cliqindia
  • English
  • Hindi
  • Punjabi
  • Marathi
  • German
  • Gujarati
  • Urdu
  • Telugu
  • Bengali
  • Kannada
  • Odia
  • Assamese
  • Nepali
  • Spanish
  • French
  • Japanese
  • Arabic
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
Notification
cliqindia
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Noida
  • Breaking
  • National
  • International
  • Entertainment
  • Crime
  • Business
  • Sports
CliQ INDIA Sites > CliQ INDIA Punjabi > Regional > ਸਿਹਤ ਮੰਤਰੀ ਵੱਲੋਂ ਹਲਕਾ ਘਨੌਰ ਦੇ ਹੜ੍ਹ ਪ੍ਰਭਾਵਿਤ ਤਿੰਨ ਪਿੰਡਾਂ ਦੇ 232 ਲਾਭਪਾਤਰੀਆਂ ਨੂੰ 88 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਪ੍ਰਦਾਨ
Regional

ਸਿਹਤ ਮੰਤਰੀ ਵੱਲੋਂ ਹਲਕਾ ਘਨੌਰ ਦੇ ਹੜ੍ਹ ਪ੍ਰਭਾਵਿਤ ਤਿੰਨ ਪਿੰਡਾਂ ਦੇ 232 ਲਾਭਪਾਤਰੀਆਂ ਨੂੰ 88 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਪ੍ਰਦਾਨ

CliQ INDIA
Last updated: October 16, 2025 6:31 am
CliQ INDIA
Share
3 Min Read
SHARE

ਘਨੌਰ, 15 ਅਕਤੂਬਰ (ਹਿੰ. ਸ.)। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੁੱਖ ਦੀ ਘੜੀ ‘ਚ ਹੜ੍ਹ ਮਾਰੇ ਪੰਜਾਬ ਨਾਲ ਵਿਤਕਰਾ ਨਾ ਕਰੇ। ਸਿਹਤ ਮੰਤਰੀ ਅੱਜ ਘਨੌਰ ਵਿਖੇ ਵਿਧਾਇਕ ਗੁਰਲਾਲ ਘਨੌਰ ਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨਾਲ ਹਲਕੇ ਦੇ ਪਿੰਡਾਂ ਸਮਸ਼ਪੁਰ, ਸ਼ੇਖਪੁਰ ਦਾਖਲੀ ਲੋਹਸਿੰਬਲੀ ਤੇ ਸਮਸ਼ਪੁਰ ਦੇ ਹੜ੍ਹ ਪ੍ਰਭਾਵਿਤ 232 ਕਿਸਾਨਾਂ ਨੂੰ 88 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡਣ ਪੁੱਜੇ ਹੋਏ ਸਨ।

