ਚੰਡੀਗੜ੍ਹ, 10 ਮਾਰਚ: ਕਾਂਗਰਸ ਦੇ ਸਾਬਕਾ ਵਿਧਾਇਕ ਅੱਜ ਆਮ ਆਦਮੀ ਪਾਰਟੀ ਵਿੱਚ ਵਿੱਚ ਸ਼ਾਮਲ ਹੋ ਗਏ। ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਜ਼ਿਲ੍ਹਾ ਪ੍ਰਧਾਨ ਤੇ ਬੱਸੀ ਪਠਾਣਾ ਤੋਂ ਸਾਬਕਾ ਵਿਧਾਇਕ ਗੁਰਪ੍ਰੀਤ ਸਿਘ ਜੀਪੀ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਪ੍ਰੀਤ ਸਿੰਘ ਜੀਪੀ ਨੂੰ ਆਪ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਮੀਤ ਹੇਅਰ ਵੀ ਮੌਜੂਦ ਸਨ।
