ਸੂਬਾ ਸਰਕਾਰ ਨੇ ਹੁਣ ਤੱਕ 36,324 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ: ਵਿਧਾਇਕ ਸ਼ੈਰੀ ਕਲਸੀ
ਬਟਾਲਾ, 26 ਸਤੰਬਰ (ਹਿ. ਸ.)। ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਨੌਜਵਾਨਾਂ ਦੀ ਅਥਾਹ ਸ਼ਕਤੀ ਨੂੰ ਉਸਾਰੂ ਦਿਸ਼ਾ ਵਿੱਚ ਲਾਉਣ ਦੀ ਦਿ੍ਰੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ…
ਬਡਗਾਮ 'ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ, ਚਾਰ ਸ਼ੱਕੀ ਅੱਤਵਾਦੀ ਗ੍ਰਿਫਤਾਰ
ਸ੍ਰੀਨਗਰ, 26 ਸਤੰਬਰ (ਹਿ. ਸ.)। ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲੇ ’ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਫੌਜ ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਇੱਕ ਸੰਯੁਕਤ ਆਪ੍ਰੇਸ਼ਨ ਵਿੱਚ ਚਾਰ ਸ਼ੱਕੀ ਅੱਤਵਾਦੀਆਂ (ਓਵਰਗਰਾਉਂਡ…
ਹਲਕਾ ਵਾਸੀਆਂ ਦੀ ਸੇਵਾ ਵਿੱਚ 24 ਘੰਟੇ ਹਾਜਰ ਹਾਂ: ਵਿਧਾਇਕ ਸ਼ੈਰੀ ਕਲਸੀ
ਬਟਾਲਾ, 26 ਸਤੰਬਰ (ਹਿ. ਸ.)। ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਕੀਤੇ ਜਾ ਰਹੇ ਰਿਕਾਰਡ ਵਿਕਾਸ ਕੰਮਾਂ ਦੀ ਲੜੀ ਤਹਿਤ ਵਾਰਡ ਨੰ: 22 ਭੁਲੇਰ ਪੈਲੇਸ ਵਾਲੀ ਗਲੀ…
ਭਾਰਤ ਵਲੋਂ ਹਿੰਦ-ਪ੍ਰਸ਼ਾਂਤ ਖੇਤਰ ਦੇ ਮਿੱਤਰ ਦੇਸ਼ਾਂ ਨੂੰ ਮਿਲਟਰੀ ਭਾਈਵਾਲੀ ਮਜ਼ਬੂਤ ਕਰਨ ਦਾ ਸੱਦਾ
ਨਵੀਂ ਦਿੱਲੀ, 26 ਸਤੰਬਰ (ਹਿ. ਸ.)। ਰਾਜਧਾਨੀ ਦੇ ਮਾਨੇਕਸ਼ਾ ਸੈਂਟਰ ’ਚ ਮੰਗਲਵਾਰ ਤੋਂ 13ਵੀਂ ਇੰਡੋ-ਪੈਸੀਫਿਕ ਆਰਮੀ ਚੀਫਸ ਕਾਨਫਰੰਸ ਸ਼ੁਰੂ ਹੋ ਗਈ। ਇਸ ਵਿਚ ਹਿੱਸਾ ਲੈਣ ਲਈ ਲਗਭਗ 30 ਦੇਸ਼ਾਂ ਦੇ…
ਪੰਜਾਬ ਦੇ 25 ਫੀਸਦੀ ਪਿੰਡ ਬਣੇ ਓ. ਡੀ. ਐਫ. ਪਲੱਸ: ਮੰਤਰੀ ਜਿੰਪਾ
ਚੰਡੀਗੜ੍ਹ, 26 ਸਤੰਬਰ (ਹਿ. ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਨੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਮੀਲ ਪੱਥਰ ਸਥਾਪਿਤ ਕਰਦਿਆਂ ਸੂਬੇ ਦੇ 25 ਫ਼ੀਸਦੀ ਤੋਂ…
