cliqindia
  • English
  • Hindi
  • Punjabi
  • Marathi
  • German
  • Gujarati
  • Urdu
  • Telugu
  • Bengali
  • Kannada
  • Odia
  • Assamese
  • Nepali
  • Spanish
  • French
  • Japanese
  • Arabic
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
Notification
cliqindia
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Noida
  • Breaking
  • National
  • International
  • Entertainment
  • Crime
  • Business
  • Sports
CliQ INDIA Sites > CliQ INDIA Punjabi > Regional > ਸਕੱਤਰ ਆਰ. ਟੀ. ਏ. ਲੁਧਿਆਣਾ ਵਲੋਂ ਪੂਰਾ ਹਫਤਾ ਵਾਹਨਾਂ ਦੀ ਅਚਨਚੇਤ ਚੈਕਿੰਗ, 35 ਦੇ ਚਲਾਨ ਅਤੇ ਇੰਮਪਾਉਂਡ
Regional

ਸਕੱਤਰ ਆਰ. ਟੀ. ਏ. ਲੁਧਿਆਣਾ ਵਲੋਂ ਪੂਰਾ ਹਫਤਾ ਵਾਹਨਾਂ ਦੀ ਅਚਨਚੇਤ ਚੈਕਿੰਗ, 35 ਦੇ ਚਲਾਨ ਅਤੇ ਇੰਮਪਾਉਂਡ

CliQ INDIA
Last updated: October 15, 2023 3:06 pm
CliQ INDIA
Share
3 Min Read
SHARE

ਲੁਧਿਆਣਾ, 15 ਅਕਤੂਬਰ। ਸਕੱਤਰ ਆਰ. ਟੀ. ਏ. ਲੁਧਿਆਣਾ ਵੱਲੋਂ 09 ਅਕਤੂਬਰ ਨੂੰ ਵੇਰਕਾ ਚੌਂਕ ਤੋਂ ਗਿੱਲ ਰੋਡ ਦੀਆਂ ਸੜਕਾਂ ਤੇ ਅਚਾਨਕ ਚੈਕਿੰਗ ਦੌਰਾਨ 18 ਗੱਡੀਆਂ ਨੂੰ ਧਾਰਾ 207 ਅੰਦਰ ਬੰਦ ਕੀਤਾ ਜਿਨਾਂ ਵਿੱਚੋਂ 03 ਕੈਂਟਰ 02 ਟਰੱਕ, 02 ਪਿੱਕਅੱਪ ਵੈਨ 01 ਟਿੱਪਰ- ਓਵਰਲੋਡ ਪਸੈਂਜਰ, ਪ੍ਰੈਸ਼ਰ ਹਾਰਨ, ਓਪਨ ਡਾਈਵਰਸ਼ਨ, ਬਿਨਾਂ ਦਸਤਾਵੇਜ਼ਾਂ, ਓਵਰਹਾਈਟ ਬਿਨਾਂ ਐਚ.ਐਸ.ਆਰ.ਪੀ ਅਤੇ ਹੋਰ ਕਾਨੂੰਨੀ ਨੀਯਮਾਂ ਦੀ ਉਲੰਘਣਾ ਕਰਨ ਕਾਰਨ ਧਾਰਾ 207 ਅੰਦਰ ਬੰਦ ਕੀਤੇ ਅਤੇ 09 ਗੱਡੀਆਂ ਦੇ ਚਲਾਨ ਕੀਤੇ ਜਿਨਾਂ ਵਿੱਚੋਂ 04 ਕੈਂਟਰ, 03 ਟਰੱਕ ਟਰਾਲਾ ਅਤੇ 2 ਟਰੱਕ – ਬਿਨਾਂ ਦਸਤਾਵੇਜ਼ਾਂ, ਓਵਰਹਾਈਟ, ਅਤੇ ਬਿਨਾਂ ਐਚ.ਐਸ.ਆਰ.ਪੀ. ਪਲੇਟਾਂ ਨਾ ਲੱਗੇ ਹੋਣ ਕਰਕੇ ਚਲਾਨ ਕੀਤੇ ਗਏ।

