cliqindia
  • English
  • Hindi
  • Punjabi
  • Marathi
  • German
  • Gujarati
  • Urdu
  • Telugu
  • Bengali
  • Kannada
  • Odia
  • Assamese
  • Nepali
  • Spanish
  • French
  • Japanese
  • Arabic
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
Notification
cliqindia
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Noida
  • Breaking
  • National
  • International
  • Entertainment
  • Crime
  • Business
  • Sports
CliQ INDIA Sites > CliQ INDIA Punjabi > International > ਜਾਰਡਨ ‘ਚ ਡਰੋਨ ਹਮਲੇ ‘ਚ ਤਿੰਨ ਅਮਰੀਕੀ ਫੌਜੀਆਂ ਦੀ ਮੌਤ, ਬਿਡੇਨ ਨੇ ਕਿਹਾ- ਈਰਾਨ ਸਮਰਥਿਤ ਮਿਲੀਸ਼ੀਆ ਜ਼ਿੰਮੇਵਾਰ
International

ਜਾਰਡਨ ‘ਚ ਡਰੋਨ ਹਮਲੇ ‘ਚ ਤਿੰਨ ਅਮਰੀਕੀ ਫੌਜੀਆਂ ਦੀ ਮੌਤ, ਬਿਡੇਨ ਨੇ ਕਿਹਾ- ਈਰਾਨ ਸਮਰਥਿਤ ਮਿਲੀਸ਼ੀਆ ਜ਼ਿੰਮੇਵਾਰ

CliQ INDIA
Last updated: January 29, 2024 10:57 am
CliQ INDIA
Share
2 Min Read
SHARE

ਅੱਮਾਨ/ਕੋਲੰਬੀਆ, 29 ਜਨਵਰੀ (ਹਿ.ਸ.)। ਜਾਰਡਨ ਵਿਚ ਇਕ ਅਮਰੀਕੀ ਚੌਕੀ ‘ਤੇ ਕਈ ਡਰੋਨ ਹਮਲਿਆਂ ਵਿਚ ਤਿੰਨ ਅਮਰੀਕੀ ਸੈਨਿਕ ਮਾਰੇ ਗਏ ਹਨ ਅਤੇ ਘੱਟੋ-ਘੱਟ ਦੋ ਦਰਜਨ ਜ਼ਖਮੀ ਹੋ ਗਏ ਹਨ। ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਐਤਵਾਰ ਨੂੰ ਹਮਲੇ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਜਾਰਡਨ ‘ਚ ਡਰੋਨ ਹਮਲੇ ‘ਚ ਅਮਰੀਕੀ ਹਥਿਆਰਬੰਦ ਬਲਾਂ ਦੇ ਤਿੰਨ ਮੈਂਬਰ ਮਾਰੇ ਗਏ ਅਤੇ ‘ਕਈ’ ਜ਼ਖਮੀ ਹੋ ਗਏ। ਬਿਡੇਨ ਨੇ ਇਸ ਹਮਲੇ ਲਈ ਈਰਾਨ ਸਮਰਥਿਤ ਮਿਲੀਸ਼ੀਆ ਸਮੂਹਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਬਿਡੇਨ ਨੇ ਕਿਹਾ ਕਿ ਅਜਿਹਾ ਕਰਨ ਵਾਲਿਆਂ ਖਿਲਾਫ ਅਮਰੀਕਾ ਆਪਣੇ ਤਰੀਕੇ ਨਾਲ ਕਾਰਵਾਈ ਕਰੇਗਾ। ਗਾਜ਼ਾ ਯੁੱਧ ਦੀ ਸ਼ੁਰੂਆਤ ਤੋਂ ਬਾਅਦ ਪਹਿਲੀ ਵਾਰ ਮੱਧ ਪੂਰਬ ਵਿੱਚ ਦੁਸ਼ਮਣ ਦੀ ਗੋਲੀ ਨਾਲ ਅਮਰੀਕੀ ਸੈਨਿਕ ਮਾਰੇ ਗਏ ਹਨ।

