ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਗ੍ਰਿਫਤਾਰ
ਚੰਡੀਗੜ੍ਹ, 28 ਸਤੰਬਰ (ਹਿ. ਸ.)। ਪੰਜਾਬ ਪੁਲਿਸ ਨੇ ਵੀਰਵਾਰ ਸਵੇਰੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕਰਨ ਲਈ ਅੱਜ ਸਵੇਰੇ ਜਲਾਲਾਬਾਦ ਪੁਲਿਸ…
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਚੈਕਿੰਗ ਦੌਰਾਨ ਆਰ.ਟੀ.ਏ. ਲੁਧਿਆਣਾ ਵਲੋਂ 04 ਸਕੂਲ ਵੈਨਾਂ ਦੇ ਕੀਤੇ ਚਾਲਾਨ
ਲੁਧਿਆਣਾ, 28 ਸਤੰਬਰ (ਹਿ. ਸ.)। ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੱਤਰ ਖੇਤਰੀ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਲੁਧਿਆਣਾ ਵੱਲੋਂ ਬੁੱਧਵਾਰ ਨੂੰ ਸਥਾਨਕ ਡੀ.ਏ.ਵੀ ਸਕੂਲ ਸਰਾਭਾ ਨਗਰ, ਬੀ.ਸੀ.ਐਮ. ਇਸ਼ਮੀਤ ਚੌਂਕ ਵਿਖੇ ਸਕੂਲ ਬੱਸਾਂ…
ਦੁਨੀਆ ਭਰ ਦੇ ਵਿਰੋਧ ਤੋਂ ਬਾਅਦ ਟਰੂਡੋ ਨੇ ਨਾਜ਼ੀ ਫੌਜੀ ਦੀ ਤਾਰੀਫ ਕਰਨ ਲਈ ਮੰਗੀ ਮੁਆਫੀ
ਓਟਾਵਾ, 28 ਸਤੰਬਰ (ਹਿ. ਸ.)। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਾਜ਼ੀ ਫੌਜੀ ਦੀ ਤਾਰੀਫ ਕਰਨ ਲਈ ਬੁੱਧਵਾਰ ਨੂੰ ਸੰਸਦ ’ਚ ਮੁਆਫੀ ਮੰਗੀ। ਉਨ੍ਹਾਂ ਕਿਹਾ ਕਿ ਸ਼ੁੱਕਰਵਾਰ ਨੂੰ ਜੋ…
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ, ਕੱਚਾ ਤੇਲ 98 ਡਾਲਰ ਪ੍ਰਤੀ ਬੈਰਲ ਦੇ ਆਸ-ਪਾਸ
ਨਵੀਂ ਦਿੱਲੀ, 28 ਸਤੰਬਰ (ਹਿ. ਸ.)। ਕੌਮਾਂਤਰੀ ਬਾਜ਼ਾਰ ਅੰਦਰ ਕੱਚੇ ਤੇਲ ਦੀਆਂ ਕੀਮਤਾਂ ’ਚ ਉਤਰਾਅ-ਚੜ੍ਹਾਅ ਜਾਰੀ ਹੈ। ਬ੍ਰੈਂਟ ਕਰੂਡ ਦੀ ਕੀਮਤ ਲਗਭਗ 98 ਡਾਲਰ ਪ੍ਰਤੀ ਬੈਰਲ ਅਤੇ ਡਬਲਯੂਟੀਆਈ ਕਰੂਡ ਦੀ…
ਸ਼ਹੀਦ ਪ੍ਰਦੀਪ ਸਿੰਘ ਨੂੰ ਸ਼ਰਧਾਂਜਲੀਆਂ ਭੇਟ, ਮੁੱਖ ਮੰਤਰੀ ਦੀ ਤਰਫ਼ੋਂ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ
ਚੰਡੀਗੜ੍ਹ, 27 ਸਤੰਬਰ (ਹਿ. ਸ.)। ਕਸ਼ਮੀਰ ਦੇ ਅਨੰਤਨਾਗ ਵਿਖੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਕਰਦਿਆਂ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਸਮਾਣਾ ਹਲਕੇ ਦੇ ਪਿੰਡ ਬੱਲਮਗੜ੍ਹ ਵਾਸੀ ਭਾਰਤੀ ਫ਼ੌਜ…
ਮੱਧ ਪ੍ਰਦੇਸ਼ : ਮੰਡਲਾ ‘ਚ ਟਰੱਕ ਅਤੇ ਬੋਲੈਰੋ ਵਿਚਾਲੇ ਹੋਈ ਟੱਕਰ ‘ਚ ਤਿੰਨ ਔਰਤਾਂ ਸਮੇਤ ਚਾਰ ਦੀ ਮੌਤ
ਮੰਡਲਾ, 27 ਸਤੰਬਰ (ਹਿ. ਸ.)। ਮੱਧ ਪ੍ਰਦੇਸ਼ ਦੇ ਮੰਡਲਾ ਜ਼ਿਲੇ ਦੇ ਬਿਛੀਆ ਥਾਣਾ ਖੇਤਰ ’ਚ ਨੈਸ਼ਨਲ ਹਾਈਵੇ-30 ’ਤੇ ਪਿੰਡ ਬਰਖੇੜੀ ਨੇੜੇ ਮੰਗਲਵਾਰ-ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਇਕ ਤੇਜ਼ ਰਫਤਾਰ ਬੋਲੈਰੋ…
ਅਪ੍ਰੈਲ 2022 ਤੋਂ ਹੁਣ ਤੱਕ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦੁਆਰਾ 4151 ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ: ਹਰਭਜਨ ਸਿੰਘ ਈ.ਟੀ.ਓ.