ਸਕੱਤਰ ਆਰ.ਟੀ.ਏ ਵੱਲੋਂ ਮਿਤੀ 12-10-2023 ਅਤੇ 14-10-2023 ਸਮਰਾਲਾ ਚੌਂਕ ਤੋਂ ਕੁਹਾੜਾ ਤੋਂ ਜੰਡੀਆਲੀ ਦੀਆਂ ਸੜਕਾਂ ਤੇ ਕੀਤੀ ਗਈ ਚੈਕਿੰਗ ਦੌਰਾਨ ਈ-ਚਲਾਨ ਮਸ਼ੀਨ ਦੀ ਵਰਤੋਂ ਕੀਤੀ ਗਈ । ਜਿਸ ਨਾਲ ਉਹਨਾਂ ਵੱਲੋਂ 10 ਗੱਡੀਆਂ ਦੇ ਚਲਾਨ ਅਤੇ 14 ਗੱਡੀਆਂ ਧਾਰਾ 207 ਅੰਦਰ ਬੰਦ ਕੀਤੀਆਂ ਗਈਆਂ ਜਿਨਾਂ ਵਿੱਚੋਂ ਕੇਂਟਰ ਟਰਾਲਾ ਅਤੇ ਹੋਰ ਕਈ ਗੱਡੀਆਂ ਸਰਕਾਰੀ ਨੀਯਮਾਂ ਦੀ ਉਲੰਘਣਾ ਕਰਦੀਆਂ ਪਾਈਆਂ ਗਈਆਂ ਅਤੇ ਹੋਰ 04 ਚਲਾਨ ਬਿਨਾਂ ਈ-ਚਲਾਨ ਮਸ਼ੀਨ ਦੇ ਕੀਤੇ ਜਿਨਾਂ ਵਿਚੋਂ ਬਲਕਾਰ, ਛੋਟਾ ਹਾਥੀ ਅਤੇ ਟਰੈਕਟਰ ਟਰਾਲੀ ਕਮਰਸ਼ੀਅਲ ਵਰਤੋਂ, ਓਵਰਹਾਈਟ, ਅਤੇ ਬਿਨਾਂ ਦਸਤਾਵੇਜਾਂ ਦੇ ਪਾਏ ਗਏ।

ਆਰ.ਟੀ.ਏ. ਸਕੱਤਰ ਲੁਧਿਆਣਾ ਵੱਲੋਂ ਪਹਿਲਾਂ ਵੀ ਸਮੇਂ-ਸਮੇਂ ਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਂਦੇ ਰਹੇ ਹਨ ਕਿ ਕੋਈ ਵੀ ਮੋਟਰ ਵਹੀਕਲ ਐਕਟ 1988 ਮੁਤਾਬਿਕ ਜਾਰੀ ਕੀਤੇ ਨੀਯਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕਿਉਂਕਿ ਆਏ ਦਿਨ ਓਵਰਲੋਡਿੰਗ ਅਤੇ ਓਵਰਹਾਈਟ ਹੋਈਆਂ ਗੱਡੀਆਂ

ਸ਼ਹਿਰ ਦੇ ਵਿਚੋਂ ਲੰਗ ਰਹੀਆਂ ਹਨ ਜਿਸ ਕਾਰਨ ਸੜਕ ਹਾਦਸਿਆਂ ਦੀ ਤਦਾਦ ਦਿਨ ਪ੍ਰਤੀ ਦਿਨ ਵੱਧ ਰਹੀ ਹੈ ।ਜੋ ਕਿ ਚਿੰਤਾ ਦਾ ਵਿਸ਼ੇ ਹੈ। ਇਸਲਈ ਸਕੱਤਰ ਆਰ.ਟੀ.ਏ ਵੱਲੋਂ ਫੋਰ ਇਹ ਚੇਤਾਵਨੀ ਦਿੱਤੀ ਗਈ ਕਿ ਸੜਕ ਚਾਲਕਾਂ ਵੱਲੋਂ ਕਿਸੇ ਵੀ ਤਰ੍ਹਾਂ ਦੇ ਨਿਯਮਾਂ ਦੀ ਉਲੰਘਣਾ ਨਾ ਕੀਤੀ ਜਾਵੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਟਰਾਂਸਪੋਰਟ ਯੂਨੀਅਨ ਨੂੰ ਵੀ ਕਿਹਾ ਗਿਆ ਕਿ ਉਹ ਆਪਣੀ ਗੱਡੀਆਂ ਦੇ ਕਾਗਜ ਅਤੇ ਬਣਦੇ ਟੈਕਸ ਪੂਰੇ ਰੱਖਣ, ਅਤੇ ਅਸਲ ਦਸਤਾਵੇਜ਼ ਸਮੇਂ ਸਿਰ ਅਪਡੇਟ ਕਰਵਾਉਣ । ਬਿਨਾਂ ਦਸਤਾਵੇਜ਼ਾਂ ਅਤੇ ਬਿਨਾਂ ਐਚ.ਐਸ.ਆਰ.ਪੀ ਪਲੇਟਾਂ ਤੋਂ ਕੋਈ ਵੀ ਗੱਡੀ ਸੜਕਾਂ ਤੇ ਚਲਦੀ ਪਾਈ ਗਈ ਤਾਂ ਉਸਦਾ ਚਲਾਨ ਕੀਤਾ ਜਾਏਗਾ ਅਤੇ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਤਾਂ ਜੋ ਆਏ ਦਿਨ ਹੋ ਰਹੇ ਹਾਦਸਿਆਂ ਕਾਰਨ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕੇ।

