cliqindia
  • English
  • Hindi
  • Punjabi
  • Marathi
  • German
  • Gujarati
  • Urdu
  • Telugu
  • Bengali
  • Kannada
  • Odia
  • Assamese
  • Nepali
  • Spanish
  • French
  • Japanese
  • Arabic
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
Notification
cliqindia
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Noida
  • Breaking
  • National
  • International
  • Entertainment
  • Crime
  • Business
  • Sports
CliQ INDIA Sites > CliQ INDIA Punjabi > Regional > ਅਮਨ ਅਰੋੜਾ ਵੱਲੋਂ ਆਈ.ਐਸ.ਬੀ. ਭਾਰਤੀ ਇੰਸਟੀਚਿਊਟ ਆਫ਼ ਪਬਲਿਕ ਪਾਲਿਸੀ ਟੀਮ ਨਾਲ ਵਿਚਾਰ-ਵਟਾਂਦਰਾ
Regional

ਅਮਨ ਅਰੋੜਾ ਵੱਲੋਂ ਆਈ.ਐਸ.ਬੀ. ਭਾਰਤੀ ਇੰਸਟੀਚਿਊਟ ਆਫ਼ ਪਬਲਿਕ ਪਾਲਿਸੀ ਟੀਮ ਨਾਲ ਵਿਚਾਰ-ਵਟਾਂਦਰਾ

CliQ INDIA
Last updated: October 7, 2023 3:31 am
CliQ INDIA
Share
2 Min Read
SHARE

ਚੰਡੀਗੜ੍ਹ, 06 ਅਕਤੂਬਰ (ਹਿ. ਸ.)। ਸੂਬੇ ਵਿੱਚ ਪ੍ਰਸ਼ਾਸਨ ਅਤੇ ਜਨਤਕ ਸੇਵਾਵਾਂ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪੰਜਾਬ ਸਰਕਾਰ ਅਤੇ ਅਕਾਦਮਿਕ ਭਾਈਵਾਲਾਂ ਦਰਮਿਆਨ ਸਹਿਯੋਗ ਦੀਆਂ ਸੰਭਾਵਨਾਵਾਂ ਤਲਾਸ਼ਣ ਵਾਸਤੇ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਭਾਰਤੀ ਇੰਸਟੀਚਿਊਟ ਆਫ਼ ਪਬਲਿਕ ਪਾਲਿਸੀ, ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈ.ਐਸ.ਬੀ.) ਦੀ ਟੀਮ ਨਾਲ ਵਿਚਾਰ ਵਟਾਂਦਰਾ ਕੀਤਾ।

ਪੰਜਾਬ ਰਾਜ ਲਈ ਕਈ ਕੇਂਦਰਿਤ ਪਹਿਲਕਦਮੀਆਂ ਬਾਰੇ ਚਰਚਾ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿੱਚ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਡਿਜੀਟਲ ਤਬਦੀਲੀ ਲਿਆਉਣ ਵਾਸਤੇ ਵਚਨਬੱਧ ਹੈ। ਸਰਕਾਰ ਅਤੇ ਅਕਾਦਮਿਕ ਭਾਈਵਾਲੀ ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ, ਜੋ ਸਰਕਾਰ ਨੂੰ ਖੋਜ ਅਤੇ ਤੱਥ-ਆਧਾਰਤ ਨੀਤੀਗਤ ਜਾਣਕਾਰੀ ਪ੍ਰਦਾਨ ਕਰਦੀ ਹੈ।

ਇਸ ਮੀਟਿੰਗ ਦਾ ਉਦੇਸ਼ ਪੰਜਾਬ ਰਾਜ ਲਈ ਕਈ ਕੇਂਦਰਿਤ ਪਹਿਲਕਦਮੀਆਂ ‘ਤੇ ਪੰਜਾਬ ਸਰਕਾਰ ਅਤੇ ਭਾਰਤੀ ਇੰਸਟੀਚਿਊਟ ਆਫ਼ ਪਬਲਿਕ ਪਾਲਿਸੀ ਵਿਚਕਾਰ ਸਹਿਯੋਗ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣਾ ਸੀ। ਇਸ ਮੀਟਿੰਗ ਦੌਰਾਨ ਪਾਲਿਸੀ ਡਾਇਰੈਕਟਰ ਡਾ. ਆਰੂਸ਼ੀ ਜੈਨ ਦੀ ਅਗਵਾਈ ਵਾਲੀ ਭਾਰਤੀ ਇੰਸਟੀਚਿਊਟ ਆਫ ਪਬਲਿਕ ਪਾਲਿਸੀ ਦੀ ਟੀਮ ਨੇ ਪੰਜਾਬ ਸਟੇਟ ਡਾਟਾ ਪੋਰਟਲ – ਪੰਜਾਬ ਰਾਜ ਨਾਲ ਸਬੰਧਿਤ ਵੱਖ-ਵੱਖ ਡਾਟਾ ਸੈੱਟਸ ਅਤੇ ਜਾਣਕਾਰੀ, ਲਈ ਪ੍ਰਸਤਾਵ ਪੇਸ਼ ਕਰਨ ਸਮੇਤ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਜਨਤਕ ਸੇਵਾਵਾਂ ਪ੍ਰਦਾਨ ਕਰਨ ਅਤੇ ਸੁਚੱਜੇ ਪ੍ਰਸ਼ਾਸਨ ਲਈ ਚੁੱਕੇ ਕਦਮਾਂ ‘ਤੇ ਵਿਚਾਰ ਵਟਾਂਦਰਾ ਕੀਤਾ ਤਾਂ ਜੋ ਸਰਕਾਰ ਦੀ ਡਾਟਾ-ਆਧਾਰਤ ਫੈਸਲੇ ਲੈਣ ਦੀ ਸਮਰੱਥਾ ਨੂੰ ਵਧਾਇਆ ਜਾ ਸਕੇ ਅਤੇ ਡਾਟਾ ਨੂੰ ਜਨਤਾ ਤੱਕ ਪਹੁੰਚਯੋਗ ਬਣਾ ਕੇ ਹੋਰ ਪਾਰਦਰਸ਼ਤਾ ਲਿਆਂਦੀ ਜਾ ਸਕੇ। ਇਸੇ ਦੌਰਾਨ ਰੀਅਲ ਟਾਈਮ ਗਵਰਨੈਂਸ ਮੌਨਿਟਰਿੰਗ ‘ਤੇ ਕੇਂਦਰਤ ਡਾਟਾ ਵਿਸ਼ਲੇਸ਼ਣ ਪ੍ਰਦਾਨ ਕਰਨ ਵਾਲੇ ਇਕ ਹੋਰ ਈ-ਪਲੇਟਫਾਰਮ ਅਤੇ ਇਸ ਦੇ ਭਵਿੱਖੀ ਵਿਸ਼ਲੇਸ਼ਣ ਬਾਰੇ ਵੀ ਚਰਚਾ ਕੀਤੀ ਗਈ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ

Sign Up For Daily Newsletter

Be keep up! Get the latest breaking news delivered straight to your inbox.
[mc4wp_form]
By signing up, you agree to our Terms of Use and acknowledge the data practices in our Privacy Policy. You may unsubscribe at any time.
Share This Article
Facebook Whatsapp Whatsapp Telegram Copy Link Print
Share
What do you think?
Love0
Sad0
Happy0
Angry0
Wink0
Previous Article ਆਮ ਆਦਮੀ ਕਲੀਨਿਕ ਫਾਜ਼ਿਲਕਾ ਵਿਖੇ ਕਲੀਨੀਕਲ ਅਸਿਸਟੈਂਟ ਨੂੰ ਦਿੱਤਾ ਨਿਯੁਕਤੀ ਪੱਤਰ
Next Article ਪ੍ਰਧਾਨ ਮੰਤਰੀ ਨੇ ਏਸ਼ੀਆਈ ਖੇਡਾਂ ‘ਚ 100 ਤਗਮੇ ਜਿੱਤਣ ‘ਤੇ ਭਾਰਤੀ ਦਲ ਦੀ ਕੀਤੀ ਤਾਰੀਫ, ਕਿਹਾ- ਇਹ ਇੱਕ ਅਹਿਮ ਪ੍ਰਾਪਤੀ
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

FacebookLike
XFollow
InstagramFollow
YoutubeSubscribe
- Advertisement -
Ad imageAd image

Recent Posts

  • ਬਿਹਾਰ ਏਆਈ ਸੰਮੇਲਨ 2026 ਪਟਨਾ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ, ਹੁਨਰ ਅਤੇ ਆਰਥਿਕ ਵਿਕਾਸ ਨੂੰ ਪ੍ਰਦਰਸ਼ਿਤ ਕਰੇਗਾ
  • ਰਾਜਨਾਥ ਸਿੰਘ ਮੇਕ ਇਨ ਇੰਡੀਆ ਦੇ ਤਹਿਤ ਸ਼ਿਰਦੀ ਰੱਖਿਆ ਫੈਕਟਰੀ ਦਾ ਉਦਘਾਟਨ ਕਰਨਗੇ
  • ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਰਣਨੀਤਕ ਕਵਾਡ ਅਤੇ ਦੁਵੱਲੇ ਗੱਲਬਾਤ ਲਈ ਭਾਰਤ ਪਹੁੰਚੇ
  • ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲਾ 2026: ਦੇਸ਼ ਭਰ ਵਿੱਚ 51,000 ਨਿਯੁਕਤੀ ਪੱਤਰ ਵੰਡੇ ਜਾਣਗੇ
  • ਗੌਤਮ ਬੁੱਧ ਨਗਰ ਨੇ ਟੀਬੀ ਮੁਕਤ ਪੰਚਾਇਤ ਮੁਹਿੰਮ ਤਹਿਤ 17 ਪਿੰਡਾਂ ਨੂੰ ਸਨਮਾਨਿਤ ਕੀਤਾ

Recent Comments

No comments to show.

//

We are rapidly growing digital news startup that is dedicated to providing reliable, unbiased, and real-time news to our audience.

We are rapidly growing digital news startup that is dedicated to providing reliable, unbiased, and real-time news to our audience.

Sign Up for Our Newsletter

Sign Up for Our Newsletter

Subscribe to our newsletter to get our newest articles instantly!

cliqindia

Follow US

Follow US

© 2026 cliQ India. All Rights Reserved.

CliQ INDIA Punjabi
  • English – अंग्रेज़ी
  • Hindi – हिंदी
  • Punjabi – ਪੰਜਾਬੀ
  • Marathi – मराठी
  • German – Deutsch
  • Gujarati – ગુજરાતી
  • Urdu – اردو
  • Telugu – తెలుగు
  • Bengali – বাংলা
  • Kannada – ಕನ್ನಡ
  • Odia – ଓଡିଆ
  • Assamese – অসমীয়া
  • Nepali – नेपाली
  • Spanish – Española
  • French – Français
  • Japanese – フランス語
  • Arabic – فرنسي
Welcome Back!

Sign in to your account

Username or Email Address
Password

Lost your password?