cliqindia
  • English
  • Hindi
  • Punjabi
  • Marathi
  • German
  • Gujarati
  • Urdu
  • Telugu
  • Bengali
  • Kannada
  • Odia
  • Assamese
  • Nepali
  • Spanish
  • French
  • Japanese
  • Arabic
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
Notification
cliqindia
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Noida
  • Breaking
  • National
  • International
  • Entertainment
  • Crime
  • Business
  • Sports
CliQ INDIA Sites > CliQ INDIA Punjabi > Crime > ਸ਼ਿਮਲਾ ‘ਚ ਚਚੇਰੇ ਭਰਾ ਨੇ ਨਾਬਾਲਗ ਭੈਣ ਨਾਲ ਕੀਤਾ ਜਬਰ ਜਨਾਹ, ਗਰਭਵਤੀ
Crime

ਸ਼ਿਮਲਾ ‘ਚ ਚਚੇਰੇ ਭਰਾ ਨੇ ਨਾਬਾਲਗ ਭੈਣ ਨਾਲ ਕੀਤਾ ਜਬਰ ਜਨਾਹ, ਗਰਭਵਤੀ

CliQ INDIA
Last updated: February 16, 2024 1:05 pm
CliQ INDIA
Share
2 Min Read
SHARE

ਸ਼ਿਮਲਾ, 16 ਫਰਵਰੀ : ਰਾਜਧਾਨੀ ਸ਼ਿਮਲਾ ’ਚ ਚਚੇਰੇ ਭਰਾ ਨੇ ਨਾਬਾਲਗ ਭੈਣ ਨਾਲ ਜਬਰ ਜਨਾਹ ਕੀਤਾ, ਜਿਸ ਕਾਰਨ ਉਹ ਗਰਭਵਤੀ ਹੋ ਗਈ। ਮੁਲਜ਼ਮ ਕਾਫੀ ਸਮੇਂ ਤੋਂ ਪੀੜਤਾ ਨੂੰ ਡਰਾ ਧਮਕਾ ਕੇ ਸਬੰਧ ਬਣਾ ਰਿਹਾ ਸੀ। ਗਰਭਵਤੀ ਹੋਣ ਤੋਂ ਬਾਅਦ ਸਖਤੀ ਨਾਲ ਪੁੱਛਗਿੱਛ ਕਰਨ ‘ਤੇ ਨਾਬਾਲਗ ਨੇ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਜਬਰ ਜਨਾਹ ਦੀ ਧਾਰਾ ਅਤੇ ਪੋਕਸੋ ਤਹਿਤ ਕੇਸ ਦਰਜ ਕਰ ਲਿਆ ਹੈ। ਪੀੜਤਾ ਨੇਪਾਲੀ ਮੂਲ ਦੀ ਹੈ। ਇਹ ਘਟਨਾ ਬਾਲੂਗੰਜ ਥਾਣਾ ਖੇਤਰ ਵਿੱਚ ਸਾਹਮਣੇ ਆਈ ਹੈ।

ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਪੀੜਤਾ ਦੀ ਮਾਂ ਨੇ ਦੱਸਿਆ ਕਿ ਉਸਦੀ ਨਾਬਾਲਗ ਬੇਟੀ ਨੂੰ ਉਸਦੇ ਜੇਠ ਦਾ ਲੜਕਾ ਪੜ੍ਹਾਉਣ ਲਿਖਾਉਣ ਦੀ ਜ਼ਿੰਮੇਵਾਰੀ ਲੈ ਕੇ ਆਪਣੇ ਨਾਲ ਲੈ ਗਿਆ ਸੀ। ਉਹ ਸ਼ਿਮਲਾ ਸ਼ਹਿਰ ਵਿੱਚ ਕਿਰਾਏ ਦੇ ਕਮਰੇ ਵਿੱਚ ਉਸਦੀ ਬੇਟੀ ਨਾਲ ਰਹਿ ਰਿਹਾ ਸੀ। ਦੋ ਦਿਨ ਪਹਿਲਾਂ ਜਦੋਂ ਉਨ੍ਹਾਂ ਦੀ ਲੜਕੀ ਉਨ੍ਹਾਂ ਕੋਲ ਆਈ ਤਾਂ ਉਸਦੇ ਪੇਟ ਵਿਚ ਦਰਦ ਉੱਠਿਆ।