Sign Up For Daily Newsletter

Be keep up! Get the latest breaking news delivered straight to your inbox.
[mc4wp_form]
By signing up, you agree to our Terms of Use and acknowledge the data practices in our Privacy Policy. You may unsubscribe at any time.
Share This Article
Facebook Whatsapp Whatsapp Telegram Copy Link Print
Share
What do you think?
Love0
Sad0
Happy0
Angry0
Wink0
Previous Article ਤਿਉਹਾਰਾਂ ਦਾ ਸੀਜ਼ਨ : ਨਗਰ ਨਿਗਮ, ਪੁਲਿਸ ਅਤੇ ਜਨਤਕ ਨੁਮਾਇੰਦਿਆਂ ਨੇ ਮਾਰਕੀਟ ਐਸੋਸੀਏਸ਼ਨਾਂ ਨੂੰ ਕਾਰਵਾਈ ਤੋਂ ਬਚਣ ਲਈ ਕਬਜ਼ੇ ਰੋਕਣ ਦੀ ਕੀਤੀ ਅਪੀਲ
Next Article ਵਿਧਾਇਕ ਪਰਾਸ਼ਰ ਨੇ ਪ੍ਰੇਮ ਨਗਰ ਅਤੇ ਬਾਜਵਾ ਨਗਰ ਇਲਾਕੇ ਵਿਚ ਦੋ ਟਿਊਬਵੈੱਲ ਲਗਾਉਣ ਦਾ ਕੰਮ ਕੀਤਾ ਸ਼ੁਰੂ
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

FacebookLike
XFollow
InstagramFollow
YoutubeSubscribe
- Advertisement -
Ad imageAd image

Recent Posts

  • ਬਿਹਾਰ ਏਆਈ ਸੰਮੇਲਨ 2026 ਪਟਨਾ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ, ਹੁਨਰ ਅਤੇ ਆਰਥਿਕ ਵਿਕਾਸ ਨੂੰ ਪ੍ਰਦਰਸ਼ਿਤ ਕਰੇਗਾ
  • ਰਾਜਨਾਥ ਸਿੰਘ ਮੇਕ ਇਨ ਇੰਡੀਆ ਦੇ ਤਹਿਤ ਸ਼ਿਰਦੀ ਰੱਖਿਆ ਫੈਕਟਰੀ ਦਾ ਉਦਘਾਟਨ ਕਰਨਗੇ
  • ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਰਣਨੀਤਕ ਕਵਾਡ ਅਤੇ ਦੁਵੱਲੇ ਗੱਲਬਾਤ ਲਈ ਭਾਰਤ ਪਹੁੰਚੇ
  • ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲਾ 2026: ਦੇਸ਼ ਭਰ ਵਿੱਚ 51,000 ਨਿਯੁਕਤੀ ਪੱਤਰ ਵੰਡੇ ਜਾਣਗੇ
  • ਗੌਤਮ ਬੁੱਧ ਨਗਰ ਨੇ ਟੀਬੀ ਮੁਕਤ ਪੰਚਾਇਤ ਮੁਹਿੰਮ ਤਹਿਤ 17 ਪਿੰਡਾਂ ਨੂੰ ਸਨਮਾਨਿਤ ਕੀਤਾ

Recent Comments

No comments to show.

//

We are rapidly growing digital news startup that is dedicated to providing reliable, unbiased, and real-time news to our audience.

We are rapidly growing digital news startup that is dedicated to providing reliable, unbiased, and real-time news to our audience.

Sign Up for Our Newsletter

Sign Up for Our Newsletter

Subscribe to our newsletter to get our newest articles instantly!

cliqindia

Follow US

Follow US

© 2026 cliQ India. All Rights Reserved.

CliQ INDIA Punjabi
  • English – अंग्रेज़ी
  • Hindi – हिंदी
  • Punjabi – ਪੰਜਾਬੀ
  • Marathi – मराठी
  • German – Deutsch
  • Gujarati – ગુજરાતી
  • Urdu – اردو
  • Telugu – తెలుగు
  • Bengali – বাংলা
  • Kannada – ಕನ್ನಡ
  • Odia – ଓଡିଆ
  • Assamese – অসমীয়া
  • Nepali – नेपाली
  • Spanish – Española
  • French – Français
  • Japanese – フランス語
  • Arabic – فرنسي
Welcome Back!

Sign in to your account

Username or Email Address
Password

Lost your password?