ਇੰਦੌਰ 'ਚ ਇੰਡੀਆ ਸਮਾਰਟ ਸਿਟੀਜ਼ ਕਨਕਲੇਵ ਦਾ ਅੱਜ ਤੋਂ ਆਗਾਜ਼, ਕੱਲ੍ਹ ਪਹੁੰਚਣਗੇ ਰਾਸ਼ਟਰਪਤੀ
ਇੰਦੌਰ, 26 ਸਤੰਬਰ (ਹਿ. ਸ.)। ਦੋ ਰੋਜ਼ਾ ‘ਇੰਡੀਆ ਸਮਾਰਟ ਸਿਟੀਜ਼ ਕਨਕਲੇਵ 2023’ ਅੱਜ (ਮੰਗਲਵਾਰ) ਕੇਂਦਰੀ ਆਵਾਸ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਦੀ ਅਗਵਾਈ ਹੇਠ ਬ੍ਰਿਲਿਅੰਟ ਕਨਵੈਨਸ਼ਨ ਸੈਂਟਰ ਵਿਖੇ ਸ਼ੁਰੂ ਹੋਵੇਗਾ।…
ਵਿਆਹ ਦੇ ਝਗੜੇ ਸਬੰਧੀ ਸ਼ਿਕਾਇਤ ਦੇ ਮਾਮਲੇ ਵਿੱਚ 4,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 26 ਸਤੰਬਰ (ਹਿ. ਸ.)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਵੁਮੈਨ ਸੈੱਲ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੁਖਦੇਵ ਸਿੰਘ ਨੂੰ…
ਜੈਸ਼ੰਕਰ ਨੇ ਨਿਊਯਾਰਕ ਵਿੱਚ ਯੂਏਈ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
ਨਿਊਯਾਰਕ, 26 ਸਤੰਬਰ (ਹਿ. ਸ.)। ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੇ ਇੱਥੇ ਯੂਏਈ ਦੇ ਵਿਦੇਸ਼ ਮੰਤਰੀ ਸ਼ੇਖ ਅਬਦੁੱਲਾ ਬਿਨ ਜਾਏਦ ਅਲ ਨਾਹਯਾਨ ਨਾਲ ਮੁਲਾਕਾਤ ਕੀਤੀ। ਦੋਵਾਂ ਵਿਚਾਲੇ ਖੇਤਰੀ…
ਏਸ਼ੀਅਨ ਗੇਮਜ਼; ਪੰਜਾਬ ਦੇ 7 ਖਿਡਾਰੀਆਂ ਨੇ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ
ਚੰਡੀਗੜ੍ਹ, 25 ਸਤੰਬਰ (ਹਿ. ਸ.)। ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ ਵਿੱਚ ਅੱਜ ਪੰਜਾਬ ਦੇ ਸੱਤ ਖਿਡਾਰੀਆਂ ਨੇ ਕ੍ਰਿਕਟ, ਰੋਇੰਗ ਤੇ ਕੁਸ਼ਤੀ ਵਿੱਚ ਮੈਡਲ ਜਿੱਤਦਿਆਂ ਇਕ ਸੋਨੇ ਤੇ ਤਿੰਨ ਕਾਂਸੀ…
ਅਕਾਲੀ ਲਹਿਰ ਅਤੇ ਜੈਤੋ ਦਾ ਮੋਰਚਾ’ ਪੁਸਤਕ ਐਡਵੋਕੇਟ ਧਾਮੀ ਨੇ ਕੀਤੀ ਜਾਰੀ
ਅੰਮ੍ਰਿਤਸਰ, 25 ਸਤੰਬਰ (ਹਿ. ਸ.)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੈਤੋ ਦੇ ਮੋਰਚੇ ਨਾਲ ਮੋਰਚੇ ਨਾਲ ਸਬੰਧਤ ਇਕ ਅਹਿਮ ਪੁਸਤਕ ਨੂੰ ਮੁੜ ਪ੍ਰਕਾਸ਼ਤ ਕੀਤਾ ਗਿਆ ਹੈ। ਪ੍ਰਸਿੱਧ ਇਤਿਹਾਸਕ ਸ. ਸ਼ਮਸ਼ੇਰ…
ਐਨ. ਸੀ. ਸੀ. ਨੇ ਆਫ਼ਤਾਂ ਦੌਰਾਨ ਬਚਾਅ ਅਤੇ ਰਾਹਤ ਕਾਰਜਾਂ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਪਟਿਆਲਾ, 25 ਸਤੰਬਰ (ਹਿ. ਸ.)। ਰੋਸ਼ਨਵਾਲਾ (ਸੰਗਰੂਰ) ਵਿਖੇ ਚੱਲ ਰਹੇ ਸਲਾਨਾ ਸਿਖਲਾਈ ਕੈਂਪ ਦੌਰਾਨ ਸੱਤਵੀਂ ਐਨ.ਡੀ.ਆਰ.ਐੱਫ਼, ਬਠਿੰਡਾ ਦੀ ਟੀਮ ਵੱਲੋਂ ਨੌਜਵਾਨ ਐਨ.ਸੀ.ਸੀ. ਕੈਡਿਟਾਂ ਲਈ ਕੁਦਰਤੀ ਅਤੇ ਮਨੁੱਖ ਦੁਆਰਾ ਬਣਾਈ ਗਈ…
ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਖੁੰਬ ਉਤਪਾਦਕਾਂ ਦੀਆਂ ਸਮੱਸਿਆਵਾਂ ਨੂੰ ਛੇਤੀ ਦੂਰ ਕਰਾਂਗੇ: ਚੇਤਨ ਸਿੰਘ ਜੌੜਾਮਾਜਰਾ
ਚੰਡੀਗੜ੍ਹ, 25 ਸਤੰਬਰ (ਹਿ. ਸ.)। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ…
ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ
ਮੁਹਾਲੀ, 25 ਸਤੰਬਰ (ਹਿ. ਸ.)। ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ…
ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।
ਜਲੰਧਰ, 25 ਸਤੰਬਰ (ਹਿ. ਸ.) ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ 28 ਸਤੰਬਰ ਨੂੰ ਹੋਣ ਵਾਲੇ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ…
ਰੱਖਿਆ ਮੰਤਰੀ ਨੇ ਬਣਾਇਆ 'ਸਵਾਸਤਿਕ', ਫ੍ਰੈਂਚ ਸੀ-295 ਜਹਾਜ਼ ਹਵਾਈ ਸੈਨਾ ਦੇ ਬੇੜੇ 'ਚ ਹੋਇਆ ਸ਼ਾਮਲ
ਨਵੀਂ ਦਿੱਲੀ, 25 ਸਤੰਬਰ (ਹਿ. ਸ.)। ਫਰਾਂਸ ਤੋਂ ਭਾਰਤ ਨੂੰ ਮਿਲੇ ਪਹਿਲੇ ਸੀ-295 ਟ੍ਰਾਂਸਪੋਰਟ ਜਹਾਜ਼ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਰਸਮਾਂ ਨਿਭਾਉਣ ਤੋਂ ਬਾਅਦ ਸੋਮਵਾਰ ਨੂੰ ਹਵਾਈ ਸੈਨਾ ਦੇ…