ਯੂਐੱਸ ਸੈਂਟਰਲ ਕਮਾਂਡ ਨੇ ਐਤਵਾਰ ਨੂੰ ਡਰੋਨ ਹਮਲੇ ਦੀ ਪੁਸ਼ਟੀ ਕਰਦੇ ਹੋਏ ਇੱਕ ਬਿਆਨ ਵਿੱਚ ਕਿਹਾ ਕਿ ਉੱਤਰ-ਪੂਰਬੀ ਜਾਰਡਨ ਵਿੱਚ ਇੱਕ ਬੇਸ ਉੱਤੇ ਇੱਕਤਰਫ਼ਾ ਡਰੋਨ ਹਮਲੇ ਵਿੱਚ ਤਿੰਨ ਸੈਨਿਕਾਂ ਦੀ ਮੌਤ ਹੋ ਗਈ ਅਤੇ 25 ਜ਼ਖਮੀ ਹੋ ਗਏ। ਗਾਜ਼ਾ ਵਿੱਚ ਇਜ਼ਰਾਈਲ-ਹਮਾਸ ਯੁੱਧ ਦੇ ਦੌਰਾਨ ਈਰਾਨ-ਸਮਰਥਿਤ ਮਿਲੀਸ਼ੀਆ ਦੁਆਰਾ ਪੱਛਮੀ ਏਸ਼ੀਆ ’ਚ ਅਮਰੀਕੀ ਬਲਾਂ ਦੇ ਵਿਰੁੱਧ ਮਹੀਨਿਆਂ ਤੋਂ ਜਾਰੀ ਹਮਲਿਆਂ ’ਚ ਪਹਿਲੀ ਵਾਰ ਅਮਰੀਕੀ ਨਾਗਰਿਕ ਮਾਰੇ ਗਏ ਹਨ, ਜਿਸ ਕਾਰਨ ਇਲਾਕੇ ਵਿੱਚ ਇਹ ਤਣਾਅ ਹੋਰ ਡੂੰਘਾ ਹੋਣ ਦਾ ਖਤਰਾ ਵੱਧ ਗਿਆ ਹੈ।

ਜਾਰਡਨ ਨੇ ਅਜੇ ਤੱਕ ਇਸ ‘ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ, ਜਿਸ ਦੀਆਂ ਸਰਹੱਦਾਂ ਇਰਾਕ, ਇਜ਼ਰਾਈਲ, ਫਲਸਤੀਨੀ ਖੇਤਰ ਦੇ ਪੱਛਮੀ ਕੰਢੇ, ਸਾਊਦੀ ਅਰਬ ਅਤੇ ਸੀਰੀਆ ਨਾਲ ਲੱਗਦੀਆਂ ਹਨ। ਅਮਰੀਕੀ ਸੁਰੱਖਿਆ ਬਲ ਲੰਬੇ ਸਮੇਂ ਤੋਂ ਜਾਰਡਨ ਨੂੰ ਆਪਣੇ ਬੇਸ ਕੈਂਪ ਵਜੋਂ ਵਰਤ ਰਹੇ ਹਨ। ਜਾਰਡਨ ਵਿੱਚ ਕਰੀਬ 3,000 ਅਮਰੀਕੀ ਸੈਨਿਕ ਤਾਇਨਾਤ ਹਨ। ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਕੈਰੀਨ ਜੀਨ-ਪੀਅਰੇ ਨੇ ਕਿਹਾ ਕਿ ਬਿਡੇਨ ਨੂੰ ਐਤਵਾਰ ਸਵੇਰੇ ਹਮਲੇ ਦੀ ਸੂਚਨਾ ਦਿੱਤੀ ਗਈ ਸੀ।

 

