cliqindia
  • English
  • Hindi
  • Punjabi
  • Marathi
  • German
  • Gujarati
  • Urdu
  • Telugu
  • Bengali
  • Kannada
  • Odia
  • Assamese
  • Nepali
  • Spanish
  • French
  • Japanese
  • Arabic
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
Notification
cliqindia
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Noida
  • Breaking
  • National
  • International
  • Entertainment
  • Crime
  • Business
  • Sports
CliQ INDIA Sites > CliQ INDIA Punjabi > Regional > ਬਟਾਲੀਅਨ ਹੈੱਡ ਕੁਆਟਰ ਪੰਜਾਬ ਹੋਮ ਗਾਰਡਜ਼ ਵਿਖੇ 61ਵਾਂ ਸਥਾਪਨਾ ਦਿਵਸ ਮਨਾਇਆ
Regional

ਬਟਾਲੀਅਨ ਹੈੱਡ ਕੁਆਟਰ ਪੰਜਾਬ ਹੋਮ ਗਾਰਡਜ਼ ਵਿਖੇ 61ਵਾਂ ਸਥਾਪਨਾ ਦਿਵਸ ਮਨਾਇਆ

CliQ INDIA
Last updated: December 7, 2023 10:30 pm
CliQ INDIA
Share
2 Min Read
SHARE

ਬਟਾਲਾ, 07 ਦਸੰਬਰ (ਹਿ. ਸ.)। ਸਥਾਨਿਕ ਬਟਾਲੀਅਨ ਹੈੱਡ ਕੁਆਟਰ ਨੰ:2 ਵਿਖੇ ਆਈ.ਪੀ.ਐਸ. ਸ਼ਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਹੋਮ ਗਾਰਡਜ਼ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ ਵਿਚ ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਦਾ 61ਵਾਂ ਸਥਾਪਨਾ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ।

ਇਸ ਮੌਕੇ ਮਨਪ੍ਰੀਤ ਸਿੰਘ ਰੰਧਾਵਾ ਵਲੋਂ 61ਵੇਂ ਸਥਾਪਨਾ ਦਿਵਸ ਮੌਕੇ ਸਮੂਹ ਅਫਸਰਾਂ, ਕਰਮਚਾਰੀਆਂ ਅਤੇ ਵਲੰਟੀਅਰਜ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਰਾਜ ਵਿਚ ਫਰੰਟ ਲਾਈਨ ਵਾਰੀਅਜ਼ ਵਜੋਂ ਆਪਣੀ ਡਿਊਟੀ ਬੇਹਦ ਸਮਰਪਣ ਅਤੇ ਪਹਿਲਕਦਮੀ ਨਾਲ ਨਿਭਾਈਆਂ ਜਾ ਰਹੀਆਂ ਹਨ। ਹੋਮ ਗਾਰਡਜ਼ ਦੇ ਜਵਾਨਾਂ ਵਲੋਂ ਲਾਅ ਅਤੇ ਆਰਡਰ ਡਿਊਟੀ ਵੀ ਬੇਹਦ ਸ਼ਲਾਘਾਯੋਗ ਢੰਗ ਨਾਲ ਨਿਭਾਈ ਜਾ ਰਹੀ ਹੈ ।ਉਨ੍ਹਾਂ ਕਿਹਾ ਕਿ ਹੋਮਗਾਰਡ ਦੇ ਜਵਾਨ ਹਮੇਸ਼ਾਂ ਹੀ ਆਪਣੇ ਦੇਸ਼ ਲਈ ਹਰ ਕੁਰਬਾਨੀ ਕਰਨ ਲਈ ਤਿਆਰ ਹਨ।

ਉਨ੍ਹਾਂ ਅੱਗੇ ਕਿਹਾ ਕਿ ਜਦੋਂ ਵੀ ਕਿਤੇ ਵੀ ਲੋੜ ਪੈਂਦੀ ਹੈ ਤਾਂ ਸਿਵਲ ਡਿਫੈਂਸ ਦੇ ਵਲੰਟੀਅਰਜ਼ ਹਮੇਸ਼ਾਂ ਅੱਗੇ ਵੱਧਕੇ ਕੰਮ ਕਰਦੇ ਹਨ। ਕਿਸੇ ਵੀ ਕੁਦਰਤੀ ਜਾਂ ਗੈਰ ਕੁਦਰਤੀ ਆਫਤ ਵੇਲੇ ਅਗੇ ਹੋ ਕਿ ਮਾਨਵਤਾ ਦੀ ਸੇਵਾ ਕਰਦੇ ਹਨ। ਇਹ ਸੇਵਾਵਾਂ ਦੇਸ਼ ਭਰ ਵਿਚ ਕੀਤੀਆਂ ਜਾ ਰਹੀਆਂ ਹਨ ਜਿਸ ਤੇ ਵਿਭਾਗ ਨੂੰ ਬਹੁਤ ਮਾਣ ਹੈ ਨਾਲ ਹੀ ਵਿਭਾਗ ਦਾ ਨਾਮ ਰੌਸ਼ਨ ਹੋ ਰਿਹਾ ਹੈ ।

