cliqindia
  • English
  • Hindi
  • Punjabi
  • Marathi
  • German
  • Gujarati
  • Urdu
  • Telugu
  • Bengali
  • Kannada
  • Odia
  • Assamese
  • Nepali
  • Spanish
  • French
  • Japanese
  • Arabic
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
Notification
cliqindia
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Noida
  • Breaking
  • National
  • International
  • Entertainment
  • Crime
  • Business
  • Sports
CliQ INDIA Sites > CliQ INDIA Punjabi > Regional > ਚੋਣ ਕਮਿਸ਼ਨ ਵੱਲੋਂ ਨਾਮਜਦ ਜਨਰਲ ਅਤੇ ਪੁਲਿਸ ਅਬਜ਼ਰਵਰ ਵੱਲੋਂ ਅਬੋਹਰ ਹਲਕੇ ਦਾ ਦੌਰਾ
Regional

ਚੋਣ ਕਮਿਸ਼ਨ ਵੱਲੋਂ ਨਾਮਜਦ ਜਨਰਲ ਅਤੇ ਪੁਲਿਸ ਅਬਜ਼ਰਵਰ ਵੱਲੋਂ ਅਬੋਹਰ ਹਲਕੇ ਦਾ ਦੌਰਾ

CliQ INDIA
Last updated: May 24, 2024 11:06 am
CliQ INDIA
Share
1 Min Read
SHARE

ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ, ਹਲਕਾ ਫਿਰੋਜ਼ਪੁਰ ਲਈ ਨਾਮਜਦ ਜਨਰਲ ਅਬਜ਼ਰਵਰ ਲਕਸ਼ਮੀ ਕਾਂਤ ਰੈਡੀ ਆਈ.ਏ.ਐਸ. ਅਤੇ ਪੁਲਿਸ ਅਬਜ਼ਰਵਰ ਏਆਰ ਦਾਮੋਧਰ ਆਈ.ਪੀ.ਐਸ ਨੇ ਅੱਜ ਅਬੋਹਰ ਹਲਕੇ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਲੋਕ ਸਭਾ ਚੋਣਾਂ ਦੀਆਂ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਈਵੀਐਮ ਮਸ਼ੀਨਾਂ ਦੇ ਸਟਰਾਂਗ ਰੂਮ ਅਤੇ ਗਿਣਤੀ ਕੇਂਦਰ ਦੀ ਵੀ ਜਾਂਚ ਕੀਤੀ।

BulletsIn

  • ਜਨਰਲ ਅਬਜ਼ਰਵਰ ਲਕਸ਼ਮੀ ਕਾਂਤ ਰੈਡੀ ਅਤੇ ਪੁਲਿਸ ਅਬਜ਼ਰਵਰ ਏਆਰ ਦਾਮੋਧਰ ਨੇ ਅਬੋਹਰ ਹਲਕੇ ਦਾ ਦੌਰਾ ਕੀਤਾ।
  • ਉਨ੍ਹਾਂ ਨੇ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।
  • ਈਵੀਐਮ ਮਸ਼ੀਨਾਂ ਦੇ ਸਟਰਾਂਗ ਰੂਮ ਅਤੇ ਗਿਣਤੀ ਕੇਂਦਰ ਦੀ ਵੀ ਜਾਂਚ ਕੀਤੀ।
  • ਲਕਸ਼ਮੀ ਕਾਂਤ ਰੈਡੀ ਨੇ ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤਮਈ ਬਣਾਉਣ ਲਈ ਸਾਰੇ ਪ੍ਰਬੰਧ ਕਰਨ ਦੀ ਹਦਾਇਤ ਦਿੱਤੀ।
  • ਚੋਣ ਅਮਲੇ ਨੂੰ ਆਪਣੀ ਡਿਉਟੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ।
  • ਚੋਣਾਂ ਦੇ ਤਿਉਹਾਰ ਨੂੰ ਸਫਲਤਾਪੂਰਕ ਬਣਾਉਣ ਤੇ ਜ਼ੋਰ ਦਿੱਤਾ।
  • ਪੁਲਿਸ ਅਬਜ਼ਰਵਰ ਏਆਰ ਦਾਮੋਧਰ ਨੇ ਸੁਰੱਖਿਆ ਪ੍ਰਬੰਧਾਂ ਦੀ ਕੜੀ ਨਿਗਰਾਨੀ ਕਰਨ ਦੀ ਜ਼ਰੂਰਤ ਤੇ ਜ਼ੋਰ ਦਿੱਤਾ।
  • ਸੁਰੱਖਿਆ ਪ੍ਰਬੰਧਾਂ ਵਿੱਚ ਕਿਸੇ ਵੀ ਕਿਸਮ ਦੀ ਕੁਤਾਹੀ ਬਰਦਾਸ਼ਤ ਨਾ ਕਰਨ ਦੀ ਚੇਤਾਵਨੀ ਦਿੱਤੀ।
  • ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਸਖਤ ਨਿਰਦੇਸ਼ ਦਿੱਤੇ।
TAGGED:BulletsIn

