cliqindia
  • English
  • Hindi
  • Punjabi
  • Marathi
  • German
  • Gujarati
  • Urdu
  • Telugu
  • Bengali
  • Kannada
  • Odia
  • Assamese
  • Nepali
  • Spanish
  • French
  • Japanese
  • Arabic
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
Notification
cliqindia
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Noida
  • Breaking
  • National
  • International
  • Entertainment
  • Crime
  • Business
  • Sports
CliQ INDIA Sites > CliQ INDIA Punjabi > Regional > ਡਿਪਟੀ ਕਮਿਸ਼ਨਰ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਦੀ ਚੈਕਿੰਗ ਲਈ 7 ਟੀਮਾਂ ਦਾ ਗਠਨ
Regional

ਡਿਪਟੀ ਕਮਿਸ਼ਨਰ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਦੀ ਚੈਕਿੰਗ ਲਈ 7 ਟੀਮਾਂ ਦਾ ਗਠਨ

CliQ INDIA
Last updated: January 1, 2026 6:31 am
CliQ INDIA
Share
5 Min Read
SHARE

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 31 ਦਸੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੀ ਚੈਕਿੰਗ ਲਈ ਪ੍ਰਸ਼ਾਸ਼ਨਿਕ ਤੇ ਪੁਲਿਸ ਅਧਿਕਾਰੀਆਂ ਦੀ ਸ਼ਮੂਲੀਅਤ ਵਾਲੀਆਂ 7 ਟੀਮਾਂ ਦਾ ਗਠਨ ਕੀਤਾ ਹੈ ਜੋ ਕਿ 1 ਜਨਵਰੀ 2026 ਤੋਂ ਰੋਜ਼ਾਨਾ ਚੈਕਿੰਗ ਕਰਕੇ ਉਨ੍ਹਾਂ ਨੂੰ ਨਿਯਮਿਤ ਤੌਰ ਤੇ ਰਿਪੋਰਟ ਦੇਣਗੀਆਂ। ਉਨ੍ਹਾਂ ਵਲੋਂ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਨਜਾਇਜ਼ ਮਾਇਨਿੰਗ ਸਬੰਧੀ ਕੇਸ ਦਰਜ ਕਰਵਾਉਂਦੇ ਸਮੇਂ ਗੱਡੀ ਦਾ ਨੰਬਰ, ਮਾਲਕ ਦਾ ਨਾਂ ਵੀ ਐਫ.ਆਈ.ਆਰ ਵਿਚ ਦਰਜ ਕੀਤਾ ਜਾਵੇ ਅਤੇ ਆਰ.ਟੀ.ਓ. ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨਾਲ ਤਾਲਮੇਲ ਕਰਕੇ ਵਰਤੇ ਜਾਣ ਵਾਲੇ ਟਿੱਪਰ, ਜੇ.ਸੀ.ਵੀ, ਪੋਕਲੇਨ, ਟਰੈਕਟਰ ਟਰਾਲੀ ਆਦਿ ਦੇ ਵੇਰਵੇ ਡਾਟਾਬੇਸ ਵਿਚ ਲੈ ਲਏ ਜਾਣ।

ਇਨ੍ਹਾਂ ਟੀਮਾਂ ਵਿੱਚੋਂ 3 ਸਬ ਡਵੀਜ਼ਨ ਖਰੜ, 3 ਸਬ ਡਵੀਜਨ ਡੇਰਾਬਸੀ, 1 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਸਰਗਰਮ ਰਹਿਣਗੀਆਂ।