ਇਸ ਮੌਕੇ ਮਾਣਯੋਗ ਰਾਸ਼ਟਰਪਤੀ,ਹੋਮ ਸੈਕਟਰੀ ਅਜੇ ਭੱਲਾ, ਡਾਇਰੈਕਟਰ ਜਨਰਲ ਫਾਇਰ ਸਰਵਿਸ-ਸਿਵਲ ਡਿਫੈਂਸ-ਹੋਮ ਗਾਰਡ ਤਾਜ ਹਸਨ, ਅਤੇ ਸੰਜੀਵ ਕਾਲੜਾ ਆਈ.ਪੀ.ਐਸ. ਸ਼ਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਹੋਮ ਗਾਰਡਜ਼ ਚੰਡੀਗੜ੍ਹ ਵੱਲੋਂ 61ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਭੇਜੇ ਵਿਸ਼ੇਸ਼ ਸੰਦੇਸ਼ ਪੜ੍ਹ ਕੇ ਸੁਣਾਏ ਗਏ। ਸਮਾਰੋਹ ਦੇ ਦੋਰਾਨ ਮਾਣਯੋਗ ਡੀ.ਜੀ.ਪੀ. ਵਲੋ ਵਧੀਆ ਸੇਵਾਵਾਂ ਬਦਲੇ 7 ਅਫ਼ਸਰਾਂ/ਕਰਮਚਾਰੀਆਂ ਨਕਦ ਰਾਸ਼ੀ ਇਨਾਮ ਪੱਤਰ ਅਤੇ ਅਫਸਰਾਂ, ਜਵਾਨਾਂ ਤੇ ਸੀ.ਡੀ ਵਲੰਟੀਅਰਜ਼ ਨੂੰ ਪ੍ਰਸ਼ੰਸ਼ਾ ਪੱਤਰ ਵੰਡੇ ਗਏ। 4 ਸੇਵਾ-ਮੁਕਤ ਜਵਾਨਾਂ ਨੂੰ ਸਨਮਾਨ ਚਿੰਨ੍ਹ, ਸ਼ਾਲ, ਗਿਫਟ ਤੇ ਚੈਕ ਭੇਟ ਕੀਤੇ। ਸਮਾਰੋਹ ਦੀ ਸਮਾਪਤੀ ਰਾਸ਼ਟਰ ਗਾਨ ਨਾਲ ਕੀਤੀ ਗਈ।

ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ

Sign Up For Daily Newsletter

Be keep up! Get the latest breaking news delivered straight to your inbox.
[mc4wp_form]
By signing up, you agree to our Terms of Use and acknowledge the data practices in our Privacy Policy. You may unsubscribe at any time.
Share This Article
Facebook Whatsapp Whatsapp Telegram Copy Link Print
Share
What do you think?
Love0
Sad0
Happy0
Angry0
Wink0
Previous Article ਆਰ. ਬੀ. ਆਈ. ਮੁਦਰਾ ਨੀਤੀ ਸਮੀਖਿਆ ਦਾ ਅੱਜ ਦੂਜਾ ਦਿਨ
Next Article ‘ਪੁਸ਼ਪਾ’ ਫੇਮ ਅਦਾਕਾਰ ਜਗਦੀਸ਼ ਪ੍ਰਤਾਪ ਗ੍ਰਿਫਤਾਰ
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

FacebookLike
XFollow
InstagramFollow
YoutubeSubscribe
- Advertisement -
Ad imageAd image

Recent Posts

  • ਬਿਹਾਰ ਏਆਈ ਸੰਮੇਲਨ 2026 ਪਟਨਾ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ, ਹੁਨਰ ਅਤੇ ਆਰਥਿਕ ਵਿਕਾਸ ਨੂੰ ਪ੍ਰਦਰਸ਼ਿਤ ਕਰੇਗਾ
  • ਰਾਜਨਾਥ ਸਿੰਘ ਮੇਕ ਇਨ ਇੰਡੀਆ ਦੇ ਤਹਿਤ ਸ਼ਿਰਦੀ ਰੱਖਿਆ ਫੈਕਟਰੀ ਦਾ ਉਦਘਾਟਨ ਕਰਨਗੇ
  • ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਰਣਨੀਤਕ ਕਵਾਡ ਅਤੇ ਦੁਵੱਲੇ ਗੱਲਬਾਤ ਲਈ ਭਾਰਤ ਪਹੁੰਚੇ
  • ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲਾ 2026: ਦੇਸ਼ ਭਰ ਵਿੱਚ 51,000 ਨਿਯੁਕਤੀ ਪੱਤਰ ਵੰਡੇ ਜਾਣਗੇ
  • ਗੌਤਮ ਬੁੱਧ ਨਗਰ ਨੇ ਟੀਬੀ ਮੁਕਤ ਪੰਚਾਇਤ ਮੁਹਿੰਮ ਤਹਿਤ 17 ਪਿੰਡਾਂ ਨੂੰ ਸਨਮਾਨਿਤ ਕੀਤਾ

Recent Comments

No comments to show.

//

We are rapidly growing digital news startup that is dedicated to providing reliable, unbiased, and real-time news to our audience.

We are rapidly growing digital news startup that is dedicated to providing reliable, unbiased, and real-time news to our audience.

Sign Up for Our Newsletter

Sign Up for Our Newsletter

Subscribe to our newsletter to get our newest articles instantly!

cliqindia

Follow US

Follow US

© 2026 cliQ India. All Rights Reserved.

CliQ INDIA Punjabi
  • English – अंग्रेज़ी
  • Hindi – हिंदी
  • Punjabi – ਪੰਜਾਬੀ
  • Marathi – मराठी
  • German – Deutsch
  • Gujarati – ગુજરાતી
  • Urdu – اردو
  • Telugu – తెలుగు
  • Bengali – বাংলা
  • Kannada – ಕನ್ನಡ
  • Odia – ଓଡିଆ
  • Assamese – অসমীয়া
  • Nepali – नेपाली
  • Spanish – Española
  • French – Français
  • Japanese – フランス語
  • Arabic – فرنسي
Welcome Back!

Sign in to your account

Username or Email Address
Password

Lost your password?