cliqindia
  • English
  • Hindi
  • Punjabi
  • Marathi
  • German
  • Gujarati
  • Urdu
  • Telugu
  • Bengali
  • Kannada
  • Odia
  • Assamese
  • Nepali
  • Spanish
  • French
  • Japanese
  • Arabic
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
Notification
cliqindia
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Noida
  • Breaking
  • National
  • International
  • Entertainment
  • Crime
  • Business
  • Sports
CliQ INDIA Sites > CliQ INDIA Punjabi > Regional > ਮੁੱਖ ਮੰਤਰੀ,ਆਮ ਆਦਮੀ ਘਰ ਬਚਾਓ ਮੋਰਚਾ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਣ : ਅਵਿਨਾਸ਼ ਰਾਏ ਖੰਨਾ
Regional

ਮੁੱਖ ਮੰਤਰੀ,ਆਮ ਆਦਮੀ ਘਰ ਬਚਾਓ ਮੋਰਚਾ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਣ : ਅਵਿਨਾਸ਼ ਰਾਏ ਖੰਨਾ

CliQ INDIA
Last updated: December 6, 2023 1:00 am
CliQ INDIA
Share
2 Min Read
SHARE

ਚੰਡੀਗੜ/ ਜਲੰਧਰ, 05 ਦਸੰਬਰ (ਹਿ. ਸ.) ਆਮ ਆਦਮੀ ਘਰ ਬਚਾਓ ਮੋਰਚਾ ਪੰਜਾਬ ਵੱਲੋ ਭਾਜਪਾ ਦੇ ਸੀਨੀਅਰ ਲੀਡਰ ਤੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੂੰ ਮਿਲਕੇ ਆਪਣੀਆਂ ਸਾਰੀਆਂ ਸਮੱਸਿਆਵਾਂ ਤੇ ਮੰਗਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਤੇ ਦੱਸਿਆ ਕਿ ਸੂਬੇ ਵਿੱਚ ਉਕਤ ਪ੍ਰਭਾਵਿਤ ਕਲੋਨੀਆਂ ਦੀ ਗਿਣਤੀ 20 ਹਜ਼ਾਰ ਦੇ ਕਰੀਬ ਹੈ ਜਿਸ ਵਿੱਚ 10 ਲੱਖ ਪਰਿਵਾਰ ਰਹਿ ਰਹੇ ਹਨ ।ਮੋਰਚੇ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਾਮ ਦਾ ਮੈਮੋਰੰਡਮ ਦਿੱਤਾ ਤੇ ਬੇਨਤੀ ਕੀਤੀ ਕਿ ਸਰਕਾਰ ਤੋਂ ਸਾਡੀਆ ਸਾਰੀਆਂ ਜਾਇਜ਼ ਮੰਗਾਂ ਪੂਰੀਆ ਕਰਵਾਉਣ ਵਿੱਚ ਮੱਦਦ ਕਰਨ ।ਅਵਿਨਾਸ਼ ਰਾਏ ਖੰਨਾ ਨੇ ਜਥੇਬੰਦੀ ਦੇ ਆਗੂਆਂ ਨੂੰ ਹਰ ਸੰਭਵ ਮੱਦਦ ਦਾ ਭਰੋਸਾ ਦਿੰਦੇ ਹੋਏ ਦੱਸਿਆ ਕਿ ਮੈਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਤੁਹਾਡੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਲਈ ਪਹਿਲਾਂ ਵੀ ਇੱਕ ਪੱਤਰ ਲਿਖ ਚੁੱਕਾ ਹਾਂ ਮੈ ਫਿਰ ਤੋ ਸਰਕਾਰ ਨੂੰ ਤੁਹਾਡੀਆਂ ਮੰਗਾਂ ਪੂਰੀਆਂ ਕਰਨ ਲਈ ਬੇਨਤੀ ਕਰਾਂਗਾ ਤੇ ਇੱਕ ਬਾਰ ਫਿਰ ਤੋਂ ਪੱਤਰ ਲਿਖਾਂਗਾ ।ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੂੰ ਆਮ ਆਦਮੀ ਘਰ ਬਚਾਓ ਮੋਰਚਾ ਦੀਆਂ ਮੰਗਾਂ ਸੰਬੰਧੀ ਬਾਰੇ ਗੰਭੀਰਤਾ ਵਿਚਰ ਕਰਨਾ ਚਾਹਦਾ ਹੈ ਤੇ ਸਾਰੀਆਂ ਜਾਇਜ਼ ਮੰਗ ਨੂੰ ਤੁਰੰਤ ਮੰਨ ਲੈਣਾ ਚਾਹੀਦਾ ਹੈ,ਕਿਉਂਕਿ ਇਹ ਲੱਖਾਂ ਮਜ਼ਦੂਰਾਂ ਤੇ ਘੱਟ ਆਮਦਨੀ ਵਾਲੇ ਲੋਕਾਂ ਦੀ ਜਿੰਦਗੀ ਦਾ ਸਵਾਲ ਹੈ,ਸਰਕਾਰ ਵੱਲੋਂ ਰਜਿਸਟਰੀਆਂ ਬਗੈਰਾ ਬੰਦ ਕਰਨ ਕਾਰਨ ਲੱਖਾਂ ਲੋਕਾਂ ਤੇ ਵਿੱਤੀ ਸੰਕਟ ਪੈਦਾ ਹੋ ਗਿਆ ਹੈ ,ਉਹਨਾਂ ਨੂੰ ਮਾਨਸਿਕ ਤੇ ਆਰਥਿਕ ਤੌਰ ਤੇ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ।ਉਹਨਾਂ ਕਿਹਾ ਮੋਰਚੇ ਦੀਆਂ ਮੰਗਾਂ ਬਿੱਲਕੁਲ ਜਾਇਜ਼ ਹਨ ।ਖੰਨਾ ਨੇ ਕਿਹਾ ਕਿ ਉਹ ਆਮ ਆਦਮੀ ਘਰ ਬਚਾਓ ਮੋਰਚੇ ਦਾ ਸਾਥ ਦੇਣਗੇ ਦੇ ਉਹਨਾਂ ਦੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਹਰ ਸੰਭਵ ਮੱਦਦ ਤੇ ਕੋਸ਼ਿਸ਼ ਕਰਨਗੇ ।ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਮੈਂ ਮੀਡੀਆ ਰਾਹੀ ਵੀ ਮਾਨਯੋਗ ਮੁੱਖ ਮੰਤਰੀ ਸਾਹਿਬ ਨੂੰ ਬੇਨਤੀ ਕਰਦਾ ਹਾਂ ਕਿ ਉਹ ਹਮਦਰਦੀ ਨਾਲ ਆਮ ਆਦਮੀ ਘਰ ਬਚਾਓ ਮੋਰਚਾ ਦੀਆਂ ਮੰਗਾਂ ਤੇ ਵਿਚਾਰ ਕਰਨ ਤੇ ਸਾਰੀਆਂ ਮੰਗਾਂ ਪੂਰੀਆਂ ਕਰਨ ।

