cliqindia
  • English
  • Hindi
  • Punjabi
  • Marathi
  • German
  • Gujarati
  • Urdu
  • Telugu
  • Bengali
  • Kannada
  • Odia
  • Assamese
  • Nepali
  • Spanish
  • French
  • Japanese
  • Arabic
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
Notification
cliqindia
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Noida
  • Breaking
  • National
  • International
  • Entertainment
  • Crime
  • Business
  • Sports
CliQ INDIA Sites > CliQ INDIA Punjabi > Entertainment > ਬਾਕਸ ਆਫਿਸ 'ਤੇ ਫਿਲਮ 'ਐਨੀਮਲ' ਦਾ ਜਲਵਾ, ਭਾਰਤ 'ਚ 240 ਕਰੋੜ ਰੁਪਏ ਤੋਂ ਵੱਧ ਦੀ ਕਮਾਈ
Entertainment

ਬਾਕਸ ਆਫਿਸ 'ਤੇ ਫਿਲਮ 'ਐਨੀਮਲ' ਦਾ ਜਲਵਾ, ਭਾਰਤ 'ਚ 240 ਕਰੋੜ ਰੁਪਏ ਤੋਂ ਵੱਧ ਦੀ ਕਮਾਈ

CliQ INDIA
Last updated: December 5, 2023 7:30 pm
CliQ INDIA
Share
2 Min Read
SHARE

ਮੁੰਬਈ, 05 ਦਸੰਬਰ (ਹਿ. ਸ.)। ਰਣਬੀਰ ਕਪੂਰ ਦੀ ‘ਐਨੀਮਲ’ ਨੇ ਬਾਕਸ ਆਫਿਸ ‘ਤੇ ਧਮਾਲ ਮਚਾ ਦਿੱਤੀ ਹੈ। ਫਿਲਮ ਦੇਖਣ ਲਈ ਦਰਸ਼ਕ ਸਿਨੇਮਾਘਰਾਂ ਦੇ ਬਾਹਰ ਇਕੱਠੇ ਹੋ ਰਹੇ ਹਨ। ਫਿਲਮ ਨੂੰ ਦਰਸ਼ਕਾਂ ਵੱਲੋਂ ਵੀ ਸਕਾਰਾਤਮਕ ਪ੍ਰਤੀਕਿਰਿਆਵਾਂ ਮਿਲ ਰਹੀਆਂ ਹਨ। ਫਿਲਮ ਨੇ ਆਪਣੀ ਰਿਲੀਜ਼ ਦੇ ਪਹਿਲੇ ਦਿਨ ਦੁਨੀਆ ਭਰ ਵਿੱਚ 100 ਕਰੋੜ ਰੁਪਏ ਅਤੇ ਦੂਜੇ ਦਿਨ 200 ਕਰੋੜ ਰੁਪਏ ਦਾ ਅੰਕੜਾ ਪਾਰ ਕਰ ਲਿਆ ਹੈ। ਫਿਰ ਤੀਜੇ ਦਿਨ ਭਾਵ ਐਤਵਾਰ ਨੂੰ ਫਿਲਮ ਨੇ ਸਾਰੀਆਂ ਭਾਸ਼ਾਵਾਂ ‘ਚ 72.50 ਕਰੋੜ ਰੁਪਏ ਦੀ ਕਮਾਈ ਕੀਤੀ। ਇਸ ‘ਚੋਂ ਫਿਲਮ ਨੇ ਹਿੰਦੀ ‘ਚ 64.80 ਕਰੋੜ ਰੁਪਏ ਕਮਾਏ।