Sign Up For Daily Newsletter

Be keep up! Get the latest breaking news delivered straight to your inbox.
[mc4wp_form]
By signing up, you agree to our Terms of Use and acknowledge the data practices in our Privacy Policy. You may unsubscribe at any time.
Share This Article
Facebook Whatsapp Whatsapp Telegram Copy Link Print
Share
What do you think?
Love0
Sad0
Happy0
Angry0
Wink0
Previous Article ਨਵਾਜ਼ੂਦੀਨ ਨੇ ਪਹਿਲੀ ਵਾਰ ਨਸ਼ੇ ਦੀ ਲਤ ਬਾਰੇ ਕੀਤੀ ਗੱਲ
Next Article ਯੂ. ਐੱਨ. ਰਾਹਤ ਏਜੰਸੀ ਸਟਾਫ ਨੇ ਇਜ਼ਰਾਈਲ ‘ਤੇ ਹਮਲੇ ‘ਚ ਹਮਾਸ ਦੀ ਮਦਦ ਕੀਤੀ, ਕਈ ਦੇਸ਼ਾਂ ਨੇ ਆਰਥਿਕ ਮਦਦ ਰੋਕੀ
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

FacebookLike
XFollow
InstagramFollow
YoutubeSubscribe
- Advertisement -
Ad imageAd image

Recent Posts

  • ਬਿਹਾਰ ਏਆਈ ਸੰਮੇਲਨ 2026 ਪਟਨਾ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ, ਹੁਨਰ ਅਤੇ ਆਰਥਿਕ ਵਿਕਾਸ ਨੂੰ ਪ੍ਰਦਰਸ਼ਿਤ ਕਰੇਗਾ
  • ਰਾਜਨਾਥ ਸਿੰਘ ਮੇਕ ਇਨ ਇੰਡੀਆ ਦੇ ਤਹਿਤ ਸ਼ਿਰਦੀ ਰੱਖਿਆ ਫੈਕਟਰੀ ਦਾ ਉਦਘਾਟਨ ਕਰਨਗੇ
  • ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਰਣਨੀਤਕ ਕਵਾਡ ਅਤੇ ਦੁਵੱਲੇ ਗੱਲਬਾਤ ਲਈ ਭਾਰਤ ਪਹੁੰਚੇ
  • ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲਾ 2026: ਦੇਸ਼ ਭਰ ਵਿੱਚ 51,000 ਨਿਯੁਕਤੀ ਪੱਤਰ ਵੰਡੇ ਜਾਣਗੇ
  • ਗੌਤਮ ਬੁੱਧ ਨਗਰ ਨੇ ਟੀਬੀ ਮੁਕਤ ਪੰਚਾਇਤ ਮੁਹਿੰਮ ਤਹਿਤ 17 ਪਿੰਡਾਂ ਨੂੰ ਸਨਮਾਨਿਤ ਕੀਤਾ

Recent Comments

No comments to show.

//

We are rapidly growing digital news startup that is dedicated to providing reliable, unbiased, and real-time news to our audience.

We are rapidly growing digital news startup that is dedicated to providing reliable, unbiased, and real-time news to our audience.

Sign Up for Our Newsletter

Sign Up for Our Newsletter

Subscribe to our newsletter to get our newest articles instantly!

cliqindia

Follow US

Follow US

© 2026 cliQ India. All Rights Reserved.

CliQ INDIA Punjabi
  • English – अंग्रेज़ी
  • Hindi – हिंदी
  • Punjabi – ਪੰਜਾਬੀ
  • Marathi – मराठी
  • German – Deutsch
  • Gujarati – ગુજરાતી
  • Urdu – اردو
  • Telugu – తెలుగు
  • Bengali – বাংলা
  • Kannada – ಕನ್ನಡ
  • Odia – ଓଡିଆ
  • Assamese – অসমীয়া
  • Nepali – नेपाली
  • Spanish – Española
  • French – Français
  • Japanese – フランス語
  • Arabic – فرنسي
Welcome Back!

Sign in to your account

Username or Email Address
Password

Lost your password?