ਸਬ ਡਵੀਜ਼ਨ ਖਰੜ ਵਿੱਚ ਬਣਾਈਆਂ ਗਈਆਂ ਟੀਮਾਂ ਵਿੱਚ (ਟੀ ਪੁਆਇੰਟ ਮਾਜਰੀ) ਹਿਤੇਸ਼ ਕੌਸ਼ਲ, ਜੇ.ਈ.-ਕਮ-ਮਾਇੰਨਿੰਗ, ਇੰਸਪੈਕਟਰ ਮੋਹਾਲੀ, ਬਲਵਿੰਦਰ ਸਿੰਘ ਫਾਰੈਸਟ ਗਾਰਡ ਮੋਹਾਲੀ, ਏ.ਐਸ.ਆਈ. ਜਸਵਿੰਦਰ ਸਿੰਘ 468, ਸਾਹਿਬਜਾਦਾ ਅਜੀਤ ਸਿੰਘ ਨਗਰ, ਹੈਡ ਕਾਂਸਟੇਬਲ ਮਨੋਜ਼ ਸੈਣੀ 1650, ਸਾਹਿਬਜਾਦਾ ਅਜੀਤ ਸਿੰਘ ਨਗਰ, ਮਨਜੀਤ ਸਿੰਘ ਬਲਾਕ ਅਫਸਰ, ਦਫਤਰ ਵਣ ਮੰਡਲ, ਪੰਕਜ ਜਿੰਦਲ ਜੇ.ਈ-ਕਮ-ਮਾਇੰਨਿੰਗ ਇੰਸਪੈਕਟਰ, ਮਾਇਨਿੰਗ ਵਿਭਾਗ, ਐਸ.ਆਰ.ਸੀ.ਟੀ. ਗੁਰਜੋਧ ਸਿੰਘ 1551, ਸਾਹਿਬਜਾਦਾ ਅਜੀਤ ਸਿੰਘ ਨਗਰ, ਸੀ.ਟੀ. ਸਿਮਰਨਜੀਤ ਸਿੰਘ 2438, ਐਸ ਏ ਐਸ ਨਗਰ ਸ਼ਾਮਿਲ ਹਨ।

ਟੀਮ ਨੰ. 2 ਵਿੱਚ (ਟੀ ਪੁਆਇੰਟ ਸਿਸਵਾਂ ਮਾਜਰਾ) ਦੀਪਕ ਸ਼ਰਮਾ ਜੇ.ਈ.-ਕਮ-ਮਾਇੰਨਿੰਗ, ਇੰਸਪੈਕਟਰ ਸਾਹਿਬਜਾਦਾ ਅਜੀਤ ਸਿੰਘ ਨਗਰ, ਸੰਦੀਪ ਗਰੋਵਰ, ਏ.ਈ, ਦਫਤਰ ਕਾਰਜਕਾਰੀ ਇੰਜਨੀਅਰ, ਸ੍ਰੀ ਸੁਰਿੰਦਰ ਕੁਮਾਰ, ਬਲਾਕ ਅਫਸਰ, ਵਣ ਮੰਡਲ, ਏ.ਐਸ.ਆਈ./ਐਲ.ਆਰ. ਰਾਜਿੰਦਰ ਸਿੰਘ 1118 ਸਾਹਿਬਜਾਦਾ ਅਜੀਤ ਸਿੰਘ ਨਗਰ, ਸੀ.ਟੀ. ਪਰਮਿੰਦਰ ਸਿੰਘ 2454 ਸਾਹਿਬਜਾਦਾ ਅਜੀਤ ਸਿੰਘ ਨਗਰ, ਕੁਲਦੀਪ ਸਿੰਘ, ਵਣ ਰੇਂਜ ਸਾਹਿਬਜਾਦਾ ਅਜੀਤ ਸਿੰਘ ਨਗਰ, ਵਣ ਮੰਡਲ ਅਫਸਰ ਕੁਮਾਰ ਗੋਰਵ, ਜੇ.ਈ ਦਫਤਰ ਕਾਰਜਕਾਰੀ ਇੰਜੀਨੀਅਰ ਨੈਸ਼ਨਲ ਹਾਈਵੇ ਮੰਡਲ, ਸਾਹਿਬਜਾਦਾ ਅਜੀਤ ਸਿੰਘ ਨਗਰ, ਏ.ਐਸ.ਆਈ./ਐਲ.ਆਰ ਕਰਮ ਚੰਦ 661, ਸਾਹਿਬਜਾਦਾ ਅਜੀਤ ਸਿੰਘ ਨਗਰ, ਸੀ.ਟੀ. ਅਰਮਾਨ 1999 ਸਾਹਿਬਜਾਦਾ ਅਜੀਤ ਸਿੰਘ ਨਗਰ, ਸੀ.ਟੀ. ਸੰਦੀਪ ਕੁਮਾਰ 2396 ਐਸ ਏ ਐਸ ਨਗਰ ਸ਼ਾਮਿਲ ਹਨ।

