ਐੱਸ. ਆਈ. ਏ. ਨੇ ਦੱਖਣੀ ਕਸ਼ਮੀਰ 'ਚ ਕਈ ਥਾਵਾਂ 'ਤੇ ਕੀਤੀ ਛਾਪੇਮਾਰੀ
ਸ੍ਰੀਨਗਰ, 27 ਸਤੰਬਰ (ਹਿ. ਸ.)। ਰਾਜ ਜਾਂਚ ਏਜੰਸੀ (ਐੱਸ. ਆਈ. ਏ.) ਨੇ ਬੁੱਧਵਾਰ ਨੂੰ ਦੱਖਣੀ ਕਸ਼ਮੀਰ ’ਚ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ। ਇਹ ਕਾਰਵਾਈ ਇਸ ਸਾਲ ਫਰਵਰੀ ਵਿੱਚ ਬੈਂਕ ਗਾਰਡ…
ਪੰਜਾਬ ਸਰਕਾਰ ਮਾਵਾਂ ਦੀ ਮੌਤ ਦਰ ਨੂੰ ਘਟਾਉਣ ਲਈ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਤਕਨੀਕੀ ਸਹੂਲਤਾਂ ਪ੍ਰਦਾਨ ਕਰੇਗੀ: ਡਾ. ਬਲਬੀਰ ਸਿੰਘ
ਚੰਡੀਗੜ੍ਹ, 27 ਸਤੰਬਰ (ਹਿ. ਸ.)। ਮਹਿਲਾਵਾਂ ਅਤੇ ਬੱਚਿਆਂ ਦੀ ਤੰਦਰੁਸਤ ਸਿਹਤ ਨੂੰ ਯਕੀਨੀ ਬਣਾਉਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਦੱਸਦਿਆਂ ਪੰਜਾਬ ਦੇ…
ਏਸ਼ੀਆਈ ਖੇਡਾਂ : ਨੇਪਾਲ ਨੇ ਮੰਗੋਲੀਆ ਨੂੰ 273 ਦੌੜਾਂ ਨਾਲ ਹਰਾਇਆ, ਦੀਪੇਂਦਰ ਸਿੰਘ ਨੇ 10 ਗੇਂਦਾਂ 'ਚ ਬਣਾਇਆ ਅਰਧ ਸੈਂਕੜਾ
ਹਾਂਗਜ਼ੂ, 27 ਸਤੰਬਰ (ਹਿ. ਸ.)। ਨੇਪਾਲ ਦੇ ਦੀਪੇਂਦਰ ਸਿੰਘ ਐਰੀ ਨੇ ਬੁੱਧਵਾਰ ਨੂੰ ਏਸ਼ੀਆਈ ਖੇਡਾਂ ’ਚ ਮੰਗੋਲੀਆ ਖਿਲਾਫ ਟੀ-20 ਕ੍ਰਿਕਟ ’ਚ ਸਭ ਤੋਂ ਤੇਜ਼ ਅਰਧ ਸੈਂਕੜਾ ਸਿਰਫ 9 ਗੇਂਦਾਂ ’ਚ…
ਐੱਨ.ਆਈ.ਏ. ਵਲੋਂ ਹਰਿਆਣਾ ਦੇ ਕਈ ਜਿਲ੍ਹਿਆਂ 'ਚ ਦਰਜਨ ਭਰ ਥਾਵਾਂ 'ਤੇ ਛਾਪੇਮਾਰੀ
ਚੰਡੀਗੜ੍ਹ, 27 ਸਤੰਬਰ (ਹਿ. ਸ.)। ਹਰਿਆਣਾ ਵਿੱਚ ਅੱਤਵਾਦੀ ਗਤੀਵਿਧੀਆਂ ’ਚ ਸ਼ਾਮਲ ਸ਼ੱਕੀ ਲੋਕਾਂ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਚਾਰ ਜ਼ਿਲਿਆਂ ’ਚ ਦਰਜਨ ਦੇ ਕਰੀਬ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ…
ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਆਈ.ਟੀ.ਆਈ ਦੇ ਵਾਟਰ ਵਰਕਸ ਤੋਂ ਸਫ਼ਾਈ ਰੈਲੀ ਕੱਢੀ
ਪਟਿਆਲਾ, 27 ਸਤੰਬਰ (ਹਿ. ਸ.)। ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੇ ਇੱਥੇ ਆਈ.ਟੀ.ਆਈ ਦੇ ਵਾਟਰ ਵਰਕਸ ਵਿੱਚ ਸਫ਼ਾਈ ਰੈਲੀ ਕੱਢੀ।ਇਸ ਸਵੱਛਤਾ ਰੈਲੀ ਨੂੰ ਸੂਚਨਾ ਤੇ…
