cliqindia
  • English
  • Hindi
  • Punjabi
  • Marathi
  • German
  • Gujarati
  • Urdu
  • Telugu
  • Bengali
  • Kannada
  • Odia
  • Assamese
  • Nepali
  • Spanish
  • French
  • Japanese
  • Arabic
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
Notification
cliqindia
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Noida
  • Breaking
  • National
  • International
  • Entertainment
  • Crime
  • Business
  • Sports
CliQ INDIA Sites > CliQ INDIA Punjabi > Regional > ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਨਿਗਮਾਂ ਦੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ ਮੀਟਿੰਗ
Regional

ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਨਿਗਮਾਂ ਦੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ ਮੀਟਿੰਗ

CliQ INDIA
Last updated: October 6, 2023 10:58 pm
CliQ INDIA
Share
3 Min Read
SHARE

ਚੰਡੀਗੜ੍ਹ, 06 ਅਕਤੂਬਰ (ਹਿ. ਸ.)। ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਵੱਖ-ਵੱਖ ਸ਼ਹਿਰਾਂ ਦੇ ਨਗਰ ਨਿਗਮ ਕਮਿਸ਼ਨਰਾਂ ਨਾਲ ਅੱਜ ਮਿਉਂਸੀਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਸਮੀਖਿਆ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਤੇਜ਼ੀ ਅਤੇ ਗੁਣਵੱਤਾ ਲਿਆਉਣ ਦੇ ਨਿਰਦੇਸ਼ ਦਿੱਤੇ ਗਏ।

ਮੀਟਿੰਗ ਦੌਰਾਨ ਬਲਕਾਰ ਸਿੰਘ ਨੇ ਨਗਰ ਨਿਗਮ ਕਮਿਸ਼ਨਰ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਫਗਵਾੜਾ ਅਤੇ ਮੋਹਾਲੀ ਨਾਲ ਵੱਖ-ਵੱਖ ਵਿਸ਼ਿਆਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਸਮਾਰਟ ਸਿਟੀਜ਼ ਮਿਸ਼ਨ ਲਈ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਪਾਸੋਂ ਵਿਸਥਾਰ ਪੂਰਵਕ ਜਾਣਕਾਰੀ ਲਈ। ਇਸੇ ਤਰ੍ਹਾਂ ਅਮਰੁਤ-24×7 ਵਾਟਰ ਸਪਲਾਈ ਅਤੇ ਟ੍ਰੀਟਿਡ ਵੇਸਟ ਵਾਟਰ ਦੀ ਮੁੜ ਵਰਤੋਂ ਤੋਂ ਇਲਾਵਾ ਸਵੱਛ ਭਾਰਤ ਮਿਸ਼ਨ- ਸੀ.ਬੀ.ਜੀ. ਬਾਇਓ ਮਿਥੀਨੇਸ਼ਨ ਪਲਾਂਟਾਂ, ਸੀ ਐਡ ਡੀ ਵੇਸਟ ਮੈਨੇਜਮੈਂਟ ਪਲਾਂਟ, ਵਿਰਾਸਤੀ ਰਹਿੰਦ-ਖੂੰਹਦ ਦੇ ਇਲਾਜ ਦੀ ਪ੍ਰਗਤੀ ਅਤੇ ਸਵੱਛ ਭਾਰਤ ਮਿਸ਼ਨ 1.0 ਅਤੇ ਸਵੱਛ ਭਾਰਤ ਮਿਸ਼ਨ 2.0 ਦੀ ਵਿੱਤੀ ਸਥਿਤੀ ਆਦਿ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਜਿਨ੍ਹਾਂ ਮੱਦਾਂ ਅਧੀਨ ਫੰਡਜ਼ ਬਕਾਇਆ ਹਨ ਉਹਨਾਂ ਫ਼ੰਡਜ਼ ਨੂੰ ਦਿਤੀਆਂ ਗਈਆਂ ਗਾਈਡਲਾਈਨਜ਼ ਅਨੁਸਾਰ ਲੋਕਾਂ ਦੀ ਭਲਾਈ ਲਈ ਵਿਕਾਸ ਕਾਰਜ਼ਾਂ ਵਿੱਚ ਵਰਤਿਆ ਜਾਵੇ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਵਿਭਿੰਨ ਖੇਤਰਾਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ, ਪਾਰਦਰਸ਼ਤਾ ਅਤੇ ਜਵਾਬਦੇਹੀ ਵਧਾਉਣ ਅਤੇ ਸਰੋਤਾਂ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਦੇ ਮਹੱਤਵ ‘ਤੇ ਜ਼ੋਰ ਦਿੱਤਾ। ਅਧਿਕਾਰੀਆਂ ਨੇ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਆਉਣ ਵਾਲੀਆਂ ਪਹਿਲਕਦਮੀਆਂ ਲਈ ਆਪਣੇ ਪ੍ਰਸਤਾਵ ਵੀ ਪੇਸ਼ ਕੀਤੇ। ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਨੂੰ ਇੱਕ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹੈ। ਇਸ ਅਨੁਸਾਰ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਟੀਚੇ ਦੀ ਪ੍ਰਾਪਤੀ ਲਈ ਇੱਕ ਦੂਜੇ ਨਾਲ ਤਾਲਮੇਲ ਕਰਕੇ ਕੰਮ ਕਰਨ ਦੀ ਸਲਾਹ ਦਿੱਤੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵਿੱਚ ਵਿਕਾਸ ਦੇ ਏਜੰਡੇ ਨੂੰ ਅੱਗੇ ਵਧਾਉਣ ਲਈ ਕਾਰਜਸ਼ੀਲ ਹੈ। ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ, ਡਾਇਰੈਕਟਰ ਸ੍ਰੀ ਉਮਾ ਸ਼ੰਕਰ ਗੁਪਤਾ, ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ. ਦੀਪਤੀ ਉੱਪਲ ਤੋਂ ਇਲਾਵਾ ਨਗਰ ਨਿਗਮ ਕਮਿਸ਼ਨਰ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਫਗਵਾੜਾ ਅਤੇ ਮੋਹਾਲੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ

Sign Up For Daily Newsletter

Be keep up! Get the latest breaking news delivered straight to your inbox.
[mc4wp_form]
By signing up, you agree to our Terms of Use and acknowledge the data practices in our Privacy Policy. You may unsubscribe at any time.
Share This Article
Facebook Whatsapp Whatsapp Telegram Copy Link Print
Share
What do you think?
Love0
Sad0
Happy0
Angry0
Wink0
Previous Article (ਅਪਡੇਟਿਡ) ਸਿੱਕਮ ਆਫ਼ਤ ਵਿੱਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 21 ਹੋਈ
Next Article 80 ਏਕੜ ਜ਼ਮੀਨ ‘ਚ ਬੇਲਰ ਨਾਲ ਪਰਾਲੀ ਦੀਆਂ ਗੰਢਾਂ ਬਣਵਾਈਆਂ : ਅਮਰਜੀਤ ਸਿੰਘ
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

FacebookLike
XFollow
InstagramFollow
YoutubeSubscribe
- Advertisement -
Ad imageAd image

Recent Posts

  • ਬਿਹਾਰ ਏਆਈ ਸੰਮੇਲਨ 2026 ਪਟਨਾ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ, ਹੁਨਰ ਅਤੇ ਆਰਥਿਕ ਵਿਕਾਸ ਨੂੰ ਪ੍ਰਦਰਸ਼ਿਤ ਕਰੇਗਾ
  • ਰਾਜਨਾਥ ਸਿੰਘ ਮੇਕ ਇਨ ਇੰਡੀਆ ਦੇ ਤਹਿਤ ਸ਼ਿਰਦੀ ਰੱਖਿਆ ਫੈਕਟਰੀ ਦਾ ਉਦਘਾਟਨ ਕਰਨਗੇ
  • ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਰਣਨੀਤਕ ਕਵਾਡ ਅਤੇ ਦੁਵੱਲੇ ਗੱਲਬਾਤ ਲਈ ਭਾਰਤ ਪਹੁੰਚੇ
  • ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲਾ 2026: ਦੇਸ਼ ਭਰ ਵਿੱਚ 51,000 ਨਿਯੁਕਤੀ ਪੱਤਰ ਵੰਡੇ ਜਾਣਗੇ
  • ਗੌਤਮ ਬੁੱਧ ਨਗਰ ਨੇ ਟੀਬੀ ਮੁਕਤ ਪੰਚਾਇਤ ਮੁਹਿੰਮ ਤਹਿਤ 17 ਪਿੰਡਾਂ ਨੂੰ ਸਨਮਾਨਿਤ ਕੀਤਾ

Recent Comments

No comments to show.

//

We are rapidly growing digital news startup that is dedicated to providing reliable, unbiased, and real-time news to our audience.

We are rapidly growing digital news startup that is dedicated to providing reliable, unbiased, and real-time news to our audience.

Sign Up for Our Newsletter

Sign Up for Our Newsletter

Subscribe to our newsletter to get our newest articles instantly!

cliqindia

Follow US

Follow US

© 2026 cliQ India. All Rights Reserved.

CliQ INDIA Punjabi
  • English – अंग्रेज़ी
  • Hindi – हिंदी
  • Punjabi – ਪੰਜਾਬੀ
  • Marathi – मराठी
  • German – Deutsch
  • Gujarati – ગુજરાતી
  • Urdu – اردو
  • Telugu – తెలుగు
  • Bengali – বাংলা
  • Kannada – ಕನ್ನಡ
  • Odia – ଓଡିଆ
  • Assamese – অসমীয়া
  • Nepali – नेपाली
  • Spanish – Española
  • French – Français
  • Japanese – フランス語
  • Arabic – فرنسي
Welcome Back!

Sign in to your account

Username or Email Address
Password

Lost your password?