ਚੰਡੀਗੜ੍ਹ, 27 ਸਤੰਬਰ (ਹਿ. ਸ.)। ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ…
ਦੇਸ਼ ਦਾ ਸਭ ਤੋਂ ਸਾਫ਼ ਸ਼ਹਿਰ ਇੰਦੌਰ ਹੁਣ ਸਮਾਰਟ ਸ਼ਹਿਰਾਂ ਵਿੱਚ ਵੀ ਅੱਵਲ : ਰਾਸ਼ਟਰਪਤੀ
ਇੰਦੌਰ, 27 ਸਤੰਬਰ (ਹਿ. ਸ.)। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਬੁੱਧਵਾਰ ਨੂੰ ਇੰਦੌਰ ਦੇ ਬ੍ਰਿਲਿਅੰਟ ਕਨਵੈਨਸ਼ਨਲ ਸੈਂਟਰ ਵਿੱਚ ਇੰਡੀਆ ਸਮਾਰਟ ਸਿਟੀਜ਼ ਅਵਾਰਡ ਪ੍ਰਤੀਯੋਗਿਤਾ-2022 ਦੇ ਜੇਤੂਆਂ ਨੂੰ ਸਨਮਾਨਿਤ ਕੀਤਾ। ਇੰਦੌਰ ਨੇ ਦੇਸ਼…
ਡੀ.ਏ.ਵੀ.ਕਾਲਜ ਜਲੰਧਰ ਦੇ ਰੈੱਡ ਰਿਬਨ ਕਲੱਬ ਵੱਲੋਂ, ਜ਼ਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਅਤੇ ਸਕਿੱਟ ਤੇ ਰੀਲ ਮੇਕਿੰਗ ਮੁਕਾਬਲਿਆਂ ਵਿੱਚ ਸ਼ਮੂਲੀਅਤ।
ਜਲੰਧਰ, 27 ਸਤੰਬਰ (ਹਿ. ਸ.) ਡੀ.ਏ.ਵੀ.ਕਾਲਜ ਜਲੰਧਰ ਦੇ ਰੈੱਡ ਰਿਬਨ ਕਲੱਬ ਵੱਲੋਂ, ਜ਼ਿਲ੍ਹਾ ਪੱਧਰੀ ਰੈੱਡ ਰਿਬਨ ਕਲੱਬਾਂ ਦੀ ਕਰਵਾਈ ਗਈ ਐਡਵੋਕੇਸੀ ਮੀਟਿੰਗ ਅਤੇ ਇਸ ਦੌਰਾਨ ਕਰਵਾਏ ਸਕਿੱਟ ਅਤੇ ਰੀਲ ਮੇਕਿੰਗ…
ਉਤਰਾਖੰਡ : ਹਰਿਦੁਆਰ ਜ਼ਿਲ੍ਹੇ ਦੇ ਕਲਿਆਰ, ਰੁੜਕੀ ਤੋਂ ਬੰਗਲਾਦੇਸ਼ੀ ਗ੍ਰਿਫ਼ਤਾਰ
ਹਰਿਦੁਆਰ, 27 ਸਤੰਬਰ (ਹਿ. ਸ.)। ਉੱਤਰਾਖੰਡ ਦੇ ਹਰਿਦੁਆਰ ਜ਼ਿਲੇ ਦੇ ਰੁੜਕੀ ਦੇ ਪੀਰਾਨ ਕਲਿਆਰ ਤੋਂ ਬਿਨਾਂ ਪਾਸਪੋਰਟ ਦੇ ਭਾਰਤ ’ਚ ਰਹਿ ਰਹੇ ਇਕ ਬੰਗਲਾਦੇਸ਼ੀ ਨਾਗਰਿਕ ਨੂੰ ਪੁਲਿਸ ਅਤੇ ਐਲਆਈਯੂ ਦੀ…