤ ਕੌਰ ਨੇ ਪਹਿਲੀ ਵਾਰ ਮਾਂ ਬਣਨ ਵਾਲੀਆਂ 21 ਔਰਤਾਂ ਦੀ ਗੋਦ ਭਰਾਈ ਦੀ ਰਸਮ ਵੀ ਅਦਾ ਕੀਤੀ।

ਹਿੰਦੂਸਥਾਨ ਸਮਾਚਾਰ/ਪੀ. ਐਸ. ਮਿੱਠਾ/ਸੰਜੀਵ

Sign Up For Daily Newsletter

Be keep up! Get the latest breaking news delivered straight to your inbox.
[mc4wp_form]
By signing up, you agree to our Terms of Use and acknowledge the data practices in our Privacy Policy. You may unsubscribe at any time.
Share This Article
Facebook Whatsapp Whatsapp Telegram Copy Link Print
Share
What do you think?
Love0
Sad0
Happy0
Angry0
Wink0
Previous Article ਕੈਬਨਿਟ ਮੰਤਰੀ ਜੌੜਾਮਾਜਰਾ ਵੱਲੋਂ ਪਟਿਆਲਾ ‘ਚ 2 ਅਕਤੂਬਰ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆ ਦਾ ਜਾਇਜਾ
Next Article ਗਲਾਡਾ ਨੇ ਪ੍ਰਮੋਟਰਾਂ ਵਲੋਂ ਗੈਰ-ਕਾਨੂੰਨੀ ਢੰਗ ਨਾਲ ਕੀਤੀ ਇਸ਼ਤਿਹਾਬਾਜ਼ੀ ਦਾ ਲਿਆ ਗੰਭੀਰ ਨੋਟਿਸ
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

FacebookLike
XFollow
InstagramFollow
YoutubeSubscribe
- Advertisement -
Ad imageAd image

Recent Posts

  • ਬਿਹਾਰ ਏਆਈ ਸੰਮੇਲਨ 2026 ਪਟਨਾ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ, ਹੁਨਰ ਅਤੇ ਆਰਥਿਕ ਵਿਕਾਸ ਨੂੰ ਪ੍ਰਦਰਸ਼ਿਤ ਕਰੇਗਾ
  • ਰਾਜਨਾਥ ਸਿੰਘ ਮੇਕ ਇਨ ਇੰਡੀਆ ਦੇ ਤਹਿਤ ਸ਼ਿਰਦੀ ਰੱਖਿਆ ਫੈਕਟਰੀ ਦਾ ਉਦਘਾਟਨ ਕਰਨਗੇ
  • ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਰਣਨੀਤਕ ਕਵਾਡ ਅਤੇ ਦੁਵੱਲੇ ਗੱਲਬਾਤ ਲਈ ਭਾਰਤ ਪਹੁੰਚੇ
  • ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲਾ 2026: ਦੇਸ਼ ਭਰ ਵਿੱਚ 51,000 ਨਿਯੁਕਤੀ ਪੱਤਰ ਵੰਡੇ ਜਾਣਗੇ
  • ਗੌਤਮ ਬੁੱਧ ਨਗਰ ਨੇ ਟੀਬੀ ਮੁਕਤ ਪੰਚਾਇਤ ਮੁਹਿੰਮ ਤਹਿਤ 17 ਪਿੰਡਾਂ ਨੂੰ ਸਨਮਾਨਿਤ ਕੀਤਾ

Recent Comments

No comments to show.

//

We are rapidly growing digital news startup that is dedicated to providing reliable, unbiased, and real-time news to our audience.

We are rapidly growing digital news startup that is dedicated to providing reliable, unbiased, and real-time news to our audience.

Sign Up for Our Newsletter

Sign Up for Our Newsletter

Subscribe to our newsletter to get our newest articles instantly!

cliqindia

Follow US

Follow US

© 2026 cliQ India. All Rights Reserved.

CliQ INDIA Punjabi
  • English – अंग्रेज़ी
  • Hindi – हिंदी
  • Punjabi – ਪੰਜਾਬੀ
  • Marathi – मराठी
  • German – Deutsch
  • Gujarati – ગુજરાતી
  • Urdu – اردو
  • Telugu – తెలుగు
  • Bengali – বাংলা
  • Kannada – ಕನ್ನಡ
  • Odia – ଓଡିଆ
  • Assamese – অসমীয়া
  • Nepali – नेपाली
  • Spanish – Española
  • French – Français
  • Japanese – フランス語
  • Arabic – فرنسي
Welcome Back!

Sign in to your account

Username or Email Address
Password

Lost your password?