ਕਾਵੇਰੀ 'ਤੇ ਕੋਹਰਾਮ, ਤਮਿਲਨਾਡੂ ਨੂੰ ਪਾਣੀ ਦੇਣ ਦੇ ਵਿਰੋਧ 'ਚ ਬੈਂਗਲੁਰੂ ਬੰਦ, ਕਿਸਾਨਾਂ ਨੇ ਕੀਤਾ ਪ੍ਰਦਰਸ਼ਨ
ਬੈਂਗਲੁਰੂ, 26 ਸਤੰਬਰ (ਹਿ. ਸ.)। ਕਰਨਾਟਕ ਅਤੇ ਤਾਮਿਲਨਾਡੂ ਵਿਚਾਲੇ ਕਾਵੇਰੀ ਨਦੀ ਦੇ ਪਾਣੀ ਦੇ ਵਿਵਾਦ ਨੂੰ ਲੈ ਕੇ ਅੱਜ ਬੈਂਗਲੁਰੂ ’ਚ ਬੰਦ ਦੌਰਾਨ ਕੋਹਰਾਮ ਮੱਚਿਆ ਹੋਇਆ ਹੈ। ਕਾਵੇਰੀ ਨਦੀ ਦਾ…
ਟੈਕਸ ਚੋਰਾਂ ਅਤੇ ਨਜਾਇਜ਼ ਸ਼ਰਾਬ ਦੇ ਧੰਦੇ ਨੂੰ ਠੱਲ੍ਹ ਪਾਉਣ ਲਈ ਆਬਕਾਰੀ ਤੇ ਕਰ ਵਿਭਾਗ ਨੂੰ ਆਧੁਨਿਕ ਤਕਨੀਕਾਂ ਅਤੇ ਬੁਨਿਆਦੀ ਢਾਂਚੇ ਨਾਲ ਲੈਸ – ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 26 ਸਤੰਬਰ (ਹਿ. ਸ.)। ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੀਤੀ ਕੱਲ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ…
ਨਵੀਂ ਟ੍ਰੈਵਲ ਐਡਵਾਈਜ਼ਰੀ, ਭਾਰਤ 'ਚ ਕੈਨੇਡੀਅਨ ਨਾਗਰਿਕ ਸੁਚੇਤ ਰਹਿਣ ਅਤੇ ਸਾਵਧਾਨੀ ਵਰਤਣ
ਟੋਰਾਂਟੋ, 26 ਸਤੰਬਰ (ਹਿ.ਸ.)। ਕੈਨੇਡਾ ਨੇ ਭਾਰਤ ਵਿੱਚ ਆਪਣੇ ਨਾਗਰਿਕਾਂ ਲਈ ਨਵੀਂ ਯਾਤਰਾ ਐਡਵਾਈਜ਼ਾਰੀ ਜਾਰੀ ਕਰਕੇ ਉਨ੍ਹਾਂ ਨੂੰ ਹਾਲ ਹੀ ਦੇ ਘਟਨਾਕ੍ਰਮ ਦੇ ਮੱਦੇਨਜ਼ਰ ‘ਸੁਚੇਤ ਰਹਿਣ ਅਤੇ ਸਾਵਧਾਨੀ ਵਰਤਣ ਲਈ…
ਉਤਰਾਅ-ਚੜ੍ਹਾਅ ਦੇ ਵਿਚਕਾਰ ਘਰੇਲੂ ਸ਼ੇਅਰ ਬਾਜ਼ਾਰ 'ਚ ਮਾਮੂਲੀ ਗਿਰਾਵਟ
ਨਵੀਂ ਦਿੱਲੀ, 26 ਸਤੰਬਰ (ਹਿ. ਸ.)। ਘਰੇਲੂ ਸ਼ੇਅਰ ਬਾਜ਼ਾਰ ਅੱਜ ਦਬਾਅ ਵਿੱਚ ਕਾਰੋਬਾਰ ਕਰਦਾ ਨਜ਼ਰ ਆ ਰਿਹਾ ਹੈ। ਅੱਜ ਦਾ ਕਾਰੋਬਾਰ ਮਾਮੂਲੀ ਮਜ਼ਬੂਤੀ ਨਾਲ ਸਪਾਟ ਪੱਧਰ ’ਤੇ ਸ਼ੁਰੂ ਹੋਇਆ, ਪਰ…
ਅੰਮ੍ਰਿਤਸਰ ‘ਚ ਅੱਜ ਨੌਰਥ ਜ਼ੋਨ ਕੌਂਸਲ ਦੀ ਮੀਟਿੰਗ, ਅਟਾਰੀ ਸਰਹੱਦ ‘ਤੇ ਡਿੱਗਿਆ ਪਾਕਿਸਤਾਨ ਦਾ ਡਰੋਨ, ਵਧਾਈ ਗਈ ਸੁਰੱਖਿਆ
ਬੀ. ਐੱਸ. ਐੱਫ. ਨੇ ਸੋਮਵਾਰ ਰਾਤ ਅਟਾਰੀ ਬਾਰਡਰ ’ਤੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਦੇ ਇੱਕ ਖੇਤ ਵਿੱਚ ਇੱਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