ਹੁਣ ਇਸ ਗੱਲ ਨੂੰ ਲੈ ਕੇ ਕਾਫੀ ਚਰਚਾ ਹੋ ਰਹੀ ਹੈ ਸੀ ਕਿ ਕੀ ਇਹ ਫਿਲਮ ਇੰਡਸਟਰੀ ਦੇ ‘ਸੋਮਵਾਰ ਟੈਸਟ’ ਨੂੰ ਪਾਸ ਕਰ ਸਕੇਗੀ ਜਾਂ ਨਹੀਂ। ਹਾਲ ਹੀ ‘ਚ ਫਿਲਮ ਦੀ ਚੌਥੇ ਦਿਨ ਦੀ ਕਮਾਈ ਦਾ ਖੁਲਾਸਾ ਹੋਇਆ ਹੈ ਅਤੇ ਲੱਗਦਾ ਹੈ ਕਿ ਫਿਲਮ ‘ਸੋਮਵਾਰ ਦਾ ਟੈਸਟ’ ਪਾਸ ਕਰ ਚੁੱਕੀ ਹੈ। ਫਿਲਮ ਨੇ ਪਹਿਲੇ ਚਾਰ ਦਿਨਾਂ ‘ਚ ਭਾਰਤ ‘ਚ 240 ਕਰੋੜ ਰੁਪਏ ਤੋਂ ਜ਼ਿਆਦਾ ਦੀ ਕਮਾਈ ਕਰ ਲਈ ਹੈ। ਹੁਣ ਸੋਮਵਾਰ ਦੇ ਕਲੈਕਸ਼ਨ ਨੂੰ ਦੇਖਦੇ ਹੋਏ ਲੱਗਦਾ ਹੈ ਕਿ ਜਲਦ ਹੀ ਰਣਬੀਰ ਦੀ ‘ਐਨੀਮਲ’ 300 ਕਰੋੜ ਦਾ ਅੰਕੜਾ ਪਾਰ ਕਰ ਲਵੇਗੀ। ਇੰਡਸਟਰੀ ਟਰੈਕਰ ਸੈਕਨਿਲਕ ਦੀ ਰਿਪੋਰਟ ਦੇ ਅਨੁਸਾਰ, ਚੌਥੇ ਦਿਨ ਭਾਵ ਸੋਮਵਾਰ ਨੂੰ ਫਿਲਮ ਨੇ ਭਾਰਤੀ ਬਾਕਸ ਆਫਿਸ ‘ਤੇ 39.9 ਕਰੋੜ ਰੁਪਏ ਦੀ ਕਮਾਈ ਕੀਤੀ।

ਫਿਲਮ ‘ਐਨੀਮਲ’ ‘ਚ ਰਣਬੀਰ ਕਪੂਰ ਦੇ ਕੰਮ ਦੀ ਕਾਫੀ ਤਾਰੀਫ ਹੋ ਰਹੀ ਹੈ ਅਤੇ ਬੌਬੀ ਦਿਓਲ ਦੀ ਐਕਟਿੰਗ ਨੂੰ ਵੀ ਦਰਸ਼ਕਾਂ ਨੇ ਕਾਫੀ ਪਸੰਦ ਕੀਤਾ ਹੈ। ਫਿਲਮ ‘ਚ ਕਈ ਵਿਵਾਦਿਤ ਮੁੱਦੇ ਚਰਚਾ ਦਾ ਵਿਸ਼ਾ ਹੋਣ ਕਾਰਨ ਇਸ ਫਿਲਮ ਨੂੰ ਲੈ ਕੇ ਵੀ ਦੋ ਤਰ੍ਹਾਂ ਦੇ ਵਿਚਾਰ ਸਾਹਮਣੇ ਆ ਰਹੇ ਹਨ। ਵਪਾਰ ਮਾਹਿਰਾਂ ਮੁਤਾਬਕ ਕਰੀਬ 100 ਕਰੋੜ ਰੁਪਏ ਦੇ ਬਜਟ ਨਾਲ ਬਣੀ ਇਹ ਫਿਲਮ ਹੁਣ ਤੱਕ ਦੁਨੀਆ ਭਰ ‘ਚ 356 ਕਰੋੜ ਰੁਪਏ ਦਾ ਕਾਰੋਬਾਰ ਕਰ ਚੁੱਕੀ ਹੈ। ਸੰਦੀਪ ਰੈੱਡੀ ਵਾਂਗਾ ਦੁਆਰਾ ਨਿਰਦੇਸ਼ਤ, ‘ਐਨੀਮਲ’ ਵਿੱਚ ਰਣਬੀਰ ਦੇ ਨਾਲ ਰਸ਼ਮਿਕਾ ਮੰਦਾਨਾ, ਤ੍ਰਿਪਤੀ ਦੇਮਾਰੀ, ਅਨਿਲ ਕਪੂਰ, ਬੌਬੀ ਦਿਓਲ, ਸ਼ਕਤੀ ਕਪੂਰ ਮੁੱਖ ਭੂਮਿਕਾਵਾਂ ਵਿੱਚ ਹਨ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ

Sign Up For Daily Newsletter

Be keep up! Get the latest breaking news delivered straight to your inbox.
[mc4wp_form]
By signing up, you agree to our Terms of Use and acknowledge the data practices in our Privacy Policy. You may unsubscribe at any time.
Share This Article
Facebook Whatsapp Whatsapp Telegram Copy Link Print
Share
What do you think?
Love0
Sad0
Happy0
Angry0
Wink0
Previous Article ਨੋਵਾਕ ਜੋਕੋਵਿਚ ਨੇ ਰਿਕਾਰਡ ਅੱਠਵੀਂ ਵਾਰ ਸਿਖਰ 'ਤੇ ਰਹਿੰਦਿਆਂ ਸਾਲ ਦਾ ਕੀਤਾ ਅੰਤ
Next Article ਕੁੱਲੂ 'ਚ ਦੋ ਮਾਮਲਿਆਂ ਵਿੱਚ ਚਰਸ ਸਮੇਤ ਤਿੰਨ ਨੌਜਵਾਨ ਗ੍ਰਿਫ਼ਤਾਰ
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

FacebookLike
XFollow
InstagramFollow
YoutubeSubscribe
- Advertisement -
Ad imageAd image

Recent Posts

  • ਬਿਹਾਰ ਏਆਈ ਸੰਮੇਲਨ 2026 ਪਟਨਾ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ, ਹੁਨਰ ਅਤੇ ਆਰਥਿਕ ਵਿਕਾਸ ਨੂੰ ਪ੍ਰਦਰਸ਼ਿਤ ਕਰੇਗਾ
  • ਰਾਜਨਾਥ ਸਿੰਘ ਮੇਕ ਇਨ ਇੰਡੀਆ ਦੇ ਤਹਿਤ ਸ਼ਿਰਦੀ ਰੱਖਿਆ ਫੈਕਟਰੀ ਦਾ ਉਦਘਾਟਨ ਕਰਨਗੇ
  • ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਰਣਨੀਤਕ ਕਵਾਡ ਅਤੇ ਦੁਵੱਲੇ ਗੱਲਬਾਤ ਲਈ ਭਾਰਤ ਪਹੁੰਚੇ
  • ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲਾ 2026: ਦੇਸ਼ ਭਰ ਵਿੱਚ 51,000 ਨਿਯੁਕਤੀ ਪੱਤਰ ਵੰਡੇ ਜਾਣਗੇ
  • ਗੌਤਮ ਬੁੱਧ ਨਗਰ ਨੇ ਟੀਬੀ ਮੁਕਤ ਪੰਚਾਇਤ ਮੁਹਿੰਮ ਤਹਿਤ 17 ਪਿੰਡਾਂ ਨੂੰ ਸਨਮਾਨਿਤ ਕੀਤਾ

Recent Comments

No comments to show.

//

We are rapidly growing digital news startup that is dedicated to providing reliable, unbiased, and real-time news to our audience.

We are rapidly growing digital news startup that is dedicated to providing reliable, unbiased, and real-time news to our audience.

Sign Up for Our Newsletter

Sign Up for Our Newsletter

Subscribe to our newsletter to get our newest articles instantly!

cliqindia

Follow US

Follow US

© 2026 cliQ India. All Rights Reserved.

CliQ INDIA Punjabi
  • English – अंग्रेज़ी
  • Hindi – हिंदी
  • Punjabi – ਪੰਜਾਬੀ
  • Marathi – मराठी
  • German – Deutsch
  • Gujarati – ગુજરાતી
  • Urdu – اردو
  • Telugu – తెలుగు
  • Bengali – বাংলা
  • Kannada – ಕನ್ನಡ
  • Odia – ଓଡିଆ
  • Assamese – অসমীয়া
  • Nepali – नेपाली
  • Spanish – Española
  • French – Français
  • Japanese – フランス語
  • Arabic – فرنسي
Welcome Back!

Sign in to your account

Username or Email Address
Password

Lost your password?