cliqindia
  • English
  • Hindi
  • Punjabi
  • Marathi
  • German
  • Gujarati
  • Urdu
  • Telugu
  • Bengali
  • Kannada
  • Odia
  • Assamese
  • Nepali
  • Spanish
  • French
  • Japanese
  • Arabic
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
Notification
cliqindia
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Noida
  • Breaking
  • National
  • International
  • Entertainment
  • Crime
  • Business
  • Sports
CliQ INDIA Sites > CliQ INDIA Punjabi > Regional > ‘ਆਪ’ ਦੀ ਸਰਕਾਰ, ਆਪ ਦੇ ਦੁਆਰ’ – ਹਲਕਾ ਨਿਵਾਸੀਆਂ ਵੱਲੋਂ ਕੈਂਪਾਂ ਦਾ ਲਿਆ ਜਾ ਰਿਹਾ ਭਰਪੂਰ ਲਾਹਾ : ਵਿਧਾਇਕ ਬੱਗਾ
Regional

‘ਆਪ’ ਦੀ ਸਰਕਾਰ, ਆਪ ਦੇ ਦੁਆਰ’ – ਹਲਕਾ ਨਿਵਾਸੀਆਂ ਵੱਲੋਂ ਕੈਂਪਾਂ ਦਾ ਲਿਆ ਜਾ ਰਿਹਾ ਭਰਪੂਰ ਲਾਹਾ : ਵਿਧਾਇਕ ਬੱਗਾ

CliQ INDIA
Last updated: February 17, 2024 11:32 am
CliQ INDIA
Share
2 Min Read
SHARE

ਲੁਧਿਆਣਾ, 17 ਫਰਵਰੀ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਾਗਰਿਕ ਸੇਵਾਵਾਂ ਦਾ ਲਾਭ ਘਰ-ਘਰ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ‘ਆਪ ਦੀ ਸਰਕਾਰ, ਆਪਦੇ ਦੁਆਰ’ ਮੁਹਿੰਮ ਤਹਿਤ ਹਲਕਾ ਨਿਵਾਸੀਆਂ ਵੱਲੋਂ ਭਰਪੂਰ ਲਾਹਾ ਲਿਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਆਪਣੇ ਹਲਕੇ ਦੇ ਵਾਰਡ ਨੰਬਰ 89 (84) ਅਧੀਨ ਛਾਉਣੀ ਮੁਹੱਲਾ ਵਿਖੇ ਆਯੋਜਿਤ ਮੈਗਾ ਕੈਂਪ ਦਾ ਜਾਇਜਾ ਲੈਂਦਿਆਂ ਕੀਤਾ।

ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ‘ਆਪ’ ਆਗੂ ਅਮਨ ਬੱਗਾ ਖੁਰਾਨਾ ਦੇ ਨਾਲ ਸਮੁੱਚੀ ਟੀਮ ਵੀ ਮੌਜੂਦ ਸੀ। ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਕਿਹਾ ਕਿ ਕੈਂਪ ਦੌਰਾਨ ਲੋਕਾਂ ਦੀ ਭਰਵੀਂ ਸ਼ਮੂਲੀਅਤ ਦੇਖਣ ਨੂੰ ਮਿਲੀ ਹੈ। ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਵਸਨੀਕਾਂ ਨੂੰ ਮੌਕੇ ‘ਤੇ ਹੀ 44 ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਅਤੇ ਉਨ੍ਹਾਂ ਦਾ ਕੀਮਤੀ ਸਮਾਂ ਬਚਾਉਣ ਦੇ ਨਾਲ-ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਵੀ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਲੋਕਾਂ ਨੂੰ ਜਨਮ ਜਾਂ ਮੌਤ ਸਰਟੀਫਿਕੇਟ, ਐਫੀਡੇਵਿਟ ਤਸਦੀਕ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫਾ, ਰਿਹਾਇਸ਼ੀ ਸਰਟੀਫਿਕੇਟ, ਐਸ.ਸੀ. ਸਰਟੀਫਿਕੇਟ, ਉਸਾਰੀ ਕਿਰਤੀ ਦੀ ਰਜਿਸਟ੍ਰੇਸ਼ਨ, ਬੁਢਾਪਾ ਨੂੰ ਪੈਨਸ਼ਨ, ਬੀ.ਸੀ. ਸਰਟੀਫਿਕੇਟ, ਬਿਜਲੀ ਦੀ ਅਦਾਇਗੀ, ਜਨਮ ਸਰਟੀਫਿਕੇਟ ਵਿੱਚ ਨਾਮ, ਮਾਲ ਰਿਕਾਰਡ ਦੀ ਜਾਂਚ, ਵਿਆਹ ਦੀ ਰਜਿਸਟ੍ਰੇਸ਼ਨ (ਲਾਜ਼ਮੀ), ਮੌਤ ਸਰਟੀਫਿਕੇਟ ਦੇ ਕਈ ਕੇਸ, ਉਸਾਰੀ ਕਰਮਚਾਰੀ ਕਾਰਡ ਦਾ ਨਵੀਨੀਕਰਨ, ਜਨਮ ਸਰਟੀਫਿਕੇਟ ਵਿੱਚ ਦਾਖਲੇ ਦੀ ਸੋਧ, ਮੌਤ/ਐਨ.ਏ.ਸੀ. ਸਰਟੀਫਿਕੇਟ ਜਾਰੀ ਕਰਨਾ, ਪੇਂਡੂ ਖੇਤਰ ਦਾ ਸਰਟੀਫਿਕੇਟ, ਜਨਮ ਸਰਟੀਫਿਕੇਟ, ਜਨਰਲ ਜਾਤੀ ਸਰਟੀਫਿਕੇਟ, ਵਿਧਵਾ/ਬੇਸਹਾਰਾ ਨਾਗਰਿਕਾਂ ਨੂੰ ਪੈਨਸ਼ਨ, ਗੈਰ-ਭਾਰਾਈ ਸਰਟੀਫਿਕੇਟ, ਮੌਰਗੇਜ ਦੀ ਇਕੁਇਟੀ ਐਂਟਰੀ, ਜਨਮ ਸਰਟੀਫਿਕੇਟ ਦੀ ਦੇਰੀ ਨਾਲ ਦਾਖਲਾ, ਆਮਦਨੀ ਸਰਟੀਫਿਕੇਟ, ਅਪਾਹਜਾਂ ਨੂੰ ਪੈਨਸ਼ਨ, ਫਰਦ ਜਨਰੇਸ਼ਨ, ਅਪੰਗਤਾ ਸਰਟੀਫਿਕੇਟ (ਯੂ.ਡੀ.ਆਈ.ਡੀ.) ਲਈ ਅਪਲਾਈ ਕਰਨਾ, ਕਾਊਂਟਰ ਸਾਈਨਿੰਗ ਦਸਤਾਵੇਜ਼, ਵਿਆਹ ਦੀ ਰਜਿਸਟ੍ਰੇਸ਼ਨ (ਆਨੰਦ), ਸ਼ਗਨ ਸਕੀਮ, ਆਸ਼ਰਿਤ ਬੱਚਿਆਂ ਨੂੰ ਪੈਨਸ਼ਨ, ਬਾਰਡਰ ਏਰੀਆ ਸਰਟੀਫਿਕੇਟ, ਮੌਤ ਦੀ ਦੇਰੀ ਨਾਲ ਰਜਿਸਟ੍ਰੇਸ਼ਨ, ਐਨ.ਆਰ.ਆਈ. ਦੇ ਦਸਤਾਵੇਜ਼ਾਂ ‘ਤੇ ਕਾਊਂਟਰ ਹਸਤਾਖਰ, ਪੁਲਿਸ ਕਲੀਅਰੈਂਸ ਸਰਟੀਫਿਕੇਟ ‘ਤੇ ਕਾਊਂਟਰ ਹਸਤਾਖਰ, ਮੌਤ ਸਰਟੀਫਿਕੇਟ, ਕੰਢੀ ਖੇਤਰ ਸਰਟੀਫਿਕੇਟ ‘ਚ ਐਂਟਰੀ ਦੀ ਸੋਧ ਆਦਿ ਸ਼ਾਮਲ ਹਨ।

 