Sign Up For Daily Newsletter

Be keep up! Get the latest breaking news delivered straight to your inbox.
[mc4wp_form]
By signing up, you agree to our Terms of Use and acknowledge the data practices in our Privacy Policy. You may unsubscribe at any time.
Share This Article
Facebook Whatsapp Whatsapp Telegram Copy Link Print
Share
What do you think?
Love0
Sad0
Happy0
Angry0
Wink0
Previous Article ਮਮਤਾ ਬੈਨਰਜੀ ‘ਤੇ ਭਾਜਪਾ ਨੇ ਲਗਾਇਆ ਮੁਸਲਿਮ ਲੀਗ ਦੇ ਏਜੰਡੇ ਨੂੰ ਅੱਗੇ ਵਧਾਉਣ ਦਾ ਦੋਸ਼
Next Article ਆਮ ਚੋਣਾਂ ਦੇ ਛੇਵੇਂ ਪੜਾਅ ਦੀਆਂ 58 ਸੀਟਾਂ ‘ਤੇ ਵੋਟਿੰਗ ਸ਼ੁਰੂ, ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਨੂੰ ਲੋਕਤੰਤਰ ਦੇ ਜਸ਼ਨ ‘ਚ ਉਤਸ਼ਾਹ ਨਾਲ ਹਿੱਸਾ ਲੈਣ ਦੀ ਕੀਤੀ ਅਪੀਲ
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

FacebookLike
XFollow
InstagramFollow
YoutubeSubscribe
- Advertisement -
Ad imageAd image

Recent Posts

  • ਬਿਹਾਰ ਏਆਈ ਸੰਮੇਲਨ 2026 ਪਟਨਾ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ, ਹੁਨਰ ਅਤੇ ਆਰਥਿਕ ਵਿਕਾਸ ਨੂੰ ਪ੍ਰਦਰਸ਼ਿਤ ਕਰੇਗਾ
  • ਰਾਜਨਾਥ ਸਿੰਘ ਮੇਕ ਇਨ ਇੰਡੀਆ ਦੇ ਤਹਿਤ ਸ਼ਿਰਦੀ ਰੱਖਿਆ ਫੈਕਟਰੀ ਦਾ ਉਦਘਾਟਨ ਕਰਨਗੇ
  • ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਰਣਨੀਤਕ ਕਵਾਡ ਅਤੇ ਦੁਵੱਲੇ ਗੱਲਬਾਤ ਲਈ ਭਾਰਤ ਪਹੁੰਚੇ
  • ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲਾ 2026: ਦੇਸ਼ ਭਰ ਵਿੱਚ 51,000 ਨਿਯੁਕਤੀ ਪੱਤਰ ਵੰਡੇ ਜਾਣਗੇ
  • ਗੌਤਮ ਬੁੱਧ ਨਗਰ ਨੇ ਟੀਬੀ ਮੁਕਤ ਪੰਚਾਇਤ ਮੁਹਿੰਮ ਤਹਿਤ 17 ਪਿੰਡਾਂ ਨੂੰ ਸਨਮਾਨਿਤ ਕੀਤਾ

Recent Comments

No comments to show.

//

We are rapidly growing digital news startup that is dedicated to providing reliable, unbiased, and real-time news to our audience.

We are rapidly growing digital news startup that is dedicated to providing reliable, unbiased, and real-time news to our audience.

Sign Up for Our Newsletter

Sign Up for Our Newsletter

Subscribe to our newsletter to get our newest articles instantly!

cliqindia

Follow US

Follow US

© 2026 cliQ India. All Rights Reserved.

CliQ INDIA Punjabi
  • English – अंग्रेज़ी
  • Hindi – हिंदी
  • Punjabi – ਪੰਜਾਬੀ
  • Marathi – मराठी
  • German – Deutsch
  • Gujarati – ગુજરાતી
  • Urdu – اردو
  • Telugu – తెలుగు
  • Bengali – বাংলা
  • Kannada – ಕನ್ನಡ
  • Odia – ଓଡିଆ
  • Assamese – অসমীয়া
  • Nepali – नेपाली
  • Spanish – Española
  • French – Français
  • Japanese – フランス語
  • Arabic – فرنسي
Welcome Back!

Sign in to your account

Username or Email Address
Password

Lost your password?