ਹਿੰਦੂਸਥਾਨ ਸਮਾਚਾਰ/ ਅਸ਼੍ਵਨੀ ਠਾਕੁਰ /ਸੰਜੀਵ

Sign Up For Daily Newsletter

Be keep up! Get the latest breaking news delivered straight to your inbox.
[mc4wp_form]
By signing up, you agree to our Terms of Use and acknowledge the data practices in our Privacy Policy. You may unsubscribe at any time.
Share This Article
Facebook Whatsapp Whatsapp Telegram Copy Link Print
Share
What do you think?
Love0
Sad0
Happy0
Angry0
Wink0
Previous Article 2030 ਤੱਕ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਜਾਵੇਗਾ ਭਾਰਤ : ਐੱਸਐਂਡਪੀ
Next Article ਭਾਰਤ ਅਤੇ ਕੀਨੀਆ ਵਿਚਾਲੇ ਪੰਜ ਸਮਝੌਤਿਆਂ ‘ਤੇ ਦਸਤਖਤ, ਪ੍ਰਧਾਨ ਮੰਤਰੀ ਬੋਲੇ ਅਫਰੀਕਾ ਨਾਲ ਸਹਿਯੋਗ ਮਿਸ਼ਨ ਮੋਡ ‘ਤੇ
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

FacebookLike
XFollow
InstagramFollow
YoutubeSubscribe
- Advertisement -
Ad imageAd image

Recent Posts

  • ਬਿਹਾਰ ਏਆਈ ਸੰਮੇਲਨ 2026 ਪਟਨਾ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ, ਹੁਨਰ ਅਤੇ ਆਰਥਿਕ ਵਿਕਾਸ ਨੂੰ ਪ੍ਰਦਰਸ਼ਿਤ ਕਰੇਗਾ
  • ਰਾਜਨਾਥ ਸਿੰਘ ਮੇਕ ਇਨ ਇੰਡੀਆ ਦੇ ਤਹਿਤ ਸ਼ਿਰਦੀ ਰੱਖਿਆ ਫੈਕਟਰੀ ਦਾ ਉਦਘਾਟਨ ਕਰਨਗੇ
  • ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਰਣਨੀਤਕ ਕਵਾਡ ਅਤੇ ਦੁਵੱਲੇ ਗੱਲਬਾਤ ਲਈ ਭਾਰਤ ਪਹੁੰਚੇ
  • ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲਾ 2026: ਦੇਸ਼ ਭਰ ਵਿੱਚ 51,000 ਨਿਯੁਕਤੀ ਪੱਤਰ ਵੰਡੇ ਜਾਣਗੇ
  • ਗੌਤਮ ਬੁੱਧ ਨਗਰ ਨੇ ਟੀਬੀ ਮੁਕਤ ਪੰਚਾਇਤ ਮੁਹਿੰਮ ਤਹਿਤ 17 ਪਿੰਡਾਂ ਨੂੰ ਸਨਮਾਨਿਤ ਕੀਤਾ

Recent Comments

No comments to show.

//

We are rapidly growing digital news startup that is dedicated to providing reliable, unbiased, and real-time news to our audience.

We are rapidly growing digital news startup that is dedicated to providing reliable, unbiased, and real-time news to our audience.

Sign Up for Our Newsletter

Sign Up for Our Newsletter

Subscribe to our newsletter to get our newest articles instantly!

cliqindia

Follow US

Follow US

© 2026 cliQ India. All Rights Reserved.

CliQ INDIA Punjabi
  • English – अंग्रेज़ी
  • Hindi – हिंदी
  • Punjabi – ਪੰਜਾਬੀ
  • Marathi – मराठी
  • German – Deutsch
  • Gujarati – ગુજરાતી
  • Urdu – اردو
  • Telugu – తెలుగు
  • Bengali – বাংলা
  • Kannada – ಕನ್ನಡ
  • Odia – ଓଡିଆ
  • Assamese – অসমীয়া
  • Nepali – नेपाली
  • Spanish – Española
  • French – Français
  • Japanese – フランス語
  • Arabic – فرنسي
Welcome Back!

Sign in to your account

Username or Email Address
Password

Lost your password?