ਪੁੱਛਗਿੱਛ ‘ਤੇ ਪੀੜਤਾ ਨੇ ਪਰਿਵਾਰ ਵਾਲਿਆਂ ਨੂੰ ਦੱਸਿਆ ਕਿ ਉਸਦੇ ਚਚੇਰੇ ਭਰਾ ਨੇ ਉਸਨੂੰ ਡਰਾ ਧਮਕਾ ਕੇ ਉਸ ਨਾਲ ਸਰੀਰਕ ਸਬੰਧ ਬਣਾਏ, ਜਿਸ ਕਾਰਨ ਉਹ ਗਰਭਵਤੀ ਹੋ ਗਈ। ਪੀੜਤਾ ਨੇ ਮੁਲਜ਼ਮ ਦੇ ਖਿਲਾਫ ਬਾਲੂਗੰਜ ਥਾਣੇ ‘ਚ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਕੇਸ ਦਰਜ ਕਰਕੇ ਪੀੜਤਾ ਦਾ ਮੈਡੀਕਲ ਕਰਵਾਇਆ, ਜਿਸ ਵਿੱਚ ਉਸਦੇ ਗਰਭਵਤੀ ਹੋਣ ਦੀ ਪੁਸ਼ਟੀ ਹੋਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 376 (3) ਤੇ 506 ਅਤੇ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਮੁਲਜ਼ਮ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Sign Up For Daily Newsletter

Be keep up! Get the latest breaking news delivered straight to your inbox.
[mc4wp_form]
By signing up, you agree to our Terms of Use and acknowledge the data practices in our Privacy Policy. You may unsubscribe at any time.
Share This Article
Facebook Whatsapp Whatsapp Telegram Copy Link Print
Share
What do you think?
Love0
Sad0
Happy0
Angry0
Wink0
Previous Article ਭੁੰਤਰ ਵਿੱਚ ਚਰਸ ਸਮੇਤ ਇੱਕ ਗ੍ਰਿਫ਼ਤਾਰ
Next Article ਵਿਸ਼ਵ ਐਕੁਆਟਿਕਸ : ਬ੍ਰਿਟੇਨ ਦੇ ਏਡਨ ਹੇਸਲੋਪ ਨੇ 27 ਮੀਟਰ ਹਾਈ ਡਾਈਵਿੰਗ ‘ਚ ਜਿੱਤਿਆ ਸੋਨ ਤਗਮਾ
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

FacebookLike
XFollow
InstagramFollow
YoutubeSubscribe
- Advertisement -
Ad imageAd image

Recent Posts

  • ਬਿਹਾਰ ਏਆਈ ਸੰਮੇਲਨ 2026 ਪਟਨਾ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ, ਹੁਨਰ ਅਤੇ ਆਰਥਿਕ ਵਿਕਾਸ ਨੂੰ ਪ੍ਰਦਰਸ਼ਿਤ ਕਰੇਗਾ
  • ਰਾਜਨਾਥ ਸਿੰਘ ਮੇਕ ਇਨ ਇੰਡੀਆ ਦੇ ਤਹਿਤ ਸ਼ਿਰਦੀ ਰੱਖਿਆ ਫੈਕਟਰੀ ਦਾ ਉਦਘਾਟਨ ਕਰਨਗੇ
  • ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਰਣਨੀਤਕ ਕਵਾਡ ਅਤੇ ਦੁਵੱਲੇ ਗੱਲਬਾਤ ਲਈ ਭਾਰਤ ਪਹੁੰਚੇ
  • ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲਾ 2026: ਦੇਸ਼ ਭਰ ਵਿੱਚ 51,000 ਨਿਯੁਕਤੀ ਪੱਤਰ ਵੰਡੇ ਜਾਣਗੇ
  • ਗੌਤਮ ਬੁੱਧ ਨਗਰ ਨੇ ਟੀਬੀ ਮੁਕਤ ਪੰਚਾਇਤ ਮੁਹਿੰਮ ਤਹਿਤ 17 ਪਿੰਡਾਂ ਨੂੰ ਸਨਮਾਨਿਤ ਕੀਤਾ

Recent Comments

No comments to show.

//

We are rapidly growing digital news startup that is dedicated to providing reliable, unbiased, and real-time news to our audience.

We are rapidly growing digital news startup that is dedicated to providing reliable, unbiased, and real-time news to our audience.

Sign Up for Our Newsletter

Sign Up for Our Newsletter

Subscribe to our newsletter to get our newest articles instantly!

cliqindia

Follow US

Follow US

© 2026 cliQ India. All Rights Reserved.

CliQ INDIA Punjabi
  • English – अंग्रेज़ी
  • Hindi – हिंदी
  • Punjabi – ਪੰਜਾਬੀ
  • Marathi – मराठी
  • German – Deutsch
  • Gujarati – ગુજરાતી
  • Urdu – اردو
  • Telugu – తెలుగు
  • Bengali – বাংলা
  • Kannada – ಕನ್ನಡ
  • Odia – ଓଡିଆ
  • Assamese – অসমীয়া
  • Nepali – नेपाली
  • Spanish – Española
  • French – Français
  • Japanese – フランス語
  • Arabic – فرنسي
Welcome Back!

Sign in to your account

Username or Email Address
Password

Lost your password?