ਟੀਮ ਨੰ. 3 ਵਿੱਚ (ਸੂੰਕ ਏਰੀਆ ਸੁਭਮ ਗੋਇਲ, ਉਪ ਮੰਡਲ ਅਫਸਰ, ਦਫਤਰ ਉਪ ਮੰਡਲ ਐਸ.ਏ.ਐਸ.ਨਗਰ ਜਲ ਨਿਕਾਸ ਕਮ-ਮਾਇਨਿੰਗ ਅਫਸਰ ਅਤੇ ਜਿਓਲੋਜੀ ਮੰਡਲ, ਮੋਹਾਲੀ, ਤੇਜਪਾਲ ਸਿੰਘ , ਏ.ਈ ਉਪ ਮੰਡਲ ਨੰਬਰ, 03 ਸਾਹਿਬਜਾਦਾ ਅਜੀਤ ਸਿੰਘ ਨਗਰ ਲੋਕ ਨਿਰਮਾਣ ਵਿਭਾਗ ਭ ਤੇ ਮ ਸ਼ਾਖਾ, ਜਗਮੀਤ ਬਰਾੜ, ਜੇ.ਈ. ਉਪ ਮੰਡਲ ਨੰਬਰ, 03 ਸਾਹਿਬਜਾਦਾ ਅਜੀਤ ਸਿੰਘ ਨਗਰ ਲੋਕ ਨਿਰਮਾਣ ਵਿਭਾਗ ਭ ਤੇ ਮ ਸ਼ਾਖਾ, ਸੀ.ਟੀ. ਰਣਜੀਤ ਸਿੰਘ 1975 ਸਾਹਿਬਜਾਦਾ ਅਜੀਤ ਸਿੰਘ ਨਗਰ, ਸੀ.ਟੀ. ਗੁਰਵਿੰਦਰ ਸਿੰਘ 2043 ਐਸ ਏ ਐਸ ਨਗਰ ਸ਼ਾਮਿਲ ਹਨ।

ਸਬ ਡਵੀਜ਼ਨ ਡੇਰਾਬਸੀ (ਮੁਬਾਰਕਪੁਰ ਚੌਂਕੀ ਸੁੰਡਰਾਂ ਰੋਡ ਮੁਬਾਰਕਪੁਰ) ਲਈ ਬਣਾਈ ਗਈ ਟੀਮ ਨੰ. 4 ਜਿਸ ਵਿੱਚ ਵਿੱਚ ਸ੍ਰੀ ਰਾਜਿੰਦਰ ਕੁਮਾਰ, ਉਪ ਮੰਡਲ ਅਫਸਰ,ਦਫਤਰ ਉਪ ਮੰਡਲ ਐਸ.ਏ.ਐਸ. ਨਗਰ ਜਲ ਨਿਕਾਸ ਕਮ-ਮਾਇਨਿੰਗ ਅਤੇ ਜਿਓਲੋਜੀ ਮੰਡਲ, ਮੋਹਾਲੀ ਕਰਮਜੀਤ ਸਿੰਘ ਉਪ ਮੰਡਲ ਇੰਜੀਨੀਅਰ ਜ਼ਸਸ ਉਪ ਮੰਡਲ ਡੇਰਾਬਸੀ, ਦਫਤਰ ਕਾਰਜਕਾਰੀ ਇੰਜੀਨੀਅਰ,ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰ: 3, ਐਸ.ਏ.ਐਸ.ਨਗਰ, ਐਚ.ਸੀ (ਪੀ.ਆਰ.) ਬਲਵੀਰ ਸਿੰਘ 1630 ਸਾਹਿਬਜਾਦਾ ਅਜੀਤ ਸਿੰਘ ਨਗਰ, ਐਸ.ਆਰ.ਸੀ.ਟੀ. ਅਮਰਜੀਤ ਸਿੰਘ 1454, ਸਾਹਿਬਜਾਦਾ ਅਜੀਤ ਸਿੰਘ ਨਗਰ, ਏ.ਐਸ.ਆਈ. ਐਲ.ਆਰ. ਗੁਰਨਾਮ ਸਿੰਘ 500, ਸਾਹਿਬਜਾਦਾ ਅਜੀਤ ਸਿੰਘ ਨਗਰ, ਹੈਡ ਕਾਂਸਟੇਬਲ ਅਸ਼ੋਕ ਕੁਮਾਰ 594, ਐਸ ਏ ਐਸ ਨਗਰ, ਸ਼ਾਮਿਲ ਹਨ।

