cliqindia
  • English
  • Hindi
  • Punjabi
  • Marathi
  • German
  • Gujarati
  • Urdu
  • Telugu
  • Bengali
  • Kannada
  • Odia
  • Assamese
  • Nepali
  • Spanish
  • French
  • Japanese
  • Arabic
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
Notification
cliqindia
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Noida
  • Breaking
  • National
  • International
  • Entertainment
  • Crime
  • Business
  • Sports
CliQ INDIA Sites > CliQ INDIA Punjabi > Regional > ਦਰੁਸਤ ਸ਼ਨਾਖਤ ਤੋਂ ਬਗੈਰ ਨਹੀਂ ਵੇਚੀ ਜਾ ਸਕੇਗੀ ਸੈਨਿਕ/ਅਰਧ ਸੈਨਿਕ ਬਲ/ ਪੁਲਿਸ ਦੀ ਵਰਦੀ
Regional

ਦਰੁਸਤ ਸ਼ਨਾਖਤ ਤੋਂ ਬਗੈਰ ਨਹੀਂ ਵੇਚੀ ਜਾ ਸਕੇਗੀ ਸੈਨਿਕ/ਅਰਧ ਸੈਨਿਕ ਬਲ/ ਪੁਲਿਸ ਦੀ ਵਰਦੀ

CliQ INDIA
Last updated: October 16, 2023 11:57 pm
CliQ INDIA
Share
1 Min Read
SHARE

ਜਲੰਧਰ, 16 ਅਕਤੂਬਰ (ਹਿ. ਸ.)

ਡਿਪਟੀ ਕਮਿਸ਼ਨਰ ਪੁਲਿਸ ਅੰਕੁਰ ਗੁਪਤਾ ਵਲੋਂ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਗਿਆ ਹੈ ਕਿ ਕੋਈ ਵੀ ਦੁਕਾਨਦਾਰ/ਦਰਜੀ, ਸੈਨਿਕ/ਅਰਧ ਸੈਨਿਕ ਬਲ /ਪੁਲਿਸ ਦੀ ਬਣੀ ਬਣਾਈ ਵਰਦੀ ਜਾਂ ਕਪੜਾ ਲੈ ਕੇ ਸੀਤੀ ਸਿਲਾਈ ਵਰਦੀ ਬਿਨਾਂ ਖਰੀਦਦਾਰ ਦੀ ਦਰੁਸਤ ਸ਼ਨਾਖਤ ਕੀਤੇ ਨਹੀਂ ਵੇਚੇਗਾ। ਹੁਕਮ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਵਰਦੀ ਖ਼ਰੀਦਣ ਵਾਲੇ ਵਿਅਕਤੀ ਦੇ ਫੋਟੋ ਸ਼ਨਾਖਤੀ ਕਾਰਡ ਜੋ ਸਮਰੱਥ ਅਧਿਕਾਰੀ ਵਲੋਂ ਉਸ ਨੂੰ ਜਾਰੀ ਕੀਤਾ ਗਿਆ ਹੋਵੇ, ਦੀ ਸਵੈ ਤਸਦੀਕਸ਼ੁਦਾ ਫੋਟੋ ਕਾਪੀ ਰੱਖੇਗਾ ਅਤੇ ਖਰੀਦਣ ਵਾਲੇ ਦਾ ਰੈਂਕ, ਨਾਮ,ਪਤਾ,ਫੋਨ ਨੰਬਰ ਅਤੇ ਤਾਇਨਾਤੀ ਦੇ ਸਥਾਨ ਸਬੰਧੀ ਰਿਕਾਰਡ ਰਜਿਸਟਰ ਉਤੇ ਮੇਨਟੇਨ ਕਰੇਗਾ ਅਤੇ ਇਹ ਰਜਿਸਟਰ ਦੋ ਮਹੀਨਿਆਂ ਵਿੱਚ ਇਕ ਵਾਰ ਸਬੰਧਿਤ ਮੁੱਖ ਥਾਣਾ ਅਫ਼ਸਰ ਪਾਸੋਂ ਤਸਦੀਕ ਕਰਵਾਏਗਾ ਅਤੇ ਲੋੜ ਪੈਣ ’ਤੇ ਰਿਕਾਰਡ ਪੁਲਿਸ ਨੂੰ ਮੁਹੱਈਆ ਕਰਵਾਏਗਾ। ਇਹ ਹੁਕਮ 13.01.2024 ਤੱਕ ਰਹੇਗਾ।

