cliqindia
  • English
  • Hindi
  • Punjabi
  • Marathi
  • German
  • Gujarati
  • Urdu
  • Telugu
  • Bengali
  • Kannada
  • Odia
  • Assamese
  • Nepali
  • Spanish
  • French
  • Japanese
  • Arabic
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
Notification
cliqindia
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Noida
  • Breaking
  • National
  • International
  • Entertainment
  • Crime
  • Business
  • Sports
CliQ INDIA Sites > CliQ INDIA Punjabi > Regional > ਐਡਵੋਕੇਟ ਧਾਮੀ ਨੇ ਮੁੱਖ ਮੰਤਰੀ ਦੇ ਦਸਤਾਰਧਾਰੀ ਸਿੱਖਾਂ ਨੂੰ ਘੋੜਿਆਂ ਦੇ ਚੋਰ ਕਹਿਣ ਵਾਲੇ ਬਿਆਨ ‘ਤੇ ਕੀਤਾ ਸ਼ਖ਼ਤ ਇਤਰਾਜ
Regional

ਐਡਵੋਕੇਟ ਧਾਮੀ ਨੇ ਮੁੱਖ ਮੰਤਰੀ ਦੇ ਦਸਤਾਰਧਾਰੀ ਸਿੱਖਾਂ ਨੂੰ ਘੋੜਿਆਂ ਦੇ ਚੋਰ ਕਹਿਣ ਵਾਲੇ ਬਿਆਨ ‘ਤੇ ਕੀਤਾ ਸ਼ਖ਼ਤ ਇਤਰਾਜ

CliQ INDIA
Last updated: December 3, 2023 8:30 pm
CliQ INDIA
Share
2 Min Read
SHARE

ਅੰਮ੍ਰਿਤਸਰ, 03 ਦਸੰਬਰ (ਹਿ. ਸ.)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਦੁਆਰਾ ਦਸਤਾਰਧਾਰੀ ਸਿੱਖਾਂ ਨੂੰ ਘੋੜਿਆਂ ਦੇ ਚੋਰ ਕਹਿਣ ਵਾਲੇ ਬਿਆਨ ’ਤੇ ਸਖਤ ਇਤਰਾਜ ਪ੍ਰਗਟ ਕਰਦਿਆਂ ਸ੍ਰੀ ਭਗਵੰਤ ਮਾਨ ਨੂੰ ਇਸ ਲਈ ਤੁਰੰਤ ਮੁਆਫੀ ਮੰਗਣ ਲਈ ਕਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਭਗਵੰਤ ਮਾਨ ਨੇ ਆਪਣੇ ਇਸ ਬਿਆਨ ਵਿਚ ਸਾਰੇ ਦਸਤਾਰਧਾਰੀ ਸਿੱਖਾਂ ਨੂੰ ਚੋਰ ਕਿਹਾ ਹੈ, ਜੋ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਦਸਤਾਰ ਸਿੱਖ ਨੂੰ ਗੁਰੂ ਸਾਹਿਬ ਨੇ ਆਪ ਬਖਸ਼ਿਸ਼ ਕੀਤੀ ਹੈ ਅਤੇ ਸਿੱਖਾਂ ਨੇ ਦਸਤਾਰ ਦੀ ਸ਼ਾਨ ਲਈ ਅਨੇਕਾ ਕੁਬਾਨੀਆਂ ਕੀਤੀਆਂ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਆਪਣੇ ਰਾਜਸੀ ਹਿੱਤਾਂ ਲਈ ਸਿੱਖ ਧਰਮ ਦੇ ਚਿੰਨਾਂ ਦਾ ਨਿਰਾਦਰ ਕਰ ਰਹੇ ਹਨ ਜੋ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਇਹ ਕਹਿਣਾ ਕਿ ਕੋਈ ਵੀ ਦਸਤਾਰਧਾਰੀ ਸਿੱਖ ਜਦੋਂ ਮੇਰਠ ਵਿਚ ਦਾਖਲ ਹੁੰਦਾ ਹੈ ਤਾਂ ਉਸ ਨੂੰ ਘੋੜਿਆਂ ਦਾ ਚੋਰ ਸਮਝਿਆ ਜਾਂਦਾ ਹੈ, ਸਿੱਖਾਂ ਦੀ ਤੁਹੀਨ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਆਦਤ ਬਣ ਗਈ ਹੈ ਕਿ ਉਹ ਆਪਣੇ ਰਾਜਸੀ ਹਿੱਤਾਂ ਲਈ ਸਿੱਖ ਸੰਸਥਾਵਾਂ ਤੇ ਟਿਪਣੀਆਂ ਕਰਨ ਦੇ ਨਾਲ ਸਿੱਖ ਪ੍ਰੰਪਰਾਵਾਂ ਤੇ ਸਿੱਖ ਚਿੰਨਾਂ ਬਾਰੇ ਵੀ ਤੰਜ ਕੱਸਦੇ ਹਨ। ਇਹ ਮੁੱਖ ਮੰਤਰੀ ਦੀ ਮਾਨਸਿਕਤਾ ਨੂੰ ਦਰਸਾਉਂਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੁੱਖ ਮੰਤਰੀ ਨੂੰ ਅਜਿਹੀ ਕਿਸੇ ਵੀ ਤਰ੍ਹਾਂ ਦੀ ਬਿਆਨਬਾਜੀ ਤੋਂ ਗੁਰੇਜ ਕਰਨ ਲਈ ਕਿਹਾ ਜੋ ਕਿਸੇ ਦੀਆਂ ਭਾਵਨਾਵਾਂ ਨੂੰ ਸੱਟ ਮਾਰੇ।

ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ

Sign Up For Daily Newsletter

Be keep up! Get the latest breaking news delivered straight to your inbox.
[mc4wp_form]
By signing up, you agree to our Terms of Use and acknowledge the data practices in our Privacy Policy. You may unsubscribe at any time.
Share This Article
Facebook Whatsapp Whatsapp Telegram Copy Link Print
Share
What do you think?
Love0
Sad0
Happy0
Angry0
Wink0
Previous Article ਟੀਵੀ ਸ਼ੋਅ 'ਸੀਆਈਡੀ' ਫੇਮ ਦਿਨੇਸ਼ ਫੜਨਿਸ ਨੂੰ ਪਿਆ ਦਿਲ ਦਾ ਦੌਰਾ
Next Article ਰਾਸ਼ਟਰਪਤੀ ਅੱਜ ਅੰਤਰਰਾਸ਼ਟਰੀ ਦਿਵਿਆਂਗ ਦਿਵਸ ‘ਤੇ ਰਾਸ਼ਟਰੀ ਪੁਰਸਕਾਰ ਕਰਨਗੇ ਪ੍ਰਦਾਨ
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

FacebookLike
XFollow
InstagramFollow
YoutubeSubscribe
- Advertisement -
Ad imageAd image

Recent Posts

  • ਬਿਹਾਰ ਏਆਈ ਸੰਮੇਲਨ 2026 ਪਟਨਾ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ, ਹੁਨਰ ਅਤੇ ਆਰਥਿਕ ਵਿਕਾਸ ਨੂੰ ਪ੍ਰਦਰਸ਼ਿਤ ਕਰੇਗਾ
  • ਰਾਜਨਾਥ ਸਿੰਘ ਮੇਕ ਇਨ ਇੰਡੀਆ ਦੇ ਤਹਿਤ ਸ਼ਿਰਦੀ ਰੱਖਿਆ ਫੈਕਟਰੀ ਦਾ ਉਦਘਾਟਨ ਕਰਨਗੇ
  • ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਰਣਨੀਤਕ ਕਵਾਡ ਅਤੇ ਦੁਵੱਲੇ ਗੱਲਬਾਤ ਲਈ ਭਾਰਤ ਪਹੁੰਚੇ
  • ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲਾ 2026: ਦੇਸ਼ ਭਰ ਵਿੱਚ 51,000 ਨਿਯੁਕਤੀ ਪੱਤਰ ਵੰਡੇ ਜਾਣਗੇ
  • ਗੌਤਮ ਬੁੱਧ ਨਗਰ ਨੇ ਟੀਬੀ ਮੁਕਤ ਪੰਚਾਇਤ ਮੁਹਿੰਮ ਤਹਿਤ 17 ਪਿੰਡਾਂ ਨੂੰ ਸਨਮਾਨਿਤ ਕੀਤਾ

Recent Comments

No comments to show.

//

We are rapidly growing digital news startup that is dedicated to providing reliable, unbiased, and real-time news to our audience.

We are rapidly growing digital news startup that is dedicated to providing reliable, unbiased, and real-time news to our audience.

Sign Up for Our Newsletter

Sign Up for Our Newsletter

Subscribe to our newsletter to get our newest articles instantly!

cliqindia

Follow US

Follow US

© 2026 cliQ India. All Rights Reserved.

CliQ INDIA Punjabi
  • English – अंग्रेज़ी
  • Hindi – हिंदी
  • Punjabi – ਪੰਜਾਬੀ
  • Marathi – मराठी
  • German – Deutsch
  • Gujarati – ગુજરાતી
  • Urdu – اردو
  • Telugu – తెలుగు
  • Bengali – বাংলা
  • Kannada – ಕನ್ನಡ
  • Odia – ଓଡିଆ
  • Assamese – অসমীয়া
  • Nepali – नेपाली
  • Spanish – Española
  • French – Français
  • Japanese – フランス語
  • Arabic – فرنسي
Welcome Back!

Sign in to your account

Username or Email Address
Password

Lost your password?