ਟੀਮ ਨੰ: 5 ਥਾਣਾ ਲਾਲੜੂ (ਆਈ.ਟੀ.ਆਈ ਚੌਂਕ ਲਾਲੜੂ) ਇਸ ਟੀਮ ਵਿਚ ਅਪਿੰਦਰਜੀਤ ਸਿੰਘ ਜੂਨੀਅਰ ਇੰਜੀਨੀਅਰ, ਦਫਤਰ ਕਾਰਜਕਾਰੀ ਇੰਜੀਨੀਅਰ ਕੇਂਦਰੀ ਕਾਰਜ ਮੰਡਲ, ਸਾਹਿਬਜਾਦਾ ਅਜੀਤ ਸਿੰਘ ਨਗਰ, ਸ੍ਰੀ ਜੈ ਸਿੰਘ ਬਲਾਕ ਅਫਸਰ, ਦਫਤਰ ਵਣ ਮੰਡਲ ਸਾਹਿਬਜਾਦਾ ਅਜੀਤ ਸਿੰਘ ਨਗਰ, ਏ.ਐਸ.ਆਈ./ਐਲ.ਆਰ. ਮਲਕੀਤ ਸਿੰਘ 264, ਐਸ ਏ ਐਸ ਨਗਰ ਸ਼ਾਮਿਲ ਹਨ।

ਟੀਮ ਨੰ: 6 ਥਾਣਾ ਹੰਡੇਸਰਾਂ (ਬੱਸ ਸਟੈਂਡ ਹੰਡੇਸਰਾਂ) ਸ੍ਰੀ ਰੇਸ਼ਮ ਸਿੰਘ, ਵਣ ਗਾਰਡ ਦਫਤਰ ਵਣ ਮੰਡਲ ਅਫਸਰ, ਸਾਹਿਬਜਾਦਾ ਅਜੀਤ ਸਿੰਘ ਨਗਰ ਤਪੇਸ਼ਵਰ ਕਾਲਰਾ ਜੇ.ਈ.-ਕਮ-ਮਾਇਨਿੰਗ ਇੰਸਪੈਕਟਰ, ਦਫਤਰ ਉਪ ਮੰਡਲ ਜਲ ਨਿਕਾਸ ਕਮ ਮਾਈਨਿੰਗ ਅਤੇ ਜਿਓਲੋਜੀ ਮੰਡਲ, ਸਾਹਿਬਜਾਦਾ ਅਜੀਤ ਸਿੰਘ ਨਗਰ, ਏ.ਐਸ.ਆਈ/ਐਲ.ਆਰ. ਓਮ ਪ੍ਰਕਾਸ਼ 731, ਸਾਹਿਬਜਾਦਾ ਅਜੀਤ ਸਿੰਘ ਨਗਰ, ਸੀ.ਟੀ. ਪ੍ਰਭਜੀਤ ਸਿੰਘ 1901, ਐਸ ਏ ਐਸ ਨਗਰ ਸ਼ਾਮਿਲ ਹਨ।

ਟੀਮ ਨੰ. 7 ਸਬ ਡਵੀਜ਼ਨ ਮੋਹਾਲੀ (ਕਰਾਸਿੰਗ ਬਨੂੰੜ-ਤੇਪਲਾ ਰੋਡ, ਜ਼ੀਰਕਪੁਰ-ਪਟਿਆਲਾ ਰੋਡ) ਨਿਖਿਲ ਵਰਮਾ ਜੇ.ਈ.-ਕਮ-ਮਾਇਨਿੰਗ ਇੰਸਪੈਕਟਰ ਬਨੂੰੜ, ਅਮ੍ਰਿਤ ਪਾਲ ਸਿੰਘ ਉਪ ਮੰਡਲ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰ: 1, ਏ.ਐਸ.ਆਈ/ਐਲ.ਆਰ ਬਲਵਿੰਦਰ ਸਿੰਘ 351 ਸਾਹਿਬਜਾਦਾ ਅਜੀਤ ਸਿੰਘ ਨਗਰ, ਸੀ.ਟੀ. ਗੁਰਦੀਪ ਸਿੰਘ 2179, ਐਸ ਏ ਐਸ ਨਗਰ, ਸ਼ਾਮਿਲ ਹਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ

Sign Up For Daily Newsletter

Be keep up! Get the latest breaking news delivered straight to your inbox.
[mc4wp_form]
By signing up, you agree to our Terms of Use and acknowledge the data practices in our Privacy Policy. You may unsubscribe at any time.
Share This Article
Facebook Whatsapp Whatsapp Telegram Copy Link Print
Share
What do you think?
Love0
Sad0
Happy0
Angry0
Wink0
Previous Article ਜੈਸ਼ੰਕਰ ਨੇ ਬੀਐਨਪੀ ਨੇਤਾ ਤਾਰਿਕ ਰਹਿਮਾਨ ਨਾਲ ਮੁਲਾਕਾਤ ਕਰਕੇ ਮੋਦੀ ਦਾ ਸ਼ੋਕ ਸੰਦੇਸ਼ ਸੌਂਪਿਆ
Next Article ਤਿਰੂਪੰਕੁੰਦਰਮ ਪਹਾੜੀ ‘ਤੇ ਦੀਪਕ ਜਗਾਉਣ ਤੋਂ ਕੋਈ ਨਹੀਂ ਰੋਕ ਸਕਦਾ: ਧਰਮਿੰਦਰ ਪ੍ਰਧਾਨ
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

FacebookLike
XFollow
InstagramFollow
YoutubeSubscribe
- Advertisement -
Ad imageAd image

Recent Posts

  • ਬਿਹਾਰ ਏਆਈ ਸੰਮੇਲਨ 2026 ਪਟਨਾ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ, ਹੁਨਰ ਅਤੇ ਆਰਥਿਕ ਵਿਕਾਸ ਨੂੰ ਪ੍ਰਦਰਸ਼ਿਤ ਕਰੇਗਾ
  • ਰਾਜਨਾਥ ਸਿੰਘ ਮੇਕ ਇਨ ਇੰਡੀਆ ਦੇ ਤਹਿਤ ਸ਼ਿਰਦੀ ਰੱਖਿਆ ਫੈਕਟਰੀ ਦਾ ਉਦਘਾਟਨ ਕਰਨਗੇ
  • ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਰਣਨੀਤਕ ਕਵਾਡ ਅਤੇ ਦੁਵੱਲੇ ਗੱਲਬਾਤ ਲਈ ਭਾਰਤ ਪਹੁੰਚੇ
  • ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲਾ 2026: ਦੇਸ਼ ਭਰ ਵਿੱਚ 51,000 ਨਿਯੁਕਤੀ ਪੱਤਰ ਵੰਡੇ ਜਾਣਗੇ
  • ਗੌਤਮ ਬੁੱਧ ਨਗਰ ਨੇ ਟੀਬੀ ਮੁਕਤ ਪੰਚਾਇਤ ਮੁਹਿੰਮ ਤਹਿਤ 17 ਪਿੰਡਾਂ ਨੂੰ ਸਨਮਾਨਿਤ ਕੀਤਾ

Recent Comments

No comments to show.

//

We are rapidly growing digital news startup that is dedicated to providing reliable, unbiased, and real-time news to our audience.

We are rapidly growing digital news startup that is dedicated to providing reliable, unbiased, and real-time news to our audience.

Sign Up for Our Newsletter

Sign Up for Our Newsletter

Subscribe to our newsletter to get our newest articles instantly!

cliqindia

Follow US

Follow US

© 2026 cliQ India. All Rights Reserved.

CliQ INDIA Punjabi
  • English – अंग्रेज़ी
  • Hindi – हिंदी
  • Punjabi – ਪੰਜਾਬੀ
  • Marathi – मराठी
  • German – Deutsch
  • Gujarati – ગુજરાતી
  • Urdu – اردو
  • Telugu – తెలుగు
  • Bengali – বাংলা
  • Kannada – ಕನ್ನಡ
  • Odia – ଓଡିଆ
  • Assamese – অসমীয়া
  • Nepali – नेपाली
  • Spanish – Española
  • French – Français
  • Japanese – フランス語
  • Arabic – فرنسي
Welcome Back!

Sign in to your account

Username or Email Address
Password

Lost your password?