ਇਸ ਮੌਕੇ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ ਅੰਦਰ ਹੜ੍ਹਾਂ ਨੇ ਸਾਡੀ ਸੋਚ ਤੋਂ ਵੀ ਪਰ੍ਹੇ ਤੇ ਇਸ ਸਦੀ ਦੀ ਸਭ ਤੋਂ ਵੱਡੀ ਬਰਬਾਦੀ ਕੀਤੀ ਹੈ ਪਰੰਤੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਵੰਡਣ ਲਈ 30 ਦਿਨਾਂ ਦੇ ਅੰਦਰ-ਅੰਦਰ ਤੇ ਦਿਵਾਲੀ ਦੇ ਤਿਉਹਾਰ ਤੋਂ ਪਹਿਲਾਂ-ਪਹਿਲਾਂ ਹੜ੍ਹਾਂ ਤੋਂ ਪ੍ਰਭਾਵਿਤ ਲਾਭਪਾਤਰੀਆਂ ਨੂੰ ਚੈਕ ਤਕਸੀਮ ਕਰਕੇ ਸੂਬੇ ਦੇ ਹੜ੍ਹ ਪੀੜਤਾਂ ਦੇ ਨਾਲ ਖੜ੍ਹੇ ਹੋਣ ਦਾ ਸਬੂਤ ਦਿੱਤਾ ਹੈ। ਇਸ ਤੋਂ ਸੂਬਾ ਸਰਕਾਰ ਨੇ ‘ਜਿਸਦਾ ਖੇਤ, ਉਸਦੀ ਰੇਤ’ ਨੀਤੀ ਪ੍ਰਵਾਨ ਕੀਤੀ ਜਦਕਿ ਕਣਕ ਦੇ ਮੁਫ਼ਤ ਬੀਜ ਤੇ ਡਾਕਟਰੀ ਜਾਂਚ ਲਈ ਹੜ÷ ਪ੍ਰਭਾਵਿਤ ਪਿੰਡਾਂ ਵਿੱਚ ਮੁਫ਼ਤ ਸਿਹਤ ਕੈਂਪ ਲਾਏ ਗਏ ਹਨ ਅਤੇ ਪਸ਼ੂਆਂ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਸ਼ੁਰੂ ਕੀਤੀਸਿਹਤ ਮੰਤਰੀ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਇਸ ਸੰਕਟ ਵਿੱਚੋਂ ਸੂਬੇ ਨੂੰ ਕੱਢਣ ਦੀ ਬਜਾਏ ਕੇਂਦਰ ਸਰਕਾਰ ਜਾਣ-ਬੁੱਝ ਕੇ ਪੰਜਾਬ ਦੀਆਂ ਮੰਗਾਂ ਨੂੰ ਲਮਕਾ ਰਹੀ ਹੈ ਕਿਉਂਕਿ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਨੂੰ ਪ੍ਰਤੀ ਏਕੜ 50,000 ਰੁਪਏ ਦੇਣ ਦੀ ਬੇਨਤੀ ਕੀਤੀ ਸੀ, ਪਰ ਅਜੇ ਤੱਕ ਕੋਈ ਜਵਾਬ ਨਹੀਂ ਮਿਲਿਆ ਹੈ। ਇਸ ਦੇ ਬਾਵਜੂਦ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਰਕਮ ਵਿੱਚ 15 ਹਜ਼ਾਰ ਰੁਪਏ ਪੰਜਾਬ ਸਰਕਾਰ ਪਾ ਕੇ ਦੇ ਰਹੀ ਹੈ। ਜਦੋਂਕਿ ਪੂਰੀ ਤਰ੍ਹਾਂ ਢਹਿ-ਢੇਰੀ ਹੋਏ ਘਰਾਂ ਲਈ 1,20,000 ਰੁਪਏ ਦਿੱਤੇ ਜਾਣਗੇ, ਅੰਸ਼ਕ ਤੌਰ ‘ਤੇ ਨੁਕਸਾਨੇ ਗਏ ਘਰਾਂ ਲਈ 40,000 ਰੁਪਏ ਦਿੱਤੇ ਜਾਣਗੇ ਜਦਕਿ ਪਿਛਲੀਆਂ ਸਰਕਾਰਾਂ ਮੌਕੇ ਇਹ ਰਕਮ 6,500 ਰੁਪਏ ਸੀ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਗਲੀਆਂ ਬਰਸਾਤਾਂ ਤੋਂ ਪਹਿਲਾਂ ਹੜ੍ਹਾਂ ਵਾਲੇ ਦਰਿਆਵਾਂ ਤੇ ਨਦੀਆਂ ਨੂੰ ਡੂੰਘਾ ਤੇ ਵਹਿਣ ਨੂੰ ਚੌੜਾ ਕੀਤਾ ਜਾਵੇਗਾ ਕਿਉਂਕਿ ਸਤਲੁਜ, ਬਿਆਸ, ਘੱਗਰ, ਟਾਂਗਰੀ ਤੇ ਮਾਰਕੰਡਾ ਵਿੱਚ ਹਿਮਾਚਲ ਪ੍ਰਦੇਸ਼, ਹਰਿਆਣਾ ਤੇ ਚੰਡੀਗੜ੍ਹ ਤੋਂ ਆਇਆ ਪਾਣੀ ਹੜ੍ਹ ਲਿਆ ਦਿੰਦਾ ਹੈ। ਉਨ੍ਹਾਂ ਕਿਹਾ ਕਿ ਇਕੱਲੇ ਪਟਿਆਲਾ ਜ਼ਿਲ੍ਹੇ ਵਿੱਚ ਹੀ ਇਨ੍ਹਾਂ ਹੜ੍ਹਾਂ ਕਾਰਨ ਕਰੀਬ 141 ਪਿੰਡ ‘ਚ 19000 ਏਕੜ ਤੋਂ ਵੱਧ ਰਕਬੇ ‘ਚ ਫ਼ਸਲਾਂ ਮਾਰੀਆਂ ਗਈਆਂ ਹਨ।ਉਨ੍ਹਾ ਕਿਹਾ ਕਿ ਪੰਜਾਬੀ ਹਮੇਸ਼ਾ ਤੋਂ ਆਪਣੇ ਮਿਹਨਤੀ ਸੁਭਾਅ ਲਈ ਜਾਣੇ ਜਾਂਦੇ ਹਨ, ਇਸ ਲਈ ਭਾਵੇਂ ਇਹ ਸੰਕਟ ਗੰਭੀਰ ਸੀ ਪਰ ਸਾਡਾ ਹੌਸਲਾ ਇਸ ਤੋਂ ਵੀ ਮਜ਼ਬੂਤ ਸੀ ਤੇ ਪੰਜਾਬੀਆਂ ਨੇ ਦੁੱਖ ‘ਚ ਵੀ ਹੌਂਸਲਾ ਨਹੀਂ ਹਾਰਿਆ। ਜਦੋਂਕਿ ਹੜ੍ਹ ਪੀੜਤਾਂ ਦੀ ਮਦਦ ਲਈ ਸ਼ੁਰੂ ਕੀਤੇ ਮਿਸ਼ਨ ਚੜ੍ਹਦੀ ਕਲ੍ਹਾ ਵਿੱਚ ਵੀ ਵਿਸ਼ਵ ਭਰ ਦੇ ਸਮਾਜ ਸੇਵੀ ਅੱਗੇ ਆ ਕੇ ਰੰਗਲਾ ਪੰਜਾਬ ਦੇ ਪੋਰਟਲ ਰਾਹੀਂ ਯੋਗਦਾਨ ਪਾ ਰਹੇ ਹਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ

Sign Up For Daily Newsletter

Be keep up! Get the latest breaking news delivered straight to your inbox.
[mc4wp_form]
By signing up, you agree to our Terms of Use and acknowledge the data practices in our Privacy Policy. You may unsubscribe at any time.
Share This Article
Facebook Whatsapp Whatsapp Telegram Copy Link Print
Share
What do you think?
Love0
Sad0
Happy0
Angry0
Wink0
Previous Article ਵੇਦਾਂਤ ਦਿੱਲੀ ਹਾਫ ਮੈਰਾਥਨ ਦੇ 20ਵੇਂ ਐਡੀਸ਼ਨ ’ਚ ਦਿਖਾਈ ਦਿੱਤਾ ਉਤਸ਼ਾਹ, 40 ਹਜ਼ਾਰ ਤੋਂ ਵੱਧ ਭਾਗੀਦਾਰ ਹੋਏ ਸ਼ਾਮਲ
Next Article ਸ਼੍ਰੀਲੰਕਾ ਦੀ ਪ੍ਰਧਾਨ ਮੰਤਰੀ ਤਿੰਨ ਦਿਨਾਂ ਦੇ ਭਾਰਤ ਦੌਰੇ ‘ਤੇ ਆਉਣਗੇ
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

FacebookLike
XFollow
InstagramFollow
YoutubeSubscribe
- Advertisement -
Ad imageAd image

Recent Posts

  • ਬਿਹਾਰ ਏਆਈ ਸੰਮੇਲਨ 2026 ਪਟਨਾ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ, ਹੁਨਰ ਅਤੇ ਆਰਥਿਕ ਵਿਕਾਸ ਨੂੰ ਪ੍ਰਦਰਸ਼ਿਤ ਕਰੇਗਾ
  • ਰਾਜਨਾਥ ਸਿੰਘ ਮੇਕ ਇਨ ਇੰਡੀਆ ਦੇ ਤਹਿਤ ਸ਼ਿਰਦੀ ਰੱਖਿਆ ਫੈਕਟਰੀ ਦਾ ਉਦਘਾਟਨ ਕਰਨਗੇ
  • ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਰਣਨੀਤਕ ਕਵਾਡ ਅਤੇ ਦੁਵੱਲੇ ਗੱਲਬਾਤ ਲਈ ਭਾਰਤ ਪਹੁੰਚੇ
  • ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲਾ 2026: ਦੇਸ਼ ਭਰ ਵਿੱਚ 51,000 ਨਿਯੁਕਤੀ ਪੱਤਰ ਵੰਡੇ ਜਾਣਗੇ
  • ਗੌਤਮ ਬੁੱਧ ਨਗਰ ਨੇ ਟੀਬੀ ਮੁਕਤ ਪੰਚਾਇਤ ਮੁਹਿੰਮ ਤਹਿਤ 17 ਪਿੰਡਾਂ ਨੂੰ ਸਨਮਾਨਿਤ ਕੀਤਾ

Recent Comments

No comments to show.

//

We are rapidly growing digital news startup that is dedicated to providing reliable, unbiased, and real-time news to our audience.

We are rapidly growing digital news startup that is dedicated to providing reliable, unbiased, and real-time news to our audience.

Sign Up for Our Newsletter

Sign Up for Our Newsletter

Subscribe to our newsletter to get our newest articles instantly!

cliqindia

Follow US

Follow US

© 2026 cliQ India. All Rights Reserved.

CliQ INDIA Punjabi
  • English – अंग्रेज़ी
  • Hindi – हिंदी
  • Punjabi – ਪੰਜਾਬੀ
  • Marathi – मराठी
  • German – Deutsch
  • Gujarati – ગુજરાતી
  • Urdu – اردو
  • Telugu – తెలుగు
  • Bengali – বাংলা
  • Kannada – ಕನ್ನಡ
  • Odia – ଓଡିଆ
  • Assamese – অসমীয়া
  • Nepali – नेपाली
  • Spanish – Española
  • French – Français
  • Japanese – フランス語
  • Arabic – فرنسي
Welcome Back!

Sign in to your account

Username or Email Address
Password

Lost your password?