ਹਿੰਦੂਸਥਾਨ ਸਮਾਚਾਰ/ ਅਸ਼੍ਵਨੀ ਠਾਕੁਰ/ਸੰਜੀਵ

Sign Up For Daily Newsletter

Be keep up! Get the latest breaking news delivered straight to your inbox.
[mc4wp_form]
By signing up, you agree to our Terms of Use and acknowledge the data practices in our Privacy Policy. You may unsubscribe at any time.
Share This Article
Facebook Whatsapp Whatsapp Telegram Copy Link Print
Share
What do you think?
Love0
Sad0
Happy0
Angry0
Wink0
Previous Article ਭਾਜਪਾ ਪ੍ਰਧਾਨ ਜੇਪੀ ਨੱਡਾ ਪਹੁੰਚੇ ਉਦੈਪੁਰ
Next Article ਪ੍ਰਧਾਨ ਮੰਤਰੀ ਭਲਕੇ ਗਲੋਬਲ ਮੈਰੀਟਾਈਮ ਇੰਡੀਆ ਸਮਿਟ ਦੇ ਤੀਜੇ ਐਡੀਸ਼ਨ ਦਾ ਕਰਨਗੇ ਉਦਘਾਟਨ
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

FacebookLike
XFollow
InstagramFollow
YoutubeSubscribe
- Advertisement -
Ad imageAd image

Recent Posts

  • ਬਿਹਾਰ ਏਆਈ ਸੰਮੇਲਨ 2026 ਪਟਨਾ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ, ਹੁਨਰ ਅਤੇ ਆਰਥਿਕ ਵਿਕਾਸ ਨੂੰ ਪ੍ਰਦਰਸ਼ਿਤ ਕਰੇਗਾ
  • ਰਾਜਨਾਥ ਸਿੰਘ ਮੇਕ ਇਨ ਇੰਡੀਆ ਦੇ ਤਹਿਤ ਸ਼ਿਰਦੀ ਰੱਖਿਆ ਫੈਕਟਰੀ ਦਾ ਉਦਘਾਟਨ ਕਰਨਗੇ
  • ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਰਣਨੀਤਕ ਕਵਾਡ ਅਤੇ ਦੁਵੱਲੇ ਗੱਲਬਾਤ ਲਈ ਭਾਰਤ ਪਹੁੰਚੇ
  • ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲਾ 2026: ਦੇਸ਼ ਭਰ ਵਿੱਚ 51,000 ਨਿਯੁਕਤੀ ਪੱਤਰ ਵੰਡੇ ਜਾਣਗੇ
  • ਗੌਤਮ ਬੁੱਧ ਨਗਰ ਨੇ ਟੀਬੀ ਮੁਕਤ ਪੰਚਾਇਤ ਮੁਹਿੰਮ ਤਹਿਤ 17 ਪਿੰਡਾਂ ਨੂੰ ਸਨਮਾਨਿਤ ਕੀਤਾ

Recent Comments

No comments to show.

//

We are rapidly growing digital news startup that is dedicated to providing reliable, unbiased, and real-time news to our audience.

We are rapidly growing digital news startup that is dedicated to providing reliable, unbiased, and real-time news to our audience.

Sign Up for Our Newsletter

Sign Up for Our Newsletter

Subscribe to our newsletter to get our newest articles instantly!

cliqindia

Follow US

Follow US

© 2026 cliQ India. All Rights Reserved.

CliQ INDIA Punjabi
  • English – अंग्रेज़ी
  • Hindi – हिंदी
  • Punjabi – ਪੰਜਾਬੀ
  • Marathi – मराठी
  • German – Deutsch
  • Gujarati – ગુજરાતી
  • Urdu – اردو
  • Telugu – తెలుగు
  • Bengali – বাংলা
  • Kannada – ಕನ್ನಡ
  • Odia – ଓଡିଆ
  • Assamese – অসমীয়া
  • Nepali – नेपाली
  • Spanish – Española
  • French – Français
  • Japanese – フランス語
  • Arabic – فرنسي
Welcome Back!

Sign in to your account

Username or Email Address
Password

Lost your password?