ਏਸ਼ੀਆਈ ਖੇਡਾਂ : ਭਾਰਤ ਨੇ ਔਰਤਾਂ ਦੀ 50 ਮੀਟਰ 3ਪੀ ਟੀਮ ਈਵੈਂਟ ਵਿੱਚ ਜਿੱਤਿਆ ਚਾਂਦੀ ਦਾ ਤਗਮਾ
ਹਾਂਗਜ਼ੂ, 27 ਸਤੰਬਰ (ਹਿ. ਸ.)। ਭਾਰਤੀ ਨਿਸ਼ਾਨੇਬਾਜ਼ਾਂ ਨੇ ਬੁੱਧਵਾਰ ਨੂੰ ਏਸ਼ੀਆਈ ਖੇਡਾਂ ’ਚ ਆਪਣੇ ਬਿਹਤਰੀਨ ਪ੍ਰਦਰਸ਼ਨ ਨਾਲ ਦਿਨ ਦੀ ਸ਼ੁਰੂਆਤ ਕੀਤੀ। ਔਰਤਾਂ ਦੀ 50 ਮੀਟਰ ਰਾਈਫਲ 3 ਪੁਜ਼ੀਸ਼ਨ ਕੁਆਲੀਫਿਕੇਸ਼ਨ ਵਿੱਚ…
ਐੱਨ.ਆਈ.ਏ. ਵਲੋਂ ਖਾਲਿਸਤਾਨੀ ਅੱਤਵਾਦੀਆਂ ਨਾਲ ਸਬੰਧਾਂ ਨੂੰ ਲੈ ਕੇ ਉੱਤਰ ਪ੍ਰਦੇਸ਼ ਦੇ ਕਈ ਜ਼ਿਲਿਆਂ 'ਚ ਛਾਪੇਮਾਰੀ
ਲਖਨਊ, 27 ਸਤੰਬਰ (ਹਿ. ਸ.)। ਖਾਲਿਸਤਾਨੀ ਅੱਤਵਾਦੀਆਂ ਅਤੇ ਉਨ੍ਹਾਂ ਨਾਲ ਜੁੜੇ ਲੋਕਾਂ ’ਤੇ ਕਾਰਵਾਈ ਕਰਦੇ ਹੋਏ ਐੱਨ.ਆਈ.ਏ. ਦੀ ਟੀਮ ਨੇ ਬੁੱਧਵਾਰ ਸਵੇਰੇ ਉੱਤਰ ਪ੍ਰਦੇਸ਼ ਦੇ ਕਈ ਜ਼ਿਲਿਆਂ ’ਚ ਇੱਕੋ ਸਮੇਂ…
ਸ੍ਰੀ ਮੁਕਤਸਰ ਸਾਹਿਬ ਦੇ ਵਕੀਲ ਨਾਲ ਹੋਏ ਅਣ ਮਨੁੱਖੀ ਤਸ਼ੱਦਦ ਦੀ ਸੀਬੀਆਈ ਜਾਂਚ ਕਰਾਈ ਜਾਵੇ: ਸੁਭਾਸ਼ ਸ਼ਰਮਾ
ਚੰਡੀਗੜ੍ਹ, 27 ਸਤੰਬਰ (ਹਿ. ਸ.)। ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਸੁਭਾਸ਼ ਸ਼ਰਮਾ ਨੇ ਸ੍ਰੀ ਮੁਕਤਸਰ ਸਾਹਿਬ ਵਿਚ ਵਕੀਲ ਵਰਿੰਦਰ ਸਿੰਘ ਨਾਲ ਪੁਲਿਸ ਵਲੋਂ ਕੀਤੀ ਦਰਿੰਦਗੀ ,ਜ਼ੁਲਮ ,ਤਸ਼ੱਦਦ ਦੀ ਘੋਰ…
ਘਰੇਲੂ ਸ਼ੇਅਰ ਬਾਜ਼ਾਰ 'ਤੇ ਵਿਕਰੀ ਦਾ ਦਬਾਅ, ਸੈਂਸੈਕਸ-ਨਿਫਟੀ 'ਚ ਗਿਰਾਵਟ
ਨਵੀਂ ਦਿੱਲੀ, 27 ਸਤੰਬਰ (ਹਿ. ਸ.)। ਘਰੇਲੂ ਸ਼ੇਅਰ ਬਾਜ਼ਾਰ ’ਚ ਅੱਜ ਇਕ ਵਾਰ ਫਿਰ ਦਬਾਅ ਦੀ ਸਥਿਤੀ ਬਣੀ ਨਜ਼ਰ ਆ ਰਹੀ ਹੈ। ਅੱਜ ਦਾ ਕਾਰੋਬਾਰ ਮਾਮੂਲੀ ਕਮਜ਼ੋਰੀ ਨਾਲ ਸਪਾਟ ਪੱਧਰ…
ਰਾਸ਼ਟਰਪਤੀ ਮੁਰਮੂ ਅੱਜ ਮੱਧ ਪ੍ਰਦੇਸ਼ ਦੇ ਆਪਣੇ ਦੌਰੇ 'ਤੇ
ਭੋਪਾਲ, 27 ਸਤੰਬਰ (ਹਿ. ਸ.)। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ (ਬੁੱਧਵਾਰ) ਮੱਧ ਪ੍ਰਦੇਸ਼ ਦੇ ਇੱਕ ਦਿਨਾਂ ਦੌਰੇ ’ਤੇ ਪਹੁੰਚ ਰਹੀ ਹਨ। ਉਹ ਇੰਦੌਰ ਅਤੇ ਜਬਲਪੁਰ ਵਿੱਚ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ। ਰਾਸ਼ਟਰਪਤੀ…