Sign Up For Daily Newsletter

Be keep up! Get the latest breaking news delivered straight to your inbox.
[mc4wp_form]
By signing up, you agree to our Terms of Use and acknowledge the data practices in our Privacy Policy. You may unsubscribe at any time.
Share This Article
Facebook Whatsapp Whatsapp Telegram Copy Link Print
Share
What do you think?
Love0
Sad0
Happy0
Angry0
Wink0
Previous Article ਆਪ ਦੀ ਸਰਕਾਰ, ਆਪ ਦੇ ਦੁਆਰ ਮੁਹਿੰਮ ਤਹਿਤ ਪਿੰਡ ਗੁਡਾਣਾ, ਢੇਲਪੁਰ, ਬਠਲਾਣਾ ਅਤੇ ਵਾਰਡ ਨੰ: 3,4,5,6,7,8 ਅਤੇ 9 ਵਿੱਚ ਲਾਏ ਗਏ ਕੈਂਪ
Next Article ਜੌਨੀ ਲੀਵਰ ਨੇ ਕੀਤੀ ਸੀ ਖੁਦਕੁਸ਼ੀ ਕਰਨ ਦੀ ਕੋਸ਼ਿਸ਼, ਅਦਾਕਾਰ ਨੇ ਕੀਤਾ ਖੁਲਾਸਾ
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

FacebookLike
XFollow
InstagramFollow
YoutubeSubscribe
- Advertisement -
Ad imageAd image

Recent Posts

  • ਬਿਹਾਰ ਏਆਈ ਸੰਮੇਲਨ 2026 ਪਟਨਾ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ, ਹੁਨਰ ਅਤੇ ਆਰਥਿਕ ਵਿਕਾਸ ਨੂੰ ਪ੍ਰਦਰਸ਼ਿਤ ਕਰੇਗਾ
  • ਰਾਜਨਾਥ ਸਿੰਘ ਮੇਕ ਇਨ ਇੰਡੀਆ ਦੇ ਤਹਿਤ ਸ਼ਿਰਦੀ ਰੱਖਿਆ ਫੈਕਟਰੀ ਦਾ ਉਦਘਾਟਨ ਕਰਨਗੇ
  • ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਰਣਨੀਤਕ ਕਵਾਡ ਅਤੇ ਦੁਵੱਲੇ ਗੱਲਬਾਤ ਲਈ ਭਾਰਤ ਪਹੁੰਚੇ
  • ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲਾ 2026: ਦੇਸ਼ ਭਰ ਵਿੱਚ 51,000 ਨਿਯੁਕਤੀ ਪੱਤਰ ਵੰਡੇ ਜਾਣਗੇ
  • ਗੌਤਮ ਬੁੱਧ ਨਗਰ ਨੇ ਟੀਬੀ ਮੁਕਤ ਪੰਚਾਇਤ ਮੁਹਿੰਮ ਤਹਿਤ 17 ਪਿੰਡਾਂ ਨੂੰ ਸਨਮਾਨਿਤ ਕੀਤਾ

Recent Comments

No comments to show.

//

We are rapidly growing digital news startup that is dedicated to providing reliable, unbiased, and real-time news to our audience.

We are rapidly growing digital news startup that is dedicated to providing reliable, unbiased, and real-time news to our audience.

Sign Up for Our Newsletter

Sign Up for Our Newsletter

Subscribe to our newsletter to get our newest articles instantly!

cliqindia

Follow US

Follow US

© 2026 cliQ India. All Rights Reserved.

CliQ INDIA Punjabi
  • English – अंग्रेज़ी
  • Hindi – हिंदी
  • Punjabi – ਪੰਜਾਬੀ
  • Marathi – मराठी
  • German – Deutsch
  • Gujarati – ગુજરાતી
  • Urdu – اردو
  • Telugu – తెలుగు
  • Bengali – বাংলা
  • Kannada – ಕನ್ನಡ
  • Odia – ଓଡିଆ
  • Assamese – অসমীয়া
  • Nepali – नेपाली
  • Spanish – Española
  • French – Français
  • Japanese – フランス語
  • Arabic – فرنسي
Welcome Back!

Sign in to your account

Username or Email Address
Password

Lost your password?