cliqindia
  • English
  • Hindi
  • Punjabi
  • Marathi
  • German
  • Gujarati
  • Urdu
  • Telugu
  • Bengali
  • Kannada
  • Odia
  • Assamese
  • Nepali
  • Spanish
  • French
  • Japanese
  • Arabic
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
Notification
cliqindia
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Noida
  • Breaking
  • National
  • International
  • Entertainment
  • Crime
  • Business
  • Sports
CliQ INDIA Sites > CliQ INDIA Punjabi > National > ਝਾਰਖੰਡ ਦੇ ਪੱਛਮੀ ਸਿੰਘਭੂਮ ’ਚ 10 ਨਕਸਲੀਆਂ ਨੇ ਡੀਜੀਪੀ ਸਾਹਮਣੇ ਕੀਤਾ ਆਤਮ ਸਮਰਪਣ
National

ਝਾਰਖੰਡ ਦੇ ਪੱਛਮੀ ਸਿੰਘਭੂਮ ’ਚ 10 ਨਕਸਲੀਆਂ ਨੇ ਡੀਜੀਪੀ ਸਾਹਮਣੇ ਕੀਤਾ ਆਤਮ ਸਮਰਪਣ

CliQ INDIA
Last updated: September 26, 2025 6:33 am
CliQ INDIA
Share
2 Min Read
SHARE

ਪੱਛਮੀ ਸਿੰਘਭੂਮ, 25 ਸਤੰਬਰ (ਹਿੰ.ਸ.)। ਝਾਰਖੰਡ ਦੇ ਪੱਛਮੀ ਸਿੰਘਭੂਮ (ਚਾਈਬਾਸਾ) ਜ਼ਿਲ੍ਹੇ ਵਿੱਚ ਪੁਲਿਸ ਨੂੰ ਵੀਰਵਾਰ ਨੂੰ ਵੱਡੀ ਸਫਲਤਾ ਮਿਲੀ। ਸੀਪੀਆਈ (ਮਾਓਵਾਦੀ) ਸੰਗਠਨ ਦੇ 10 ਨਕਸਲੀਆਂ ਨੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਅਨੁਰਾਗ ਗੁਪਤਾ ਦੇ ਸਾਹਮਣੇ ਆਤਮ ਸਮਰਪਣ ਕਰ ਦਿੱਤਾ ਅਤੇ ਮੁੱਖ ਧਾਰਾ ਵਿੱਚ ਵਾਪਸੀ ਦਾ ਐਲਾਨ ਕੀਤਾ। ਆਤਮ ਸਮਰਪਣ ਕਰਨ ਵਾਲਿਆਂ ਵਿੱਚ 6 ਪੁਰਸ਼ ਅਤੇ 4 ਮਹਿਲਾ ਨਕਸਲੀ ਸ਼ਾਮਲ ਸਨ। ਇਸ ਮੌਕੇ ਝਾਰਖੰਡ ਸੀਆਰਪੀਐਫ ਦੇ ਆਈਜੀ ਸਾਕੇਤ ਸਿੰਘ, ਆਈਜੀ ਆਪ੍ਰੇਸ਼ਨ ਮਾਈਕਲ ਰਾਜ ਐਸ, ਆਈਜੀ ਐਸਟੀਐਫ, ਡੀਆਈਜੀ ਕੋਲਹਨ, ਡੀਆਈਜੀ ਸਪੈਸ਼ਲ ਬ੍ਰਾਂਚ, ਚਾਈਬਾਸਾ ਦੇ ਐਸਪੀ ਅਤੇ ਹੋਰ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ।ਡੀਜੀਪੀ ਗੁਪਤਾ ਨੇ ਆਤਮ ਸਮਰਪਣ ਕਰਨ ਵਾਲੇ ਨਕਸਲੀਆਂ ਦਾ ਹਾਰ ਪਾ ਕੇ ਸਵਾਗਤ ਕੀਤਾ। ਇਹ ਸਾਰੇ ਨਕਸਲੀ ਲੰਬੇ ਸਮੇਂ ਤੋਂ ਕੋਲਹਾਨ ਅਤੇ ਸਾਰੰਡਾ ਖੇਤਰਾਂ ਵਿੱਚ ਸਰਗਰਮ ਸਨ ਅਤੇ ਕਈ ਮਾਮਲਿਆਂ ਵਿੱਚ ਲੋੜੀਂਦੇ ਸਨ। ਇਹ ਸਾਰੇ ਕਤਲ, ਵਿਸਫੋਟਕ ਪਦਾਰਥ ਐਕਟ, ਆਰਮਜ਼ ਐਕਟ, ਯੂਏਪੀਏ ਅਤੇ ਸੀਐਲਏ ਐਕਟ ਦੇ ਤਹਿਤ ਦਰਜ ਕਈ ਗੰਭੀਰ ਅਪਰਾਧਿਕ ਮਾਮਲਿਆਂ ਵਿੱਚ ਮਲੁਜ਼ਮ ਰਹੇ ਹਨ।ਡੀਜੀਪੀ ਅਨੁਰਾਗ ਗੁਪਤਾ ਨੇ ਇਸਨੂੰ ਝਾਰਖੰਡ ਪੁਲਿਸ ਲਈ ਇੱਕ ਵੱਡੀ ਸਫਲਤਾ ਦੱਸਦਿਆਂ ਕਿਹਾ ਕਿ ਰਾਜ ਸਰਕਾਰ ਦੀ ਆਤਮ ਸਮਰਪਣ ਅਤੇ ਪੁਨਰਵਾਸ ਨੀਤੀ ਤੋਂ ਪ੍ਰਭਾਵਿਤ ਹੋ ਕੇ ਨਕਸਲੀ ਲਗਾਤਾਰ ਮੁੱਖ ਧਾਰਾ ਵਿੱਚ ਵਾਪਸ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ, ਪੱਛਮੀ ਸਿੰਘਭੂਮ ਜ਼ਿਲ੍ਹੇ ਤੋਂ 26 ਨਕਸਲੀਆਂ ਨੇ ਆਤਮ ਸਮਰਪਣ ਕੀਤਾ ਹੈ। ਅੱਜ ਦੇ ਆਤਮ ਸਮਰਪਣ ਨੇ ਮਾਓਵਾਦੀ ਸੰਗਠਨ ਨੂੰ ਵੱਡਾ ਝਟਕਾ ਦਿੱਤਾ ਹੈ ਅਤੇ ਚਾਈਬਾਸਾ ਅਤੇ ਕੋਲਹਾਨ ਖੇਤਰਾਂ ਵਿੱਚ ਨਕਸਲੀ ਅਤੇ ਕੱਟੜਪੰਥੀ ਗਤੀਵਿਧੀਆਂ ਨੂੰ ਹੋਰ ਲਗਾਮ ਲੱਗੇਗੀ।ਝਾਰਖੰਡ ਪੁਲਿਸ ਨੇ ਬਾਕੀ ਨਕਸਲੀਆਂ ਨੂੰ ਵੀ ਆਪਣੇ ਹਥਿਆਰ ਛੱਡਣ, ਆਤਮ ਸਮਰਪਣ ਅਤੇ ਪੁਨਰਵਾਸ ਨੀਤੀ ਦਾ ਫਾਇਦਾ ਉਠਾਉਣ ਅਤੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋ ਕੇ ਵਿਕਾਸ ਪ੍ਰਕਿਰਿਆ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ

Sign Up For Daily Newsletter

Be keep up! Get the latest breaking news delivered straight to your inbox.
[mc4wp_form]
By signing up, you agree to our Terms of Use and acknowledge the data practices in our Privacy Policy. You may unsubscribe at any time.
Share This Article
Facebook Whatsapp Whatsapp Telegram Copy Link Print
Share
What do you think?
Love0
Sad0
Happy0
Angry0
Wink0
Previous Article ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਾਂਤਮਈ ਰੋਸ ਵਿਖਾਵੇ ਲਈ 9 ਥਾਵਾਂ ਨਿਰਧਾਰਿਤ
Next Article ‘ਜਟਾਧਾਰਾ’ ਦਾ ਨਵਾਂ ਗੀਤ ‘ਸੋਲ ਆਫ਼ ਜਟਾਧਾਰਾ’ ਰਿਲੀਜ਼
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

FacebookLike
XFollow
InstagramFollow
YoutubeSubscribe
- Advertisement -
Ad imageAd image

Recent Posts

  • ਬਿਹਾਰ ਏਆਈ ਸੰਮੇਲਨ 2026 ਪਟਨਾ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ, ਹੁਨਰ ਅਤੇ ਆਰਥਿਕ ਵਿਕਾਸ ਨੂੰ ਪ੍ਰਦਰਸ਼ਿਤ ਕਰੇਗਾ
  • ਰਾਜਨਾਥ ਸਿੰਘ ਮੇਕ ਇਨ ਇੰਡੀਆ ਦੇ ਤਹਿਤ ਸ਼ਿਰਦੀ ਰੱਖਿਆ ਫੈਕਟਰੀ ਦਾ ਉਦਘਾਟਨ ਕਰਨਗੇ
  • ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਰਣਨੀਤਕ ਕਵਾਡ ਅਤੇ ਦੁਵੱਲੇ ਗੱਲਬਾਤ ਲਈ ਭਾਰਤ ਪਹੁੰਚੇ
  • ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲਾ 2026: ਦੇਸ਼ ਭਰ ਵਿੱਚ 51,000 ਨਿਯੁਕਤੀ ਪੱਤਰ ਵੰਡੇ ਜਾਣਗੇ
  • ਗੌਤਮ ਬੁੱਧ ਨਗਰ ਨੇ ਟੀਬੀ ਮੁਕਤ ਪੰਚਾਇਤ ਮੁਹਿੰਮ ਤਹਿਤ 17 ਪਿੰਡਾਂ ਨੂੰ ਸਨਮਾਨਿਤ ਕੀਤਾ

Recent Comments

No comments to show.

//

We are rapidly growing digital news startup that is dedicated to providing reliable, unbiased, and real-time news to our audience.

We are rapidly growing digital news startup that is dedicated to providing reliable, unbiased, and real-time news to our audience.

Sign Up for Our Newsletter

Sign Up for Our Newsletter

Subscribe to our newsletter to get our newest articles instantly!

cliqindia

Follow US

Follow US

© 2026 cliQ India. All Rights Reserved.

CliQ INDIA Punjabi
  • English – अंग्रेज़ी
  • Hindi – हिंदी
  • Punjabi – ਪੰਜਾਬੀ
  • Marathi – मराठी
  • German – Deutsch
  • Gujarati – ગુજરાતી
  • Urdu – اردو
  • Telugu – తెలుగు
  • Bengali – বাংলা
  • Kannada – ಕನ್ನಡ
  • Odia – ଓଡିଆ
  • Assamese – অসমীয়া
  • Nepali – नेपाली
  • Spanish – Española
  • French – Français
  • Japanese – フランス語
  • Arabic – فرنسي
Welcome Back!

Sign in to your account

Username or Email Address
Password

Lost your password?